ETV Bharat / state

ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਲਿਆ ਫ਼ਾਹਾ - suicide in faridkot

ਫ਼ਰੀਦਕੋਟ ਦੇ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਾਘਾਪੁਰਾਣਾ ਵਾਸੀ ਹਰਮਨਜੋਤ ਕੌਰ ਵਜੋਂ ਹੋਈ ਹੈ।

ਫ਼ਾਹਾ
ਨਰਸਿੰਗ ਕਾਲਜ ਦੀ ਵਿਦਿਆਰਥਣ ਨੇ ਲਿਆ ਫ਼ਾਹਾ
author img

By

Published : Feb 7, 2020, 8:16 AM IST

ਫ਼ਰੀਦਕੋਟ: ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਦੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥਣ ਦੀ ਪਛਾਣ ਹਰਮਨਜੋਤ ਕੌਰ ਵਜੋਂ ਹੋਈ ਹੈ, ਜੋ ਕਿ BSC ਨਰਸਿੰਗ ਦੀ ਤੀਜੇ ਸਾਲ ਦੀ ਵਿਦਿਆਰਥਣ ਸੀ।

ਵੀਡੀਓ

ਇਸ ਮੌਕੇ ਜਾਣਕਾਰੀ ਦਿੰਦਿਆ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਦੇ ਪ੍ਰਿੰਸੀਪਲ ਨੇ ਦਸਿਆ ਕਿ ਉਨ੍ਹਾਂ ਨੂੰ ਸ਼ਾਮ 5 ਵਜੇ ਕਾਲਜ ਦੇ ਹੋਸਟਲ ਦੀ ਵਾਰਡਨ ਦਾ ਫ਼ੋਨ ਆਇਆ ਸੀ। ਉਸ ਨੇ ਦੱਸਿਆ ਕਿ ਜਿਹੜੀ ਕੁੜੀ ਯੂਨੀਵਰਸਿਟੀ ਦੇ ਜਲਾਲਾਬਾਦ ਕਾਲਜ ਤੋਂ ਤਬਦੀਲ ਹੋ ਕੇ ਇਥੇ ਆਈ ਸੀ ਉਸ ਨੇ ਆਪਣੇ ਕਮਰੇ ਵਿਚ ਫ਼ਾਹਾ ਲੈ ਲਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਪਹੁੰਚੇ ਤਾਂ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਖ ਅਫ਼ਸਰ ਰਾਜਬੀਰ ਸਿੰਘ ਨੇ ਦਸਿਆ ਕਿ ਹਰਮਨਜੋਤ ਕੌਰ ਨਾਂਅ ਦੀ ਲੜਕੀ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲਿਆ ਹੈ, ਜਿਸ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।
ਫ਼ਿਲਹਾਲ ਮੌਕੇ 'ਤੇ ਪਹੁੰਚੀ ਪੁਲਿਸ ਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਲਾਸ਼ ਨੂੰ ਕਬਜੇ ਵਿਚ ਲੈ ਅਗੇ ਦੀ ਕਾਰਵਾਈ ਆਰੰਭ ਕਰ ਦਿਤੀ ਹੈ। ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਹੈ।

Intro:ਫਰੀਦਕੋਟ ਦੇ ਯੂਨੀਵਰਸਟੀ ਕਾਲਜ ਆਫ ਨਰਸਿੰਗ ਦੀ ਵਿਦਿਆਰਥਣ ਦੀ ਭੇਦ ਭਰੇ ਹਲਾਤ ਵਿਚ ਫਾਹਾ ਲੈਣ ਨਾਲ ਹੋਈ ਮੌਤ , ਯੂਨੀਵਰਸਿਟੀ ਕਾਲਜ ਦੇ ਹੋਸਟਲ ਵਿਚ ਲਿਆ ਫਾਹਾ,ਮਿਰਤਕ ਦੀ ਪਹਿਚਾਣ BSC ਨਰਸਿੰਗ ਦੀ ਵਿਦਿਆਰਥਣ ਹਰਮਨਜੋਤ ਕੌਰ ਵਾਸੀ ਬਾਘਾਪੁਰਾਣਾ ਵਜੋਂ ਹੋਈ, ਯੂਨੀਵਰਸਿਟੀ ਪ੍ਰਸ਼ਾਸ਼ਨ ਪਹੁੰਚਿਆ ਮੌਕੇ ਤੇ,Body:

ਐਂਕਰ
ਫਰੀਦਕੋਟ ਦੇ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਦੀ ਵਿਦਿਆਰਥਣ ਵਲੋਂ ਖੁਦ ਨੂੰ ਫੰਦਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਰਤਕ ਦੀ ਪਹਿਚਾਣ ਬਾਘਾਪੁਰਾਣਾ ਵਾਸੀ ਹਰਮਨਜੋਤ ਕੌਰ ਵਜੋਂ ਹੋਈ ਹੈ ਜੋ ਯੂਨੀਵਰਸਿਟੀ ਦੇ ਨਰਸਿੰਗ ਕਾਲਜ ਦੀ BSC ਨਰਸਿੰਗ ਦੇ ਤੀਜੇ ਸਾਲ ਦੀ ਵਿਦਿਆਰਥਣ ਸੀ । ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸ਼ਨ ਨੇ ਲਾਸ਼ ਨੂੰ ਕਬਜੇ ਵਿਚ ਲੈ ਅਗੇ ਦੀ ਕਾਰਵਾਈ ਆਰੰਭ ਕਰ ਦਿਤੀ ਹੈ।ਖ਼ੁਦਕੁਸ਼ੀ ਦੀ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਪਾਇਆ ਹੈ।

ਵੀ ਓ 1
ਇਸ ਮੌਕੇ ਜਾਣਕਾਰੀ ਦਿੰਦਿਆ ਯੂਨੀਵਰਸਿਟੀ ਕਾਲਜ ਆਫ ਨਰਸਿੰਗ ਦੇ ਪ੍ਰਿੰਸੀਪਲ ਨੇ ਦਸਿਆ ਕਿ ਉਹਨਾਂ ਨੂੰ ਕਰੀਬ ਸਵਾ ਕੁ 5 ਵਜੇ ਸ਼ਾਮ ਨੂੰ ਕਾਲਜ ਦੇ ਹੋਸਟਲ ਦੀ ਵਾਰਡਨ ਦਾ ਫੋਨ ਆਇਆ ਸੀ ਕਿ ਜੋ ਲੜਕੀ ਯੂਨੀਵਰਸਿਟੀ ਦੇ ਜਲਾਲਾਬਾਦ ਕਾਲਜ ਤੋਂ ਤਬਦੀਲ ਹੋ ਕੇ ਇਥੇ ਆਈ ਸੀ ਉਸ ਨੇ ਆਪਣੇ ਕਮਰੇ ਵਿਚ ਫਾਹਾ ਲੈ ਲਿਆ ਹੈ। ਉਹਨਾਂ ਕਿਹਾ ਕਿ ਜਦੋਂ ਤੱਕ ਉਹ ਪਹੁੰਚੇ ਤਾਂ ਵਿਦਿਆਰਥੀਣ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿਰਤਕ ਐਲਾਨ ਦਿੱਤਾ । ਉਹਨਾਂ ਕਿਹਾ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਚੱਲ ਪਾਇਆ ਹੈ।

ਬਾਈਟ: ਮਿਸਟਰ ਰਾਵਤ ਪਿੰਸੀਪਲ ਯੂਨੀਵਰਸਿਟੀ ਕਾਲਜ ਆਫ ਨਰਸਿੰਗ

ਵੀ ਓ 2
ਮੌਕੇ ਤੇ ਪਹੁੰਚੇ ਥਾਨਾਂ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਰਾਜਬੀਰ ਸਿੰਘ ਨੇ ਦਸਿਆ ਕਿ ਹਰਮਨਜੋਤ ਕੌਰ ਨਾਮ ਦੀ ਲੜਕੀ ਨੇ ਆਪਣੇ ਹੋਸਟਲ ਦੇ ਕਮਰੇ ਵਿਚ ਫਾਹਾ ਲਿਆ ਹੈ ਜਿਸ ਦੀ ਲਾਸ ਨੂੰ ਪੁਲਿਸ ਨੇ ਕਬਜੇ ਵਿਚ ਲੈ ਲਿਆ ਹੈ ਅਤੇ ਮਿਰਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਹਨਾਂ ਦੱਸਿਆ ਕਿ ਹਾਲੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ।
ਬਾਈਟ : ਰਾਜਬੀਰ ਸਿੰਘ SHO ਥਾਨਾਂ ਸਿਟੀ ਫਰੀਦਕੋਟConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.