ETV Bharat / state

ਫ਼ਰੀਦਕੋਟ 'ਚ ਨੌਜਵਾਨਾਂ ਨੇ ਸਾੜਿਆ ਪਾਕਿਸਤਾਨ ਦਾ ਝੰਡਾ - ਫ਼ਰੀਦਕੋਟ

ਫ਼ਰੀਦਕੋਟ: ਸੀਆਰਪੀਐਫ 'ਤੇ ਪੁਲਵਾਮਾ 'ਚ ਹੋਏ ਆਤਮਘਾਤੀ ਹਮਲੇ ਦੇ ਵਿਰੋਧ 'ਚ ਜੈਤੋਂ ਦੇ ਨੌਜਵਾਨਾਂ ਨੇ ਪਾਕਿਸਤਾਨ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਦਾ ਕੌਮੀ ਝੰਡਾ ਵੀ ਸਾੜਿਆ। ਸਥਾਨਕ ਲੋਕਾਂ ਨੇ ਇਸ ਮੌਕੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

ਨੌਜਵਾਨਾਂ ਨੇ ਸਾੜਿਆ ਪਾਕਿਸਤਾਨ ਦਾ ਝੰਡਾ
author img

By

Published : Feb 17, 2019, 8:43 PM IST

ਸਥਾਨਕ ਲੋਕਾਂ ਨੇ ਇਸ ਮੌਕੇ ਸ਼ਹੀਦ ਹੋਏ ਜਾਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਾਕਿਸਤਾਨੀ ਅੱਤਵਾਦੀਆਂ ਵਲੋਂ ਪੁਲਵਾਮਾਂ 'ਚ ਜੋ ਸੀਆਰਪੀਐੱਫ਼ ਦੇ ਜਵਾਨਾਂ 'ਤੇ ਹਮਲਾ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ।

ਨੌਜਵਾਨਾਂ ਨੇ ਸਾੜਿਆ ਪਾਕਿਸਤਾਨ ਦਾ ਝੰਡਾ
undefined

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਵੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਨਾਲ ਉਨ੍ਹਾਂ ਦੇ ਪਰਿਵਾਰਾਂ ਅਤੇ ਦੇਸ਼ ਨੂੰ ਬਹੁਤ ਘਾਟਾ ਪਿਆ ਹੈ। ਇਸੇ ਲਈ ਇਸ ਹਮਲੇ 'ਚ ਜੋ ਵੀ ਜਿੰਮੇਵਾਰ ਹਨ ਉਨ੍ਹਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।

Slug : 17 feb_2019_jaitu public fire Pakistan flag
Feed send by :Mojo 
Reporter :Sukhjinder sahota

ਹੈਡਲਾਇਨ
 ਪੁਲਵਾਮਾਂ ਅਟੈਕ ਤੋਂ ਬਾਅਦ ਲੋਕਾਂ ਵਿਚ ਫੁੱਟਿਆ ਗੁੱਸਾ, ਫਰੀਦਕੋਟ ਦੇ ਕਸਬਾ ਜੈਤੋਂ ਦੇ ਲੋਕਾਂ ਨੇ ਕੀਤਾ ਪਾਕਿਸਤਾਨ ਖ਼ਿਲਾਫ਼ ਰੋਸ਼ ਪ੍ਰਦਰਸ਼ਨ, ਫੂਕਿਆ ਪਾਕਿਸਤਾਨ ਦਾ ਝੰਡਾ

ਐਂਕਰ

ਬੀਤੇ ਦਿਨੀ ਭਾਰਤੀ ਫੌਜ ਦੇ ਜਵਾਨਾਂ ਉਪਰ ਹੋਏ ਆਤਮਘਾਤੀ ਹਮਲੇ ਦੇ ਵਿਰੋਧ ਵਿਚ ਅੱਜ ਜੈਤੋ ਦੇ ਨੋਜਵਾਨਾਂ ਨੇ ਪਾਕਿਸਤਾਨ ਖਿਲਾਫ ਰੋਸ਼ ਪ੍ਰਦਰਸ਼ਨ ਕਰ ਪਾਕਿਸਤਾਨ ਦਾ ਰਾਸ਼ਟਰੀ ਝੰਡਾ ਸਾੜਿਆ ।ਇਸ ਮੌਕੇ ਨੌਜਵਾਨਾਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

ਵੀ ਓ 1
ਇਸ ਮੌਕੇ ਗੱਲਬਾਤ ਕਰਦਿਆਂ ਨੌਜਵਾਨਾਂ ਨੇ ਦੱਸਿਆ ਕਿ ਬੀਤੇ ਦਿਨੀ ਪਾਕਿਸਤਾਨੀ  ਅੱਤਵਾਦੀਆਂ ਵਲੋਂ ਪੁਲਵਾਮਾਂ ਵਿਚ ਜੋ ਭਾਰਤੀ CRPF ਦੇ ਕਾਫਲੇ ਉਪਰ ਹਮਲਾ ਕਰ 42 ਦੇ ਕਰੀਬ ਜਵਾਨਾਂ ਨੂੰ ਸ਼ਹੀਦ ਕੀਤਾ ਹੈ ਉਹ ਅਤੀ ਨਿੰਦਣਯੋਗ ਕਾਰਾ ਹੈ ਅਤੇ ਉਹ ਇਸ ਪਾਕਿਸਤਾਨ ਦੀ ਨਿੰਦਾ ਕਰਦੇ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਵਾਰਦਾਤ ਲਈ ਜਿੰਮੇਵਾਰ ਲੋਕਾਂ ਖਿਲਾਫ ਸਖਤ ਕਦਮ ਚੁੱਕਿਆ ਜਾਵੇ।
ਬਾਈਟਾਂ :ਸ਼ਹਿਰ ਵਾਸੀ

ETV Bharat Logo

Copyright © 2025 Ushodaya Enterprises Pvt. Ltd., All Rights Reserved.