ETV Bharat / state

ਸਖ਼ਤ ਹਿਦਾਇਤਾਂ ਦੇ ਬਾਵਜੂਦ ਲੋਕਾਂ ਵੱਲੋਂ ਪਰਾਲੀ ਸਾੜਨ ਦੀ ਸਿਲਸਿਲਾ ਲਗਾਤਾਰ ਜਾਰੀ, ਪ੍ਰਸ਼ਾਸਨ ਹੋਇਆ ਸਖ਼ਤ - ਨੈਸ਼ਨਲ ਗਰੀਨ ਟ੍ਰਿਬਿਊਨਲ

ਫ਼ਰੀਦਕੋਟ ਵਿੱਚ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖ਼ਤ ਹਦਾਇਤਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਂ ਸਰਪੰਚਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।

ਫ਼ੋਟੋ
author img

By

Published : Nov 7, 2019, 1:00 PM IST

ਫ਼ਰੀਦਕੋਟ: ਪੰਜਾਬ ਵਿੱਚ ਲਗਤਾਰ ਪ੍ਰਦੂਸ਼ਣ ਵਿਚ ਵਾਧਾ ਹੋ ਰਿਹਾ ਹੈ ਅਤੇ ਲੋਕਾਂ ਵੱਲੋਂ ਲਗਤਾਰ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ। ਫ਼ਰੀਦਕੋਟ ਵਿੱਚ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖ਼ਤ ਹਦਾਇਤਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਂ ਸਰਪੰਚਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ।

ਵੀਡੀਓ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲੇ ਪ੍ਰਦੂਸ਼ਣ ਨੂੰ ਰੋਕਣਾ ਹੈ ਜੋ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਹਰੇਕ ਪਿੰਡ ਵਿੱਚ ਨੋਡਲ ਅਫ਼ਸਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਮੂਹ ਡਵੀਜ਼ਨਲ ਮੈਜਿਸਟਰੇਟ ਨੂੰ ਵੀ ਸਬ ਡਵੀਜਨ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਲ ਵਿਭਾਗ ਦੇ ਸਮੂਹ ਅਧਿਕਾਰੀ, ਜ਼ਿਲ੍ਹੇ ਦੇ ਸਮੂਹ ਐਸ.ਐਚ.ਓ., ਸਰਪੰਚਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਵਰਤਾਰੇ ਨੂੰ ਰੋਕਣ ਲਈ ਜ਼ਿੰਮੇਵਾਰ ਹੋਣਗੇ।

ਨਾਲ ਹੀ ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੁਣ ਤੱਕ ਜ਼ਿਲ੍ਹੇ ਵਿੱਚ 21 ਮਾਮਲੇ ਦਰਜ ਕੀਤੇ ਗਏ ਹਨ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ 48 ਕਿਸਾਨਾਂ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ 82 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਇੰਦਰਾਜ ਦਰਜ ਕੀਤੇ ਗਏ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਪ੍ਰਸ਼ਾਸਨ ਵਲੋਂ ਵੀ ਲਗਤਾਰ ਪਿੰਡਾਂ ਵਿੱਚ ਅੱਗ ਨਾ ਲਾਉਣ ਲਈ ਫਲੈਗ ਮਾਰਚ ਕੱਢੇ ਜਾ ਰਹੀ ਹਨ ਪਰ ਕਿਸਾਨਾਂ ਵਲੋਂ ਕਾਨੂੰਨਾਂ ਨੂੰ ਛਿੱਕੇ ਤੇ ਟੰਗ ਅੱਗ ਲਈ ਜਾ ਰਹੀ ਹੈ

Intro:ਕਿਸਾਨਾਂ ਵਲੋਂ ਸਰਕਾਰੀ ਹੁਕਮਾਂ ਨੂੰ ਟਿੱਚ ਜਾਣ ਲਗਤਾਰ ਲਾਈ ਜਾ ਰਹੀ ਹੈ ਪਰਲੀ ਨੂੰ ਅੱਗ

ਪਰਾਲੀ ਸਾੜਨ ਵਾਲਿਆਂ ਵਿਰੁੱਧ 21 ਐਫ ਆਈ ਆਰ ਦਰਜ,48 ਚਲਾਨ, 82 ਲੋਕਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਦਰਜ ਕੀਤੀ ਗਈ

ਪਰਾਲੀ ਸਾੜਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰBody:
ਐਂਕਰ

ਪੰਜਾਬ ਵਿਚ ਲਗਤਾਰ ਪ੍ਰਦੂਸ਼ਣ ਵਿਚ ਵਾਧਾ ਹੋ ਰਿਹਾ ਹੈ ਅਤੇ ਕਿਸਾਨਾਂ ਵਲੋਂ ਲਗਤਾਰ ਪਰਾਲੀ ਨੂੰ ਅੱਗ ਲੱਗਾ ਹਵਾ ਨੂੰ ਪ੍ਰਦੂਸ਼ਣ ਕੀਤਾ ਜਾ ਰਿਹਾ ਹੈ ਗੱਲ ਕੀਤੀ ਜਾਵੇ ਪੰਜਾਬ ਦੇ ਜਿਲਾ ਫ਼ਰੀਦਕੋਟ ਦੀ ਤਾਂ ਇਥੇ ਪ੍ਰਸ਼ਾਸਨ ਵਲੋਂ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਪਰਾਲੀ ਸਾੜਨ ਵਿਰੁੱਧ ਸਖਤ ਹਦਾਇਤਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੰਚਾਂ ਸਰਪੰਚਾਂ ਨਾਲ ਮੀਟਿੰਗ ਕੀਤੀਆਂ ਜਾ ਰਹਿਆ ਨੇ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਐਫ ਆਈ ਆਰ ਦਰਜ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਚਲਾਨ ਕੀਤੇ ਜਾ ਰਹੇ ਨੇ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਲਗਤਾਰ ਪਿੰਡਾਂ ਵਿਚ ਅੱਗ ਨਾ ਲਾਉਣ ਲਈ ਫਲੈਗ ਮਾਰਚ ਕੱਢੇ ਜਾ ਰਹੀ ਨੇ ਪਰ ਕਿਸਾਨਾਂ ਵਲੋਂ ਕਾਨੂੰਨਾਂ ਨੂੰ ਛਿੱਕੇ ਤੇ ਟੰਗ ਅੱਗ ਲਈ ਜਾ ਰਹੀ ਹੈ

ਵੀ ਓ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰਨਾ ਨਹੀਂ ਹੈ ਸਗੋਂ ਪਰਾਲੀ ਨੂੰ ਅੱਗ ਲਾਉਣ ਨਾਲ ਫੈਲਣ ਵਾਲਾ ਪ੍ਰਦੂਸ਼ਣ ਮਨੁੱਖਤਾ, ਜੀਵ ਜੰਤੂਆਂ ਅਤੇ ਸਮੁੱਚੇ ਵਾਤਾਵਰਨ ਲਈ ਘਾਤਕ ਹੈ। ਇਸ ਨੂੰ ਰੋਕਣ ਲਈ ਸਮੂਹ ਪੰਚਾਇਤਾਂ ਸਮੇਤ ਵੱਖ ਵੱਖ ਸਰਕਾਰੀ ਵਿਭਾਗਾਂ ਅਤੇ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸ ਨੂੰ ਜ਼ਮੀਨ ਵਿਚ ਹੀ ਖਪਾਉਣ । ਉਹਨਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਲਈ ਹਰੇਕ ਪਿੰਡ ਵਿਚ ਨੋਡਲ ਅਫਸਰ ਲਗਾਇਆ ਗਿਆ ਹੈ।ਇਸ ਤੋਂ ਇਲਾਵਾ ਸਮੂਹ ਡਵੀਜ਼ਨਲ ਮੈਜਿਸਟਰੇਟ ਨੂੰ ਵੀ ਸਬ ਡਵੀਜਨ ਦਾ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਮਾਲ ਵਿਭਾਗ ਦੇ ਸਮੂਹ ਅਧਿਕਾਰੀ, ਜ਼ਿਲ੍ਹੇ ਦੇ ਸਮੂਹ ਐਸ ਐਚ ਓ, ਸਰਪੰਚਾਂ ਨਾਲ ਤਾਲਮੇਲ ਕਰਕੇ ਪਰਾਲੀ ਨੂੰ ਅੱਗ ਲਾਉਣ ਦੇ ਵਰਤਾਰੇ ਨੂੰ ਰੋਕਣ ਲਈ ਜੁੰਮੇਵਾਰ ਹੋਣਗੇ ਨਾਲ ਹੀ ਉਹਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੁਣ ਤੱਕ ਜ਼ਿਲ੍ਹੇ ਵਿਚ 21 ਐਫ ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 48 ਕਿਸਾਨਾਂ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ 82 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਲਾਲ ਇੰਦਰਾਜ ਦਰਜ ਕੀਤੇ ਗਏ ਹਨ। ਉਨ੍ਹਾਂ ਮੁੜ ਦੁਹਰਾਇਆ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਨੇ ਵੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਬਈਟ ਕੁਮਾਰ ਸੌਰਵ ਰਾਜ ਡਿਪਟੀ ਕਮਿਸ਼ਨਰ ਫਰੀਦਕੋਟConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.