ETV Bharat / state

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਪੁਲਿਸ - ਚਾਈਨਾ ਡੋਰ ਵੇਚਣ ਵਾਲੇ

ਚਾਈਨਾ ਡੋਰ ਵੇਚਣ ਵਾਲਿਆ ਖ਼ਿਲਾਫ਼ ਸਖ਼ਤ ਕਰਵਾਈ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਹੈ, ਜਿਸ ਤਹਿਤ ਫ਼ਰੀਦਕੋਟ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ।

ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ
ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ
author img

By

Published : Jan 26, 2020, 12:30 PM IST

ਫ਼ਰੀਦਕੋਟ: ਜਿਵੇ ਹੀ ਬਸੰਤ ਪੰਚਮੀ ਨਜ਼ਦੀਕ ਆਉਂਦੀ ਹੈ ਤਾਂ ਚਾਈਨਾ ਡੋਰ ਵੇਚਣ ਵਾਲੇ ਵੀ ਸਰਗਰਮ ਹੋ ਜਾਂਦੇ ਹਨ ਅਤੇ ਚਾਈਨਾ ਡੋਰ ਵੇਚ ਮੋਟੀ ਕਮਾਈ ਕਰਦੇ ਹਨ ਅਤੇ ਦੂਜੇ ਪਾਸੇ ਚਾਈਨਾ ਡੋਰ ਨਾਲ ਆਮ ਲੋਕਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਨਾਲ ਹੀ ਜਾਨਵਰਾਂ ਦਾ ਵੀ ਨੁਕਸਾਨ ਹੁੰਦਾ ਹੈ। ਚਾਈਨਾ ਡੋਰ ਦੀ ਲਪੇਟ ਵਿਚ ਆ ਕਈ ਜਾਨਵਰ ਮਾਰੇ ਜਾਂਦੇ ਹਨ।

ਵੇਖੋ ਵੀਡੀਓ

ਚਾਈਨਾ ਡੋਰ ਨੂੰ ਬੰਦ ਕਰਨ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਰਕਾਰ ਨੂੰ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਹੁਣ ਚਾਈਨਾ ਡੋਰ ਵੇਚਣ ਵਾਲਿਆ ਖ਼ਿਲਾਫ਼ ਸਖ਼ਤ ਕਰਵਾਈ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਹੈ, ਜਿਸ ਤਹਿਤ ਫ਼ਰੀਦਕੋਟ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿਚੋਂ ਪਾਬੰਦੀਸ਼ੁਦਾ ਚਾਈਨਾ ਡੋਰ ਬਰਾਮਦ ਕਰ ਉਸ ਨੂੰ ਅਦਾਲਤ ਪੇਸ਼ ਕੀਤਾ ਹੈ ਜਿਥੋਂ ਮਾਨਯੋਗ ਅਦਾਲਤ ਨੇ ਉਸ ਨੂੰ 14 ਦਿਨ ਦੇ ਪੁਲਿਸ ਰਿਮਾਂਡ 'ਤੇ ਜੇਲ੍ਹ ਭੇਜਿਆ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫ਼ਰੀਦਕੋਟ ਦੇ ਮੁੱਖ ਅਫ਼ਸਰ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਨਾਕੇਬੰਦੀ ਦੌਰਾਨ ਸੂਚਨਾ ਮਿਲੀ ਸੀ ਕਿ ਫ਼ਰੀਦਕੋਟ ਦੇ ਦਸਮੇਸ਼ ਨਗਰ ਵਿਚ ਇਕ ਦੁਕਾਨਦਾਰ ਧੜੱਲੇ ਨਾਲ ਚਾਈਨਾ ਡੋਰ ਵੇਚ ਰਿਹਾ ਹੈ, ਜਿਸ 'ਤੇ ਉਨ੍ਹਾਂ ਮਾਮਲਾ ਦਰਜ ਕਰ ਜਦ ਦੁਕਾਨਦਾਰ ਤੇ' ਰੇਡ ਕੀਤੀ ਤਾਂ ਉਸ ਦੇ ਕਬਜ਼ੇ ਵਿਚੋਂ ਚਾਈਨਾ ਡੋਰ ਬਰਾਮਦ ਹੋਈ, ਜਿਸ ਨੂੰ ਆਈਪੀਸੀ ਦੀ ਧਾਰਾ 188 ਦੇ ਨਾਲ-ਨਾਲ ਵਾਤਾਵਰਣ ਐਕਟ 15 ਅਤੇ ਵਾਈਲਡ ਲਾਈਫ ਪਰੋਟਕਸ਼ਨ ਐਕਟ 39,51 ਤਹਿਤ ਮੁਕੱਦਮਾਂ ਦਰਜ ਕਰ ਪੇਸ਼ ਅਦਾਲਤ ਜਿਥੋਂ ਮਾਨਯੋਗ ਅਦਾਲਤ ਨੇ ਉਸ ਨੂੰ 7 ਫਰਵਰੀ ਤੱਕ ਜੇਲ੍ਹ ਭੇਜ ਦਿੱਤਾ।

ਇਹ ਵੀ ਪੜੋ: ਗਣਤੰਤਰ ਦਿਵਸ 'ਤੇ ਸੁਪਰ ਸਿਕਊਰਿਟੀ, ਸ਼ਾਰਪਸ਼ੂਟਰ ਅਤੇ ਸਨਿੱਪਰ ਵੀ ਤਾਇਨਾਤ

ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਿਰਫ ਆਈਪੀਸੀ ਧਾਰਾ 188 ਤਹਿਤ ਮੁਕੱਦਮਾਂ ਦਰਜ ਕੀਤਾ ਜਾਂਦਾ ਸੀ ਪਰ ਇਸ ਵਾਰ ਵਾਤਾਵਰਣ ਐਕਟ ਅਤੇ ਵਾਈਲਡ ਲਾਈਫ ਪਰੋਟਕਸ਼ਨ ਐਕਟ ਵੀ ਲਗਾਇਆ ਗਿਆ ਹੈ, ਜਿਸ ਤਹਿਤ ਹੁਣ ਕਥਿਤ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਨਹੀਂ ਮਿਲ ਸਕੇਗੀ।

Intro:ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਖਤ ਹੋਈ ਫਰੀਦਕੋਟ ਪੁਲਿਸ,
ਚਾਈਨਾ ਡੋਰ ਸਮੇਤ ਇਕ ਕਾਬੂ,
ਹੁਣ IPC ਦੀ ਧਾਰਾ 188 ਦੇ ਨਾਲ ਨਾਲ ਲਗਾਇਆ ਵਤਵਰਣ ਐਕਟ 15 ਅਤੇ ਵਾਈਲਡ ਲਾਈਫ ਪਰੋਟਕਸ਼ਨ ਐਕਟ 39,51
ਨਹੀਂ ਹੋ ਸਕੇਗੀ ਆਸਾਨੀ ਨਾਲ ਜਮਾਨਤBody:
ਐਂਕਰ
ਜਿਵੇ ਹੀ ਬਸੰਤ ਪੰਚਵੀ ਨਜਦੀਕ ਆ ਆਉਂਦੀ ਹੈ ਤਾਂ ਚਾਈਨਾ ਡੋਰ ਵੇਚਣ ਵਾਲੇ ਵੀ ਸਰਗਰਮ ਹੋ ਜਾਂਦੇ ਹਨ ਅਤੇ ਚਾਈਨਾ ਡੋਰ ਵੇਚ ਮੋਟੀ ਕਮਾਈ ਕਰਦੇ ਹਨ ਅਤੇ ਦੂਜੇ ਪਾਸੇ ਚਾਈਨਾ ਡੋਰ ਨਾਲ ਆਮ ਲੋਕਾਂ ਦਾ ਨੁਕਸਾਨ ਤਾਂ ਹੁੰਦਾ ਹੈ ਨਾਲ ਹੀ ਜਾਨਵਰਾਂ ਦਾ ਵੀ ਨੁਕਸਾਨ ਹੁੰਦਾ ਹੈ ਚਾਈਨਾ ਡੋਰ ਦੀ ਲਪੇਟ ਵਿਚ ਆ ਕਈ ਜਾਨਵਰ ਮਾਰੇ ਜਾਂਦੇ ਨੇ ਚਾਈਨਾ ਡੋਰ ਨੂੰ ਬੰਦ ਕਰਨ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਰਕਾਰ ਨੂੰ ਚਾਈਨਾ ਡੋਰ ਵੇਚਣ ਵਾਲਿਆ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਹੁਣ ਚਾਈਨਾ ਡੋਰ ਵੇਚਣ ਵਾਲਿਆ ਖਿਲਾਫ ਸਖਤ ਕਰਵਾਈ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਹੈ ਜਿਸ ਤਹਿਤਫਰੀਦਕੋਟ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਦੁਕਾਨਦਾਰ ਨੂੰ ਕਾਬੂ ਕੀਤਾ ਹੈ ਅਤੇ ਉਸ ਦੇ ਕਬਜੇ ਵਿਚੋਂ ਪਾਬੰਦੀਸੁਦਾ ਚਾਈਨਾ ਡੋਰ ਬਰਾਮਦ ਕਰ ਉਸ ਨੂੰ ਪੇਸ਼ ਅਦਾਲਤ ਕੀਤਾ ਹੈ ਜਿਥੋਂ ਮਾਨਯੋਗ ਅਦਾਲਤ ਨੇ ਉਸ ਨੂੰ 14 ਦਿਨ ਦੇ ਪੁਲਿਸ ਰਿਮਾਂਡ ਤੇ ਜੇਲ੍ਹ ਭੇਜਿਆ ਹੈ ।

ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਰਾਜਬੀਰ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਨਾਕੇਬੰਦੀ ਦੌਰਾਨ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਦਸਮੇਸ਼ ਨਗਰ ਵਿਚ ਇਕ ਦੁਕਾਨਦਾਰ ਧੜੱਲੇ ਨਾਲ ਚਾਈਨਾ ਡੋਰ ਵੇਚ ਰਿਹਾ ਹੈ ਜਿਸ ਤੇ ਉਹਨਾਂ ਮਾਮਲਾ ਦਰਜ ਕਰ ਜਦ ਦੁਕਾਨਦਾਰ ਤੇ ਰੇਡ ਕੀਤੀ ਤਾਂ ਉਸ ਦੇ ਕਬਜੇ ਵਿਚੋਂ ਚਾਈਨਾ ਡੋਰ ਬਰਾਮਦ ਹੋਈ ਜਿਸ ਨੂੰ Ipc ਦੀ ਧਾਰਾ 188 ਦੇ ਨਾਲ ਨਾਲ ਵਤਵਰਣ ਐਕਟ 15 ਅਤੇ ਵਾਈਲਡ ਲਾਈਫ ਪਰੋਟਕਸ਼ਨ ਐਕਟ 39,51 ਤਹਿਤ ਮੁਕੱਦਮਾਂ ਦਰਜ ਕਰ ਪੇਸ਼ ਅਦਾਲਤ ਜਿਥੋਂ ਮਾਨਯੋਗ ਅਦਾਲਤ ਨੇ ਉਸ ਨੂੰ 7 ਫਰਵਰੀ ਤੱਕ ਜੇਲ੍ਹ ਭੇਜ ਦਿੱਤਾ। ਇਸ ਮੌਕੇ ਉਹਨਾਂ ਦੱਸਿਆ ਕਿ ਪਹਿਲਾਂ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਸਿਰਫ IPC ਦੀ ਧਾਰਾ 188 ਤਹਿਤ ਮੁਕੱਦਮਾਂ ਦਰਜ ਕੀਤਾ ਜਾਂਦਾ ਸੀ ਪਰ ਇਸ ਵਾਰ ਵਤਵਰਣ ਐਕਟ ਅਤੇ ਵਾਈਲਡ ਲਾਈਫ ਪਰੋਟਕਸ਼ਨ ਐਕਟ ਵੀ ਲਗਾਇਆ ਗਿਆ ਹੈ ਜਿਸ ਤਹਿਤ ਹੁਣ ਕਥਿਤ ਦੋਸ਼ੀ ਨੂੰ ਆਸਾਨੀ ਨਾਲ ਜਮਾਨਤ ਨਹੀਂ ਮਿਲ ਸਕੇਗੀ ।

ਬਈਟ ਰਾਜਬੀਰ ਸਿੰਘ ਐਸ ਐਚ ਓ ਫਰੀਦਕੋਟConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.