ETV Bharat / state

ਯੂਥ ਕਾਂਗਰਸ ਨੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਸੋਨਭਦਰ ਗੋਲੀਕਾਂਡ ਮਾਮਲੇ ਦੇ ਪੀੜ੍ਹਤਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਯੂਥ ਕਾਂਗਰਸ ਨੇ ਫਰੀਦਕੋਟ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ।

ਫ਼ੋਟੋ
author img

By

Published : Jul 20, 2019, 8:05 PM IST

ਫ਼ਰੀਦਕੋਟ: ਯੂਪੀ ਦੇ ਸੋਨਭਦਰ ਗੋਲੀਕਾਂਡ ਦੇ ਪੀੜ੍ਹਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕਰੀਬ 20 ਕਿਲੋਮੀਟਰ ਪਿੱਛੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੇ ਵਿਰੋਧ ਵਿਚ ਫਰੀਦਕੋਟ ਦੇ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਤੇ ਯੂਪੀ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਏ ਜਾਣ 'ਤੇ ਕਾਂਗਰਸੀ ਵਰਕਰਾਂ ਦਾ ਪ੍ਰਦਰਸ਼ਨ
ਇਸ ਮੌਕੇ ਗੱਲਬਾਤ ਕਰਦਿਆ ਯੂਥ ਕਾਂਗਰਸ ਦੇ ਆਗੂ ਡਿੰਪਲ ਨੇ ਕਿਹਾ ਕਿ ਇਹ ਸਰਕਾਰ ਦੀ ਸ਼ਰੇਆਮ ਧੱਕੇਸਾਹੀ ਹੈ ਅਤੇ ਯੂਥ ਕਾਂਗਰਸ ਇਸ ਧੱਕੇਸ਼ਾਹੀ ਪ੍ਰਤੀ ਸਰਕਾਰ ਖਿਲਾਫ਼ ਸੰਘਰਸ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਧੱਕੇਸ਼ਾਹੀ ਕਰਨੀ ਬੰਦ ਨਾ ਕੀਤੀ ਤਾਂ ਯੂਥ ਕਾਂਗਰਸ ਪੰਜਾਬ ਸੰਘਰਸ਼ ਕਰੇਗੀ ਅਤੇ ਸਰਕਾਰ ਦੀ ਹਰੇਕ ਵਧੀਕੀ ਦਾ ਜਵਾਬ ਦੇਵੇਗੀ।

Intro:ਸੋਨਭਦਰ ਗੋਲੀਕਾਂਡ ਮਾਮਲੇ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਨੂੰ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਯੂਥ ਕਾਂਗਰਸ ਨੇ ਫਰੀਦਕੋਟ ਵਿਚ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਐਂਕਰBody:
ਯੂਪੀ ਦੇ ਸੋਨਭਦਰ ਗੋਲੀਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਕਰੀਬ 20 ਕਿਲੋਮੀਟਰ ਪਿਛੇ ਹੀ ਗ੍ਰਿਫਤਾਰ ਕੀਤੇ ਜਾਣ ਦੇ ਵਿਰੋਧ ਵਿਚ ਫਰੀਦਕੋਟ ਵਿਚ ਯੂਥ ਕਾਂਗਰਸ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਕੇਂਦਰ ਅਤੇ ਯੂਪੀ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।
ਵੀਓ 1
ਇਸ ਮੌਕੇ ਗੱਲਬਾਤ ਕਰਦਿਆ ਯੂਥ ਕਾਂਗਰਸ ਦੇ ਆਗੂ ਡਿੰਪਲ ਨੇ ਕਿਹਾ ਕਿ ਸੋਨਭਦਰ ਗੋਲੀਕਾਡ ਦੇ ਪੀੜਤਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਯੂਪੀ ਦੀ ਯੋਗੀ ਸਰਕਾਰ ਵੱਲੋਂ ਕਰੀਬ 20 ਕਿਲੋਮੀਟਰ ਪਿਛੇ ਹੀ ਗ੍ਰਪਤਾਰ ਕਰ ਲਿਆ ਗਿਆ ਅਤੇ ਉਹਨਾਂ ਨੂੰ ਪੀੜਤਾਂ ਤੱਕ ਪਹੁੰਚਣ ਨਹੀਂ ਦਿੱਤਾ ਗਿਆ ਜੋ ਸਰਕਾਰ ਦੀ ਸ਼ਰੇਆਮ ਧੱਕੇਸਾਹੀ ਹੈ ਅਤੇ ਯੂਥ ਕਾਂਗਰਸ ਇਸ ਧੱਕੇਸਾਹੀ ਦੇ ਖਿਲਾਫ ਸਰਕਾਰ ਖਿਲਾਫ ਸੰਘਰਸ ਜਾਰੀ ਰੱਖੇਗੀ। ਉਹਨਾ ਦੱਸਿਆ ਕਿ ਅੱਜ ਫਰੀਦਕੋਟ ਵਿਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਧੱਕੇਸਾਹੀ ਕਰਨੀ ਬੰਦ ਨਾ ਕੀਤੀ ਤਾਂ ਯੂਥ ਕਾਂਗਰਸ ਪੰਜਾਬ ਸੰਘਰਸ਼ ਕਰੇਗੀ ਅਤੇ ਸਰਕਾਰ ਦੀ ਹਰੇਕ ਵਧੀਕੀ ਦਾ ਜੁਵਾਬ ਦੇਵੇਗੀ।
ਬਾਈਟ: ਡਿੰਪਲ ਆਗੂ ਯੂਥ ਕਾਂਗਰਸConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.