ETV Bharat / state

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਆਪ ਆਗੂ ਗੁਰਦਿੱਤ ਸਿੰਘ ਸੇਖੋਂ ਨੇ  ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਹੁਣ ਭਾਖੜਾ -ਬਿਆਸ ਮੈਨੇਜਮੈਂਟ ਬੋਰਡ ਦਾ ਪੰਜਾਬ ਪ੍ਰਤੀ ਰਵੱਈਆ ਠੀਕ ਨਾ ਹੋਣਾ ਇਹ ਸਭ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

author img

By

Published : Mar 2, 2022, 5:28 PM IST

ਫਰੀਦਕੋਟ: ਜ਼ਿਲ੍ਹੇ ’ਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਤੀ ਕੇਂਦਰ ਸਰਕਾਰ ਦਾ ਫ਼ੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਨੂੰ ਮੰਗ ਪੱਤਰ ਵੀ ਸੌਂਪਿਆ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਫਰੀਦਕੋਟ ਦੇ ਆਗੂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਸਾਜਿਸ਼ਾਂ ਅਤੇ ਸ਼ਰਾਰਤਾਂ ਵਾਲਾ ਰਵੱਈਆ ਛੱਡ ਕੇ ਪੰਜਾਬ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਜਰੂਰੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰੇ ਅਤੇ ਪੰਜਾਬ ਵਿਰੋਧੀ ਲਏ ਫੈਸਲੇ ਨੂੰ ਬਿਨਾਂ ਸ਼ਰਤ ਵਾਪਸ ਲਿਆ ਜਾਵੇ।

ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਹੁਣ ਭਾਖੜਾ -ਬਿਆਸ ਮੈਨੇਜਮੈਂਟ ਬੋਰਡ ਦਾ ਪੰਜਾਬ ਪ੍ਰਤੀ ਰਵੱਈਆ ਠੀਕ ਨਾ ਹੋਣਾ ਇਹ ਸਭ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਨੇ ਮੰਗ ਕਰਦਿਆ ਕਿਹਾ ਕਿ ਪੰਜਾਬ ਨੂੰ ਬਣਦੀ ਪ੍ਰਤੀਨਿਧਤਾ ਦਿੱਤੀ ਜਾਵੇ ਅਤ ਜਿਹੜੇ ਅਦਾਰਿਆਂ ਵਿੱਚ ਪੰਜਾਬ ਪਹਿਲਾਂ ਹੀ ਪ੍ਰਤੀਨਿੱਧਤਾ ਕਰ ਰਹੀ ਹੈ, ਉਸ ਨਾਲ ਕਿਸੇ ਵੀ ਤਰ੍ਹਾਂ ਛੇੜਛਾੜ ਨਾ ਕੀਤੀ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਖਤਰਾ ਬਣ ਸਕਦੀਆਂ ਹਨ।

ਇਹ ਵੀ ਪੜੋ: ਪੰਜਾਬ ਦੇ ਸਰਕਾਰੀ ਅਧਿਆਪਕਾਂ ਲਈ 6 ਹਜ਼ਾਰ ਵਾਲਾ ਕੋਰਸ 500 ਰੁ 'ਚ, ਜਾਣੋ ਪੂਰੀ ਜਾਣਕਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.