ETV Bharat / state

'ਕੈਪਟਨ ਨੇ ਪੰਜਾਬ ਦੀਆਂ ਧੀਆਂ ਨਾਲ ਕੀਤੀ ਵਾਅਦਾ ਖਿਲਾਫ਼ੀ'

ਫਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ ਉੱਤੇ ਵਿਦਿਅਰਥੀਆਂ ਨੇ ਹੜਤਾਲ ਕੀਤੀ। ਇਹ ਹੜਤਾਲ ਵਿਦਿਆਰਥੀਆਂ ਨੇ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਕੀਤੀ।

ਫ਼ੋਟੋ।
author img

By

Published : Sep 13, 2019, 9:56 AM IST

ਫ਼ਰੀਦਕੋਟ: ਬਰਜਿੰਦਰਾ ਕਾਲਜ ਵਿੱਚ ਵੀਰਵਾਰ ਨੂੰ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਸੱਦੇ 'ਤੇ ਵਿਦਿਅਰਥੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ। ਇਸ ਮੌਕੇ ਪੀਐੱਸਯੂ ਦੇ ਕਾਰਕੁਨਾਂ ਨੇ ਕਾਲਜ ਦੇ ਮੁੱਖ ਗੇਟ 'ਤੇ ਖੜ੍ਹ ਕੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ।

ਵੇਖੋ ਵੀਡੀਓ

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਸ਼ਵ ਆਜ਼ਾਦ ਨੇ ਕਿਹਾ ਕਿ ਇਹ ਹੜਤਾਲ ਉਨ੍ਹਾਂ ਵੱਲੋਂ ਵਿਦਿਅਰਥੀਆਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ। ਇਨ੍ਹਾਂ ਵਿੱਚ ਪਹਿਲੀ ਮੰਗ ਢਾਈ ਲੱਖ ਰੁਪਏ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਪੋਸਟ ਮੈਟਰਿਕ ਸਕੀਮ ਤਹਿਤ ਫੀਸ ਮੁਆਫ਼ ਹੋਣੀ ਚਾਹੀਦੀ ਹੈ ਭਾਂਵੇਂ ਉਹ ਕਿਸੇ ਵੀ ਜਾਤੀ ਨਾਲ ਸਬੰਧਿਤ ਹੋਣ।

ਦੂਜੀ ਮੰਗ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਹਰ ਕੁੜੀ ਨੂੰ ਪੀਐੱਚਡੀ ਤੱਕ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ ਜਿਸ ਨੂੰ ਹਾਲੇ ਤੱਕ ਪੂਰਾ ਨਾ ਕਰਕੇ ਪੰਜਾਬ ਦੀਆਂ ਧੀਆਂ ਨਾਲ ਜੋ ਵਾਅਦਾ ਖਿਲਾਫੀ ਕੀਤੀ ਹੈ ਉਹ ਵਾਅਦਾ ਪੂਰਾ ਕੀਤਾ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੀਜੀ ਮੰਗ ਹੈ ਕਿ ਫਿਰੋਜ਼ਪੁਰ ਵਿਚ ਸ਼ਹੀਦ ਭਗਤ ਸਿੰਘ ਨਾਲ ਸਬੰਧਿਤ ਯਾਦਗਾਰ ਜੋ ਤੂੜੀ ਬਾਜ਼ਾਰ ਵਿੱਚ ਸਥਿਤ ਹੈ, ਉਸ ਦੀ ਸਾਂਭ-ਸੰਭਾਲ ਕੀਤੀ ਜਾਵੇ ਅਤੇ ਉਸ ਨੂੰ ਮਿਊਜ਼ੀਅਮ ਵਿਚ ਬਦਲ ਕੇ ਉਥੇ ਸ਼ਹੀਦਾਂ ਨਾਲ ਸਬੰਧਿਤ ਵਸਤਾਂ ਰੱਖੀਆਂ ਜਾਣ ਤਾਂ ਜੋ ਦੇਸ਼ ਦੀ ਨਵੀਂ ਪੀੜ੍ਹੀ ਮਹਾਨ ਸ਼ਹੀਦਾਂ ਦੇ ਜੀਵਨ ਬਾਰੇ ਜਾਣ ਸਕੇ।

Intro:ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਧੀਆਂ ਨਾਲ ਕੀਤੀ ਵਾਅਦਾ ਖਿਲਾਫੀ- ਕੇਸ਼ਵ ਅਜਾਦ
ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ ਤੇ ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਚ ਰਹੀ ਮੁਕੰਮਲ ਹੜਤਾਲBody:
ਐਂਕਰ
ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਚ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੱਦੇ ਤੇ ਵਿਦਿਅਰਥੀਆਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ। ਇਸ ਮੌਕੇ ਪੀਐਸਯੂ ਦੇ ਕਾਰਕੁਨਾਂ ਨੇ ਕਾਲਜ ਦੇ ਮੁੱਖ ਗੇਟ ਤੇ ਖੜ੍ਹ ਕੇ ਹੱਥਾਂ ਵਿਚ ਤਖਤੀਆਂ ਫੜ੍ਹ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰ ਰੋਸ਼ ਪ੍ਰਦਰਸ਼ਨ ਕੀਤਾ।
ਵੀਓ 1
ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕੇਸ਼ਵ ਅਜਾਦ ਨੇ ਕਿਹਾ ਕਿ ਅੱਜ ਦੀ ਹੜਤਾਲ ਉਹਨਾਂ ਵੱਲੋਂ ਵਿਦਿਅਰਥੀਆਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ ਜਿਨਾਂ ਵਿਚ ਪਹਿਲੀ ਮੰਗ ਢਾਈ ਲੱਖ ਰੁਪੈ ਦੀ ਆਮਦਨ ਵਾਲੇ ਪਰਿਵਾਰਾਂ ਦੇ ਬੱਚਿਆਂ ਦੀ ਪੋਸਟ ਮੈਟਰਿਕ ਸਕੀਮ ਤਹਿਤ ਫੀਸ਼ ਮੁਆਫ ਹੋਣੀ ਚਾਹੀਦੀ ਹੈ ਭਾਂਵੇਂ ਉਹ ਕਿਸੇ ਵੀ ਜਾਤੀ ਨਾਲ ਸੰਬੰਧਿਤ ਹੋਣ, ਦੂਸਰੀ ਮੰਗ ਵਿਚ ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਸਨੇਂ ਵਾਅਦਾ ਕੀਤਾ ਸੀ ਕਿ ਹਰੇਕ ਲੜਕੀ ਨੂੰ ਪੀਐਚਡੀ ਤੱਕ ਸਿੱਖਿਆ ਮੁਫਤ ਦਿੱਤੀ ਜਾਵੇਗੀ ਜਿਸ ਨੂੰ ਹਾਲੇ ਤੱਕ ਪੂਰਾ ਨਾਂ ਕਰ ਕੇ ਪੰਜਾਬ ਦੀਆਂ ਧੀਆਂ ਨਾਲ ਜੋ ਵਾਅਦਾ ਖਿਲਾਫੀ ਕੀਤੀ ਹੈ ਉਹ ਵਾਅਦਾ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਦੀ ਤੀਸਰੀ ਮੰਗ ਹੇ ਕਿ ਫਿਰੋਜਪੁਰ ਵਿਚ ਸਹੀਦ ਭਗਤ ਸਿੰਘ ਨਾਲ ਸੰਬੰਧਿਤ ਯਾਦਗਾਰ ਜੋ ਤੂੜੀ ਬਜਾਰ ਵਿਚ ਸਥਿਤ ਹੈ ਦੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਉਸ ਨੂੰ ਮਿਊਜੀਅਮ ਵਿਚ ਵਿਚ ਬਦਲ ਕੇ ਉਥੇ ਸਹੀਦਾਂ ਨਾਲ ਸੰਬੰਧਿਤ ਵਸਤਾਂ ਰੱਖੀਆਂ ਜਾਣ ਤਾਂ ਜੋ ਦੇਸ਼ ਦੀ ਨਵੀਂ ਪੀੜ੍ਹੀ ਮਹਾਂਨ ਸਹੀਦਾਂ ਦੇ ਜੀਵਨ ਬਾਰੇ ਜਾਣ ਸਕੇ।
ਬਾਈਟ: ਕੇਸ਼ਵ ਅਜਾਦ ਜਿਲ੍ਹਾ ਪ੍ਰਧਾਨ ਪੰਜਾਬ ਸਟੂਡੈਂਟਸ ਯੂਨੀਅਨ ਫਰੀਦਕੋਟConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.