ETV Bharat / state

ਰਿੰਕੂ ਯੂਥ ਅਕਾਲੀ ਦਲ ਦਾ ਬਣਾਇਆ ਕੌਮੀ ਮੀਤ ਪ੍ਰਧਾਨ ਨਿਯੁਕਤ - ਯੂਥ ਅਕਾਲੀ ਦਲ

ਅਕਾਲੀ ਆਗੂ ਰਜਿੰਦਰ ਦਾਸ ਰਿੰਕੂ ਨੂੰ ਯੂਥ ਅਕਾਲੀ ਦਲ ਦੇ ਕੌਮ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਨੌਜਵਾਨਾਂ ਨੇ ਲੱਡੂ ਵੰਡੇ ਕੇ ਅਤੇ ਕੇਕ ਕੱਟ ਕੇ ਖੁਸ਼ੀ ਮਨਾਈ। ਉਨ੍ਹਾਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਯੂਥ ਅਕਾਲੀ ਦਲ ਦੇ ਕੌਮੀਂ ਮੀਤ ਪ੍ਰਧਾਨ ਦੀ ਜਿੰਮੇਵਾਰੀ ਬਖਸ਼ੀ ਹੈ।

ਤਸਵੀਰ
ਤਸਵੀਰ
author img

By

Published : Mar 18, 2021, 3:33 PM IST

ਫਰੀਦਕੋਟ: ਅਕਾਲੀ ਆਗੂ ਰਜਿੰਦਰ ਦਾਸ ਰਿੰਕੂ ਨੂੰ ਯੂਥ ਅਕਾਲੀ ਦਲ ਦੇ ਕੌਮ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਨੌਜਵਾਨਾਂ ਨੇ ਲੱਡੂ ਵੰਡੇ ਕੇ ਅਤੇ ਕੇਕ ਕੱਟ ਕੇ ਖੁਸ਼ੀ ਮਨਾਈ। ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਯੂਥ ਅਕਾਲੀ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸੀਨੀਅਰ ਯੂਥ ਆਗੂ ਰਜਿੰਦਰ ਦਾਸ ਰਿੰਕੂ ਨੂੰ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਰਿੰਕੂ ਦੀ ਨਿਯੁਕਤੀ ’ਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਕੇਕ ਕੱਟ ਕੇ ਜਿੱਥੇ ਖੁਸ਼ੀ ਮਨਾਈ।

ਰਿੰਕੂ ਯੂਥ ਅਕਾਲੀ ਦਲ ਦਾ ਬਣਾਇਆ ਕੌਮੀ ਮੀਤ ਪ੍ਰਧਾਨ ਨਿਯੁਕਤ

ਇਸ ਮੌਕੇ ਨਵ ਨਿਯੁਕਤ ਕੌਮੀ ਮੀਤ ਪ੍ਰਧਾਨ ਰਜਿੰਦਰ ਦਾਸ ਰਿੰਕੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਤਾਂ ਪਾਰਟੀ ਦੀ ਸੀਨੀਅਰ ਲੀਡਰਸਿਪ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਦਾ ਧੰਨਵਾਦ ਕਰਦੇ ਹਨ ਜਿੰਨ੍ਹਾਂ ਨੇ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਯੂਥ ਅਕਾਲੀ ਦਲ ਦੇ ਕੌਮੀਂ ਮੀਤ ਪ੍ਰਧਾਨ ਦੀ ਜਿੰਮੇਵਾਰੀ ਬਖਸ਼ੀ ਹੈ। ਉਹਨਾ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।

ਇਹ ਵੀ ਪੜੋ: ਖੇਡ ਮੰਤਰੀ ਰਾਣਾ ਸੋਢੀ ਨਾਲ ਸਿਸਵਾਂ ਫ਼ਾਰਮ ਪਹੁੰਚੇ ਨਵਜੋਤ ਸਿੱਧੂ

ਨੌਜਵਾਨਾਂ ਦੇ ਸਾਥ ਨਾਲ ਬਣਾਉਣਗੇ ਪਾਰਟੀ ਨੂੰ ਮਜ਼ਬੂਤ

ਰਜਿੰਦਰ ਦਾਸ ਨੇ ਇਹ ਵੀ ਕਿਹਾ ਕਿ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਲਾਮਬੱਧ ਕਰਨਗੇ ਅਤੇ ਪਾਰਟੀ ਦੀ ਜਿੱਤ ਵਿੱਚ ਹਿੱਸਾ ਪਾਉਣਗੇ। ਉਹਨਾਂ ਇਸ ਮੌਕੇ ਆਪਣੇ ਨੌਜਵਾਨ ਸਾਥੀਆਂ ਦਾ ਵੀ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਉਹਨਾਂ ਨੂੰ ਉਨ੍ਹਾਂ ਦੇ ਸਾਥ ਦੀ ਲੋੜ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.