ETV Bharat / state

ਗੁਰਮੀਤ ਰਾਮ ਰਹੀਮ ਖਿਲਾਫ਼ SIT ਦਾ ਵੱਡਾ ਐਕਸ਼ਨ ! - Gurmeet Ram Rahim

ਬੇਅਦਬੀ ਮਾਮਲੇ ਦੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਵੱਲੋਂ ਡੇਰਾ ਮੁਖੀ ਰਾਮ ਰਹੀਮ (Gurmeet Ram Rahim) ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੇ ਲਈ ਫਰੀਦਕੋਰਟ ਅਦਾਲਤ ਦੇ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।

ਗੁਰਮੀਤ ਰਾਮ ਰਹੀਮ ਖਿਲਾਫ਼ SIT ਦਾ ਵੱਡਾ ਐਕਸ਼ਨ !

author img

By

Published : Oct 25, 2021, 5:02 PM IST

Updated : Oct 25, 2021, 6:41 PM IST

ਫਰੀਦਕੋਟ: ਪੰਜਾਬ ਵਿੱਚ ਬੇਅਦਬੀ (beadbi) ਮਾਮਲਾ ਇੱਕ ਵੱਡਾ ਮਸਲਾ ਬਣਿਆ ਹੋਇਆ ਹੈ। ਇਸ ਮਸਲੇ ਦੀ ਤੈਅ ਤੱਕ ਜਾਣ ਦੇ ਲਈ ਨਵੀਂ SIT ਬਣਾਈ ਵੀ ਗਈ ਹੈ। ਹੁਣ ਐਸਆਈਟੀ (SIT) ਦੇ ਵੱਲੋਂ ਜਾਂਚ ਦੇ ਲਈ ਡੇਰਾ ਮੁਖੀ ਰਾਮ ਰਹੀਮ (Ram Rahim) ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆਉਣ ਦੇ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਐਸਆਈਟੀ ਦੇ ਵੱਲੋਂ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਹਾਸਿਲ ਕਰਨ ਦੇ ਲਈ ਫਰੀਦਕੋਟ ਅਦਾਲਤ ਦੇ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ।

ਫਰੀਦਕੋਟ ਅਦਾਲਤ ਨੇ SIT ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਇਸਦੇ ਚਲਦੇ ਸ਼ੁੱਕਰਵਾਰ ਨੂੰ ਰਾਮ ਰਹੀਮ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ:ਨੁਕਸਾਨੀ ਗਈ ਫਸਲ ਨੂੰ ਲੈਕੇ ਕਿਸਾਨਾਂ ਨੇ ਸਕੱਤਰੇਤ ਦਾ ਕੀਤਾ ਘਿਰਾਓ

ਜਾਣਕਾਰੀ ਅਨੁਸਾਰ ਐਸਆਈਟੀ ਬੇਅਦਬੀ ਮਾਮਲੇ ਦੇ ਵਿੱਚ ਗੁਰਮੀਤ ਰਾਮ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਜਿਕਰਯੋਗ ਹੈ ਕਿ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਾਪਤਾ ਹੋਣ ਦੇ ਮਾਮਲੇ ਵਿੱਚ ਦਰਜ FIR ਨੰਬਰ 63 ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਡੇਰਾ ਮੁਖੀ ਨੂੰ ਨਾਮਜਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ:BSF ਦਾ ਖੇਤਰ ਵਧਣ ਨਾਲ ਪੰਜਾਬ ‘ਚ ਵਧੇਗੀ ਧੱਕੇਸ਼ਾਹੀ: ਨਵਜੋਤ ਸਿੱਧੂ

Last Updated : Oct 25, 2021, 6:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.