ETV Bharat / state

ਫਰੀਦਕੋਟ 'ਚ ਪਾਰਕ ਦੀ ਕੰਧ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ - ਪਾਰਕ ਵਿੱਚ ਇੱਕ ਆਂਗਣਵਾੜੀ ਸੈਂਟਰ ਵੀ ਚੱਲ ਰਿਹਾ ਹੈ

ਪਾਰਕ ਦੇ ਸਵੀਪਰ ਅਨੁਸਾਰ ਉਨ੍ਹਾਂ ਨੂੰ ਸਵੇਰੇ ਹੀ ਜਾਣਕਾਰੀ ਮਿਲੀ। ਪਾਰਕ ਵਿੱਚ ਇੱਕ ਆਂਗਣਵਾੜੀ ਸੈਂਟਰ ਵੀ ਚੱਲ ਰਿਹਾ ਹੈ। ਇਸ ਦੌਰਾਨ ਨਗਰ ਕੌਂਸਲ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।

Slogans of 'Khalistan Zindabad' written on the wall of the Municipal Council Park in Faridkot
ਫਰੀਦਕੋਟ ਵਿਖੇ 'ਚ ਨਗਰ ਕੌਂਸਲ ਦੇ ਪਾਰਕ ਦੀ ਕੰਧ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ
author img

By

Published : May 13, 2022, 12:50 PM IST

ਫਰੀਦਕੋਟ: ਫਰੀਦਕੋਟ ਵਿਖੇ ਬਾਜ਼ੀਗਰ ਬਸਤੀ 'ਚ ਨਗਰ ਕੌਂਸਲ ਦੇ ਪਾਰਕ ਦੀ ਕੰਧ 'ਤੇ ਰਾਤ ਦੇ ਹਨੇਰੇ 'ਚ ਪੰਜਾਬੀ ਭਾਸ਼ਾ 'ਚ ਕਾਲੇ ਰੰਗ 'ਚ ਲਿਖਿਆ ਗਿਆ 'ਖਾਲਿਸਤਾਨ ਜ਼ਿੰਦਾਬਾਦ' ਦਾ ਨਾਅਰਾ। ਪਾਰਕ ਦੇ ਸਵੀਪਰ ਅਨੁਸਾਰ ਉਨ੍ਹਾਂ ਨੂੰ ਸਵੇਰੇ ਹੀ ਜਾਣਕਾਰੀ ਮਿਲੀ। ਪਾਰਕ ਵਿੱਚ ਇੱਕ ਆਂਗਣਵਾੜੀ ਸੈਂਟਰ ਵੀ ਚੱਲ ਰਿਹਾ ਹੈ। ਇਸ ਦੌਰਾਨ ਨਗਰ ਕੌਂਸਲ ਪੁਲਿਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ।

ਫਰੀਦਕੋਟ 'ਚ ਪਾਰਕ ਦੀ ਕੰਧ 'ਤੇ ਲਿਖੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ

ਸੂਤਰਾ ਅਨੁਸਾਰ ਫਰੀਦਕੋਟ ਪੁਲਿਸ ਵਲੋਂ ਬੀਤੇ ਦਿਨੀ ਗਿਰਫ਼ਤਾਰ ਕੀਤੇ ਗਏ ਨਿਸ਼ਾਨ ਸਿੰਘ ਨੂੰ ਮੁਹਾਲੀ ਪੁਲਿਸ ਨੇ ਕੀਤਾ ਰਾਊਂਡਅਪ ਕੀਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਫਰੀਦਕੋਟ ਤੋਂ ਨਿਸ਼ਾਨ ਸਿੰਘ ਨੂੰ ਮੁਹਾਲੀ ਲਿਜਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਹਾਲੀ ਧਮਾਕੇ ਮਾਮਲੇ ਵਿੱਚ ਤਰਨਤਾਰਨ ਤੋਂ ਗ੍ਰਿਫਤਾਰ ਕੀਤੇ ਗਏ ਨਿਸ਼ਾਨ ਸਿੰਘ ਦਾ ਫਰੀਦਕੋਟ ਪੁਲਿਸ ਨੂੰ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਮਾਮਲੇ ਵਿੱਚ ਐੱਸਪੀ ਇਨਵੈਸਟੀਗੇਸ਼ਨ ਫਰੀਦਕੋਟ ਬਾਲ ਕ੍ਰਿਸ਼ਨ ਸਿੰਗਲਾ ਨੇ ਨਿਸ਼ਾਨ ਸਿੰਘ ਨੂੰ ਮੁਹਾਲੀ ਕੇਸ (Mohali blast case) ਵਿੱਚ ਗ੍ਰਿਫਤਾਰ ਕੀਤੇ ਜਾਣ ਦਾ ਖੰਡਨ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਚ ਗਰਮੀ ਦਾ ਕਹਿਰ, ਪ੍ਰਸ਼ਾਸਨ ਨੇ ਲਗਾਈ ਨਹਿਰਾਂ ’ਚ ਨਹਾਉਣ ’ਤੇ ਪਾਬੰਦੀ

ETV Bharat Logo

Copyright © 2025 Ushodaya Enterprises Pvt. Ltd., All Rights Reserved.