ਫਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਵਿੱਚ ਇਨਸਾਫ ਨਾ ਮਿਲਣ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪਹਿਲਾਂ ਦਿੱਤੇ ਪ੍ਰੋਗਰਾਮ ਤਹਿਤ ਪਿੰਡ ਬਰਗਾੜੀ ਦੀ ਅਨਾਜ ਮੰਡੀ ਦੇ ਬਾਹਰ ਨੈਸ਼ਨਲ ਹਾਈਵੇ ਕਿਨਾਰੇ ਮੋਰਚਾ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜੋ: Electricity: ਪੰਜਾਬ 'ਚ ਗਹਿਰਾਇਆ ਬਿਜਲੀ ਦਾ ਸੰਕਟ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਹੋਏ ਵਾਦਿਆ ਤੋਂ ਭੱਜ ਗਈ ਹੈ ਇਸੇ ਲਈ ਸਿਮਰਨਜੀਤ ਸਿੰਘ ਮਾਨ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਸੰਗਤਾਂ ਨੇ ਮੋਰਚਾ ਲਗਾ ਦਿੱਤਾ ਹੈ ਅਤੇ ਬਾਕੀ ਐਲਾਨ ਸਿਮਰਨਜੀਤ ਸਿੰਘ ਮਾਨ ਧਰਨੇ ਵਿੱਚ ਪਹੁੰਚ ਕੇ ਕਰਨਗੇ।
ਇਹ ਵੀ ਪੜੋ: ਲੋਕਾਂ ਦੇ ਨਿਆਣੇ ਗਰਮੀ 'ਚ ਬੇਹਾਲ, ਸਾਹਿਬ ਦੇ ਰਹੇ ਕੰਪਿਉਟਰਾਂ ਨੂੰ ਹਵਾ