ETV Bharat / state

ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜ੍ਹੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼

ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਮਾਮਲੇ ਵਿਚ ਫਰੀਦਕੋਟ ਪੁਲਿਸ ਨੇ ਦਿੱਲੀ ਪੁਲਿਸ ਦੀ ਹਾਜ਼ਰੀ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਤਿੰਨ ਮੁਲਜ਼ਮਾਂ ਸਾਹਿਲ ਵਰਮਾਂ, ਸੁਖਵਿੰਦਰ ਸੰਨੀ ਅਤੇ ਗੁਵਿੰਦਰ ਗੋਰਾ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ।

ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜ੍ਹੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼
ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜ੍ਹੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼
author img

By

Published : Mar 3, 2021, 4:26 PM IST

ਫਰੀਦਕੋਟ: ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਕਤਲ ਮਾਮਲੇ ਵਿਚ ਫਰੀਦਕੋਟ ਪੁਲਿਸ ਨੇ ਦਿੱਲੀ ਪੁਲਿਸ ਦੀ ਹਾਜ਼ਰੀ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਥਿਤ ਤਿੰਨ ਮੁਲਜ਼ਮਾਂ ਸਾਹਿਲ ਵਰਮਾਂ, ਸੁਖਵਿੰਦਰ ਸੰਨੀ ਅਤੇ ਗੁਵਿੰਦਰ ਗੋਰਾ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ। ਮਾਨਯੋਗ ਅਦਾਲਤ ਨੇ ਤਿੰਨਾਂ ਕਥਿਤ ਮੁਲਜ਼ਮਾਂ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਗੁਰਲਾਲ ਭਲਵਾਨ ਕਤਲ ਮਾਮਲੇ ’ਚ ਫੜ੍ਹੇ 3 ਮੁਲਜ਼ਮਾਂ ਨੂੰ ਅਦਾਲਤ ’ਚ ਕੀਤਾ ਪੇਸ਼

ਇਹ ਵੀ ਪੜੋ: ਤੇਜ਼ ਰਫ਼ਤਾਰ ਬਣੀ ਕਹਿਰ, ਸਿੰਘੂ ਬਾਰਡਰ ’ਤੇ ਕਿਸਾਨ ਨੂੰ ਮਾਰੀ ਟੱਕਰ, ਹੋਈ ਮੌਤ

ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸਪੀ ਸੇਵਾ ਸਿੰਘ ਮੱਲ੍ਹੀ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਸਾਹਿਲ ਵਰਮਾਂ, ਸੁਖਵਿੰਦਰ ਸੰਨੀ ਅਤੇ ਗੁਰਵਿੰਦਰ ਗੋਰਾ ਨੂੰ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿਹਨਾਂ ਦਾ ਮਾਨਯੋਗ ਅਦਾਲਤ ਨੇ ਪੁਲਿਸ ਨੂੰ 5 ਦਿਨ ਦਾ ਰਿਮਾਂਡ ਦਿੱਤਾ ਹੈ। ਉਹਨਾਂ ਕਿਹਾ ਕਿ 8 ਮਾਰਚ ਨੂੰ ਮੁੜ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫਤਾਰ ਕੀਤੇ ਗਏ 5 ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਿਆ ਹੈ ਤੇ ਹੁਣ ਇਹਨਾਂ 3 ਮੁਲਜ਼ਮਾਂ ਤੋਂ ਪੁਛਗਿੱਛ ਕੀਤੀ ਜਾਵੇਗੀ। ਇਸ ਦੇ ਨਾਲ ਉਹਨਾਂ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੇ ਕਥਿਤ ਕਾਤਲਾਂ ਨੂੰ ਮੋਟਰਸਾਇਕਲ ਅਤੇ ਹਥਿਆਰ ਮੁੱਹਈਆ ਕਰਵਾਏ।

ETV Bharat Logo

Copyright © 2024 Ushodaya Enterprises Pvt. Ltd., All Rights Reserved.