ETV Bharat / state

ਸਰਬਸੰਮਤੀ ਨਾਲ ਫ਼ਰੀਦਕੋਟ ਤੋਂ ਵਿਜੇ ਛਾਬੜਾ ਬਣੇ ਜ਼ਿਲ੍ਹਾ ਭਾਜਪਾ ਪ੍ਰਧਾਨ - ਵਿਜੇ ਛਾਬੜਾ ਫ਼ਰੀਦਕੋਟ ਜ਼ਿਲ੍ਹਾ ਭਾਜਪਾ ਪ੍ਰਧਾਨ

ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਦੀ ਚੋਣ ਲਈ ਸਰਬਸੰਮਤੀ ਨਾਲ ਵਿਜੇ ਛਾਬੜਾ ਨੂੰ ਜ਼ਿਲ੍ਹਾ ਭਾਜਪਾ ਪ੍ਰਧਾਨ ਚੁਣਿਆ ਗਿਆ। ਵਿਜੇ ਛਾਬੜਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਤਰੱਕੀ ਲਈ ਪਾਰਟੀ ਵਿੱਚ ਗੁਟਬਾਜ਼ੀ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ।

ਫ਼ੋਟੋ
ਫ਼ੋਟੋ
author img

By

Published : Dec 29, 2019, 8:51 PM IST

ਫ਼ਰੀਦਕੋਟ: ਜ਼ਿਲ੍ਹੇ ਦੇ ਭਾਜਪਾ ਪ੍ਰਧਾਨ ਦੀ ਚੋਣ ਲਈ 13 ਆਗੂਆਂ ਨੇ ਅਰਜ਼ੀ ਦਿੱਤੀ ਸੀ ਪਰ 12 ਆਗੂਆਂ ਨੇ ਵਿਜੇ ਛਾਬੜਾ ਦੇ ਹੱਕ ਵਿੱਚ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਅਤੇ ਸਰਬਸੰਮਤੀ ਨਾਲ ਵਿਜੇ ਛਾਬੜਾ ਨੂੰ ਜ਼ਿਲ੍ਹਾ ਭਾਜਪਾ ਪ੍ਰਧਾਨ ਚੁਣ ਲਿਆ।

ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਪ੍ਰੇਮ ਗੇਰਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਨੌਜਵਾਨ ਆਗੂ ਵਿਜੇ ਛਾਬੜਾ ਨੂੰ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ ਅਤੇ ਸਾਨੂੰ ਆਸ ਹੈ ਕਿ ਵਿਜੇ ਛਾਬੜਾ ਪਾਰਟੀ ਦੀ ਤਰੱਕੀ ਅਤੇ ਪਾਰਟੀ ਵਰਕਰਾਂ ਦੀ ਭਲਾਈ ਲਈ ਕੰਮ ਕਰਨਗੇ।

ਵੀਡੀਓ

ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਲਈ ਸਭ ਤੋਂ ਪਹਿਲਾਂ ਪਾਰਟੀ ਵਿੱਚ ਗੁਟਬਾਜ਼ੀ ਨੂੰ ਖਤਮ ਕਰਕੇ ਘਰ ਬੈਠੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਸਭ ਨੂੰ ਬਣਦਾ ਮਾਣ ਸਤਿਕਾਰ ਦੇਣਗੇ।

Intro:Bjp ਫਰੀਦਕੋਟ ਦੇ ਜਿਲਾ ਪ੍ਰਧਾਨ ਦੀ ਹੋਈ ਚੋਣ,
ਫ਼ਰੀਦਕੋਟ ਤੋਂ ਨੌਜਵਾਨ ਆਗੂ ਵਿਜੇ ਛਾਬੜਾ ਬਣੇ ਸਰਬਸੰਮਤੀ ਨਾਲ ਜਿਲ੍ਹਾ ਫਰੀਦਕੋਟ ਬੀਜੇਪੀ ਦੇ ਪ੍ਰਧਾਨ,Body:
ਐਂਕਰ
ਭਾਰਤੀ ਜਨਤਾ ਪਾਰਟੀ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਦੀ ਚੋਣ ਅੱਜ ਫਰੀਦਕੋਟ ਵਿਖੇ ਹੋਈ ਜਿਥੇ ਸਰਬਸੰਮਤੀ ਨਾਲ ਨੌਜਵਾਨ ਆਗੂ ਵਿਜੇ ਛਾਬੜਾ ਨੂੰ ਜਿਲ੍ਹਾ ਫਰੀਦਕੋਟ ਦਾ ਪ੍ਰਧਾਨ ਚੁਣਿਆ ਗਿਆ।
ਵੀ ਓ 1
ਫਰੀਦਕੋਟ ਜਿਲ੍ਹਾ ਬੀਜੇਪੀ ਦੇ ਪ੍ਰਧਾਨ ਦੀ ਚੋਣ ਲਈ 13 ਆਗੂਆਂ ਨੇ ਅਪਲਾਈ ਕੀਤਾ ਸੀ ਜਿਨ੍ਹਾਂ ਵਿਚੋਂ ਵਿਜੇ ਛਾਬੜਾ ਦੇ ਹੱਕ ਵਿਚ 12 ਆਗੂਆਂ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਅਤੇ ਸਰਬਸੰਮਤੀ ਨਾਲ ਵਿਜੇ ਛਾਬੜਾ ਨੂੰ ਬੀਜੇਪੀ ਦਾ ਜਿਲ੍ਹਾ ਪ੍ਰਧਾਨ ਚੁਣ ਲਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਬੀਜੇਪੀ ਦੇ ਸੀਨੀਅਰ ਆਗੂ ਪ੍ਰੇਮ ਗੇਰਾ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਨੌਜਵਾਨ ਆਗੂ ਵਿਜੇ ਛਾਬੜਾ ਨੂੰ ਪਾਰਟੀ ਦਾ ਜਿਲ੍ਹਾ ਪ੍ਰਧਾਨ ਚੁਣਿਆ ਗਿਆ ਹੈ ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਵਿਜੇ ਛਾਬੜਾ ਪਾਰਟੀ ਦੀ ਤਰੱਕੀ ਲਈ ਅਤੇ ਪਾਰਟੀ ਵਰਕਰਾਂ ਦੀ ਭਲਾਈ ਲਈ ਕੰਮ ਕਰਨਗੇ।
ਬਾਈਟ : ਪ੍ਰੇਮ ਗੇਰਾ ਸੀਨੀਅਰ ਆਗੂ ਬੀਜੇਪੀ ਫਰੀਦਕੋਟ

ਵੀ ਓ 2
ਇਸ ਮੌਕੇ ਗੱਲਬਾਤ ਕਰਦਿਆਂ ਬੀਜੇਪੀ ਦੇ ਨਵਨਿਯੁਕਤ ਜਿਲ੍ਹਾ ਪ੍ਰਧਾਨ ਵਿਜੇ ਛਾਬੜਾ ਨੇ ਜਿਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਉਥੇ ਹੀ ਉਹਨਾਂ ਕਿਹਾ ਕਿ ਪਾਰਟੀ ਨੇ ਜੋ ਉਹਨਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ ਉਸ ਨੂੰ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਲਈ ਸਭ ਤੋਂ ਪਹਿਲਾਂ ਪਾਰਟੀ ਵਿਚ ਗੁਟਬਾਜ਼ੀ ਨੂੰ ਖਤਮ ਕਰ ਘਰ ਬੈਠੇ ਸੀਨੀਅਰ ਆਗੂਆਂ ਨੂੰ ਨਾਲ ਲੈ ਕੇ ਕੰਮ ਕਰਨਗੇ ਅਤੇ ਸਭ ਨੂੰ ਬਣਦਾ ਮਾਣ ਸਤਿਕਾਰ ਦੇਣਗੇ।
ਬਾਈਟ : ਵਿਜੇ ਛਾਬੜਾ ਨਵ ਨਿਯੁਕਤ ਜਿਲ੍ਹਾ ਪ੍ਰਧਾਨ ਬੀਜੇਪੀ ਜਿਲ੍ਹਾ ਫਰੀਦਕੋਟ
Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.