ETV Bharat / state

ਸਿੱਖ ਫੁੱਟਬਾਲ ਕੱਪ: ਫ਼ਤਹਿਗੜ੍ਹ ਸਾਹਿਬ 'ਚ ਕਰਵਾਇਆ ਗਿਆ ਦੂਜਾ ਮੁਕਾਬਲਾ - ਸਿੱਖ ਫੁੱਟਬਾਲ ਕੱਪ

ਫ਼ਤਹਿਗੜ੍ਹ ਸਾਹਿਬ 'ਚ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਦੂਜਾ ਮੁਕਾਬਲਾ ਕਰਵਾਇਆ ਗਿਆ। ਇਸ ਮੈਚ 'ਚ ਰੋਪੜ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਅਤੇ ਮੋਹਾਲੀ ਦੀਆਂ ਚਾਰ ਟੀਮਾਂ ਨੇ ਭਾਗ ਲਿਆ।

sikh football cup
ਫ਼ੋਟੋ
author img

By

Published : Feb 1, 2020, 1:21 AM IST

ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੇਸਾਧਾਰੀ ਖਿਡਾਰੀਆਂ ਦਾ ਫੁੱਟਬਾਲ ਕੱਪ ਕਰਵਾਇਆ ਗਿਆ। ਇਸ ਫੁੱਟਬਾਲ ਕੱਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ।

ਇਸ ਕੇਸਾਧਾਰੀ ਖਿਡਾਰੀਆਂ ਦੇ ਕਰਵਾਏ ਗਏ ਫੁੱਟਬਾਲ ਕੱਪ ਵਿੱਚ ਰੋਪੜ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਅਤੇ ਮੋਹਾਲੀ ਦੀਆਂ ਚਾਰ ਟੀਮਾਂ ਨੇ ਭਾਗ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਖਾਲਸਾ ਸਿੱਖ ਫੁੱਟਬਾਲ ਕਲੱਬ ਦੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਦੀ ਸਾਬਤ ਸੂਰਤ ਰਵਾਇਤ ਨੂੰ ਪ੍ਰਫੁੱਲਤ ਕਰਨਾ ਤੇ ਨੌਜਵਾਨਾਂ ਨੂੰ ਦਾੜ੍ਹੀ ਕੇਸ ਰੱਖ ਕੇ ਸਿੱਖ ਪਹਿਚਾਣ ਕਾਇਮ ਕਰਨ ਲਈ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।

ਵੀਡੀਓ

ਇਸ ਮੌਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੇਸਾਧਾਰੀ ਖਿਡਾਰੀਆਂ ਦਾ ਕਰਵਾਇਆ ਫੁੱਟਬਾਲ ਕੱਪ
FATEHGARH  SAHIB : JAGDEV SINGH
DATE  --   31  January 2020
SLUG --      Football Turnament In Fgs
FILE    --   4
FEED IN :     (FOLDER IN FATEHGARH SAHIB JAGDEV)

Body:ਐਂਕਰਲਿੰਕ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖਾਲਸਾ ਫੁੱਟਬਾਲ ਕਲੱਬ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕੇਸਾਧਾਰੀ ਖਿਡਾਰੀਆਂ ਦਾ ਫੁੱਟਬਾਲ ਕੱਪ ਕਰਵਾਇਆ ਗਿਆ।ਇਸ ਫੁੱਟਬਾਲ ਕੱਪ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਸੰਧੂઠਵੱਲੋਂ ਕੀਤਾ ਗਿਆ ।ઠ
ਇਸ ਕੇਸਾਧਾਰੀ ਖਿਡਾਰੀਆਂ ਦੇ ਕਰਵਾਏ ਗਏ ਫੁੱਟਬਾਲ ਕੱਪ ਵਿੱਚ ਰੋਪੜ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ ਅਤੇ ਮੋਹਾਲੀ 4 ਟੀਮਾਂ ਨੇ ਭਾਗ ਲਿਆ[ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਖਾਲਸਾ ਸਿੱਖ ਫੁੱਟਬਾਲ ਕਲੱਬ ਦੇ ਇਸ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਖਿਡਾਰੀਆਂ ਦੀ ਸਾਬਤ ਸੂਰਤ ਰਵਾਇਤ ਨੂੰ ਪ੍ਰਫੁੱਲਤ ਕਰਨਾ ਤੇ ਨੌਜਵਾਨਾਂ ਨੂੰ ਦਾੜ੍ਹੀ ਕੇਸ ਰੱਖ ਕੇ ਸਿੱਖ ਪਹਿਚਾਣ ਕਾਇਮ ਕਰਨ ਲਈ ਪ੍ਰੇਰਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਉੱਦਮ ਹੈ । ਇਸ ਮੌਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਵਿੱਚ ਵੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ।ઠ
ਬਾਈਟ :ਕਰਨੈਲ ਸਿੰਘ ਪੰਜੋਲੀ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀઠ
ਬਾਈਟ : ਇੰਦਰਜੀਤ ਸਿੰਘ ਸੰਧੂ ઠ
ਬਾਈਟ : ਰਣਜੀਤ ਸਿੰਘ ਲਿਬੜਾ
Conclusion:ਐਂਕਰਲਿੰਕ

ETV Bharat Logo

Copyright © 2025 Ushodaya Enterprises Pvt. Ltd., All Rights Reserved.