ETV Bharat / state

ਫਤਿਹਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਭੇਦਭਰੇ ਹਾਲਤ 'ਚ ਮਿਲੀ ਲਾਸ਼ - Fatehgarh Sahib Latest news

ਫ਼ਤਹਿਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ (4 year girl dies in Fatehgarh Sahib) ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਬੱਚੀ ਦੀ ਮੌਤ ਕਾਰਨ ਸ਼ਰੀਰਕ ਸ਼ੋਸਣ ਵੀ ਦੱਸਿਆ ਜਾ ਰਿਹਾ ਹੈ। ਜਿਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਫਤਿਹਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਭੇਦਭਰੇ ਹਾਲਤ 'ਚ ਮਿਲੀ ਲਾਸ਼

author img

By

Published : Dec 1, 2021, 2:29 PM IST

ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ (4 year girl dies in Fatehgarh Sahib) ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਥੇ ਹੀ ਬੱਚੀ ਦੀ ਮੌਤ ਕਾਰਨ ਸ਼ਰੀਰਕ ਸ਼ੋਸਣ ਵੀ ਦੱਸਿਆ ਜਾ ਰਿਹਾ ਹੈ। ਜਿਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਜਾਣਕ‍ਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਭਲਾਈ ਅਫ਼ਸਰ (District Child Welfare Officer) ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਉਹਨਾਂ ਦੇ ਕਮੇਟੀ ਮੈਂਬਰ ਨੂੰ ਬੱਚੀ ਦੀ ਮੌਤ ਬਾਰੇ ਪਤਾ ਚੱਲਿਆ ਸੀ। ਜਿਸਦੀ ਸੂਚਨਾ ਡੀਐਸਪੀ ਮਾਧਵੀ ਸ਼ਰਮਾ ਨੂੰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਫਤਿਹਗੜ੍ਹ ਸਾਹਿਬ ਵਿਖੇ 4 ਸਾਲਾਂ ਦੀ ਬੱਚੀ ਦੀ ਭੇਦਭਰੇ ਹਾਲਤ 'ਚ ਮਿਲੀ ਲਾਸ਼

ਉਥੇ ਹੀ ਡੀਐਸਪੀ ਮਾਧਵੀ ਸ਼ਰਮਾ ਨੇ ਕਿਹਾ ਕਿ ਬੱਚੀ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਰੱਖੀ ਗਈ ਹੈ। ਪਰਿਵਾਰ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਜੋ ਵੀ ਦੋਸ਼ੀ ਹੋਵੇਗਾ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਨਮਦਿਨ ਦੀ ਪਾਰਟੀ ਮੌਕੇ ਅੰਮ੍ਰਿਤਸਰ 'ਚ ਚੱਲੀ ਗੋਲੀ, 1 ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.