ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ

ਸਥਾਨਿਕ ਸ਼ਹਿਰ ਮੰਡੀਗੋਬਿੰਦਗੜ੍ਹ ਦੇ ਦੁਸਹਿਰਾ ਮਿਸ਼ਨ ਕਲੱਬ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਜਬਰਤੋੜ ਸਿੰਘ ਅਤੇ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਨਜਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ।

ਫ਼ੋਟੋ
ਫ਼ੋਟੋ
author img

By

Published : Dec 2, 2019, 12:39 PM IST

ਫਤਿਹਗੜ੍ਹ ਸਹਿਬ: ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ, ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਥਾਨਿਕ ਸ਼ਹਿਰ ਮੰਡੀਗੋਬਿੰਦਗੜ੍ਹ ਦੇ ਸਥਿਤ ਦੁਸਹਿਰਾ ਗਰਾਉਂਡ ਵਿੱਚ ਮਿਸ਼ਨ ਕਲੱਬ ਪੰਜਾਬ ਵੱਲੋਂ ਅਤੇ ਸਥਾਨਿਕ ਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਵੀਡੀਓ

ਜਿਸ ਵਿੱਚ ਲੋਕ ਸਭਾ ਹਲਕਾ ਫਤਿਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਸਮਾਗਮ ਦੇ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ , ਭਾਈ ਜਬਰਤੋੜ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਰਜਿੰਦਰ ਸਿੰਘ ਨੇ ਸੰਗਤਾਂ ਨੂੰ ਕਥਾ-ਕੀਰਤਨ ਦੇ ਨਾਲ ਨਿਹਾਲ ਕੀਤਾ।

ਧਾਰਮਿਕ ਸਮਾਗਮ ਵਿੱਚ ਰਾਜਨੀਤਕ ਸ਼ਖਸੀਅਤਾਂ ਦੇ ਇਲਾਵਾ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਨਾਲ ਨਾਲ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਸਦ ਡਾ ਅਮਰ ਸਿੰਘ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜੋ ਇਸ ਸਮਾਗਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਉੱਥੇ ਹੀ ਸਮਾਗਮ ਦੇ ਪ੍ਰਬੰਧਕਾਂ ਨੇ ਇਸ ਦੌਰਾਨ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ।

Intro:ਸਟੀਲ ਸਿਟੀ ਮੰਡੀਗੋਬਿੰਦਗੜ੍ਹ ਦੇ ਸਥਾਨਕ ਦੁਸਹਿਰਾ ਕਰਵਾਉਣ ਵਿੱਚ ਮਿਸ਼ਨ ਕਲੱਬ ਪੰਜਾਬ ਵੱਲੋਂ ਇਲੈਕਟ੍ਰਾਨਿਕ ਮੀਡੀਆ ਫਤਿਹਗੜ੍ਹ ਸਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ, ਭਾਈ ਜਬਰਤੋੜ ਸਿੰਘ ਅਤੇ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਨਜਿੰਦਰ ਸਿੰਘ ਨੇ ਸੰਗਤ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ । ਇਸ ਸਮਾਗਮ ਵਿੱਚ ਲੋਕ ਸਭਾ ਹਲਕਾ ਫਤਿਗੜ੍ਹ ਸਾਹਿਬ ਦੇ ਸਾਂਸਦ ਡਾ ਅਮਰ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ ।

Body:ਸਤਿਗੁਰ ਨਾਨਕ ਪ੍ਰਗਟਿਆ ਮਿੱਟੀ ਧੁੰਦ ਜਗ ਚਾਨਣ ਹੋਇਆ, ਸਾਂਝੀਵਾਲਤਾ ਦੇ ਪ੍ਰਤੀਕ ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦੇ 550 ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਜ਼ਿਲ੍ਹਾ ਫਤਿਗੜ੍ਹ ਸਾਹਿਬ ਵਿੱਚ ਪੈਂਦੇ ਮੰਡੀਗੋਬਿੰਦਗੜ੍ਹ ਦੇ ਸਥਿਤ ਦੁਸਹਿਰਾ ਗਰਾਉਂਡ ਵਿੱਚ ਮਿਸ਼ਨ ਕਲੱਬ ਪੰਜਾਬ ਵੱਲੋਂ ਇਲੈਕਟ੍ਰਾਨ ਮੀਡੀਆ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਲੋਕ ਸਭਾ ਹਲਕਾ ਫਤਿਗੜ੍ਹ ਸਾਹਿਬ ਦੇ ਸੰਸਦ ਡਾ ਅਮਰ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਇਸ ਸਮਾਗਮ ਦੇ ਵਿੱਚ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ , ਭਾਈ ਜਬਰਤੋੜ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਰਜਿੰਦਰ ਸਿੰਘ ਨੇ ਸੰਗਤ ਨੂੰ ਰਸਭਿੰਨੇ ਕੀਰਤਨ ਦੇ ਨਾਲ ਨਿਹਾਲ ਕੀਤਾ। ਇਸ ਨਿਰੋਲ ਧਾਰਮਿਕ ਸਮਾਗਮ ਵਿੱਚ ਰਾਜਨੀਤਕ ਸ਼ਖਸੀਅਤਾਂ ਦੇ ਇਲਾਵਾ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੇ ਨਾਲ ਨਾਲ ਇਲਾਕੇ ਦੀ ਬੜੀ ਸੰਗਤ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸੰਸਦ ਡਾ ਅਮਰ ਸਿੰਘ ਨੇ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ ਜੋ ਇਸ ਸਮਾਗਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਉੱਥੇ ਹੀ ਸਮਾਗਮ ਦੇ ਪ੍ਰਬੰਧਕਾਂ ਨੇ ਇਸ ਦੌਰਾਨ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਰ ਸਾਲ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ।

byte - ਬਲਜਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਪ੍ਰਿੰਸ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.