ETV Bharat / state

ਦਿੱਲੀ 'ਚ ਲਾਪਤਾ ਕਿਸਾਨਾਂ ਦਾ ਪਤਾ ਲਾਉਣ ਲਈ ਅਕਾਲੀ ਦਲ ਕਿਸਾਨਾਂ ਦਾ ਪਤਾ ਲਗਾਏਗਾ: ਧਾਰਨੀ - ਐਡਵੋਕੇਟ ਅਮਰਦੀਪ ਸਿੰਘ ਧਾਰਨੀ

ਕੇਂਦਰ ਸਰਕਾਰ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰਾਂ 'ਤੇ ਧਰਨਾਂ ਦੇ ਰਹੇਂ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਉਪਰੰਤ ਜਿਨ੍ਹਾਂ ਕੇਸਾਂ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਕੀਲਾਂ ਵੱਲੋਂ ਕੀਤੀ ਜਾ ਰਹੀਂ ਹੈ।

ਦਿੱਲੀ 'ਚ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਗਾਉਣ ਲਈ ਅਕਾਲੀ ਦਲ ਕਿਸਾਨਾਂ ਦਾ ਪਤਾ ਲਗਾਏਗਾ: ਧਾਰਨੀ

author img

By

Published : Feb 10, 2021, 7:12 PM IST

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰਾਂ 'ਤੇ ਧਰਨਾਂ ਦੇ ਰਹੇਂ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰਨ ਉਪਰੰਤ ਜਿਨ੍ਹਾਂ ਕੇਸਾਂ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਕੀਲਾਂ ਵੱਲੋਂ ਕੀਤੀ ਜਾ ਰਹੀਂ ਹੈ। ਇਸ ਸਾਂਝੇ ਪੈਨਲ ਦੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬ ਗੰਜ ਵਿਖੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਹੋਈ।

ਇਸ ਮੀਟਿੰਗ ਵਿੱਚ ਕਿਸਾਨੀ ਅੰਦੋਲਨ ਦੌਰਾਨ ਵੱਖ-ਵੱਖ ਜੇਲ੍ਹਾਂ ਵਿੱਚ ਗ੍ਰਿਫ਼ਤਾਰ ਕੀਤੇ ਹੋਏ ਕਿਸਾਨਾਂ ਦੇ ਕੇਸਾਂ ਨੂੰ ਵਿਧੀ ਬੱਧ ਤਰੀਕੇ ਨਾਲ ਪੈਰਵੀ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਲੀਗਲ ਪੈਨਲ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਕਿਸਾਨਾਂ ਸਬੰਧੀ ਸਾਰੇ ਕੇਸ ਦਿੱਲੀ ਦੇ ਪੁਲੀਸ ਸਟੇਸ਼ਨਾਂ ਦਿੱਲੀ ਦੇ ਦੀਆਂ ਜੇਲ੍ਹਾਂ ਦਿੱਲੀ ਦੀਆਂ ਅਦਾਲਤਾਂ ਨਾਲ ਸਬੰਧਤ ਹਨ। ਇਸ ਕਾਰਨ ਉਨ੍ਹਾਂ ਦੀ ਪੈਰਵਾਈ ਵੀ ਦਿੱਲੀ ਵਿੱਚ ਹੀ ਹੋਵੇਗੀ, ਪਰ ਕੁਝ ਕਿਸਾਨ ਪੰਜਾਬ ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਮੱਧਿਅਮ ਵਰਗ ਨਾਲ ਸਬੰਧਤ ਹਨ ਤੇ ਅਜਿਹੇ ਕਿਸਾਨਾਂ ਨੂੰ ਦਿੱਲੀ ਆਉਣਾ ਜਾਣਾ ਤੇ ਅਦਾਲਤਾਂ ਵਿੱਚ ਪਹੁੰਚ ਕਰਨੀ ਔਖੀ ਹੈ।

ਦਿੱਲੀ 'ਚ ਲਾਪਤਾ ਕਿਸਾਨਾਂ ਦਾ ਪਤਾ ਲਾਉਣ ਲਈ ਅਕਾਲੀ ਦਲ ਕਿਸਾਨਾਂ ਦਾ ਪਤਾ ਲਗਾਏਗਾ: ਧਾਰਨੀ

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਜਿਨ੍ਹਾਂ ਲੋਕਾਂ ਉੱਤੇ ਐਫਆਈਆਰ ਦਰਜ ਹਨ ਅਤੇ ਜੇਲ੍ਹਾਂ ਵਿੱਚ ਬੰਦ ਹਨ ਅਤੇ ਅਜਿਹੇ ਬਹੁਤ ਸਾਰੇ ਵਿਅਕਤੀ ਹਨ ਜੋ ਅਜੇ ਤੱਕ ਲਾਪਤਾ ਹਨ ਤੇ ਇਨ੍ਹਾਂ ਵਿਅਕਤੀਆਂ ਦਾ ਪਤਾ ਲਗਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਪਿੰਡਾਂ ਦੇ ਹਲਕਿਆਂ ਵਿੱਚ ਉਨ੍ਹਾਂ ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਤਾਂ ਜੋ ਉਨ੍ਹਾਂ ਨੂੰ ਲੱਭਿਆ ਜਾ ਸਕੇ। ਉਨ੍ਹਾਂ ਲਈ ਕੋਈ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਭਵਿੱਖ ਵਿੱਚ ਵੀ ਇਹ ਦੋਵੇਂ ਪੈਨਲ ਆਪਸ ਵਿੱਚ ਮਿਲ ਕੇ ਕੰਮ ਕਰਨਗੇ।

ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਲੀਗਲ ਪੈਨਲ ਵੱਲੋਂ ਉਨ੍ਹਾਂ ਲੋਕਾਂ ਨੂੰ ਸਹੀ ਗਾਈਡ ਕੀਤਾ ਜਾਵੇ ਅਤੇ ਦਿੱਲੀ ਨਾਲ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਪੈਨਲ ਨਾਲ ਕਾਨੂੰਨੀ ਭਾਸ਼ਾ ਮੁਤਾਬਕ ਉਨ੍ਹਾਂ ਨੂੰ ਫ਼ੈਸਲੇ ਲੈਣ ਲਈ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੇ ਕੁੱਝ ਪਰਿਵਾਰਕ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੇ ਪੈੱਨ ਨਾਲ ਮੀਟਿੰਗਾਂ ਕੀਤੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.