ETV Bharat / state

ਕੈਂਸਰ ਦਾ ਇਲਾਜ ਹੈ ਬਹੁਤ ਮਹਿੰਗਾ : ਅਰਵਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ ਦੇ ਵਿਖੇ ਰਹਿੰਦੇ ਅਰਵਿੰਦਰ ਸਿੰਘ ਦਾ ਪਤਨੀ ਕੈਂਸਰ ਦੀ ਪੀੜਿਤ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾਉਣ ਸਮੇਂ ਬਹੁਤ ਸਾਰੇ ਟੈਸਟਾਂ ਵਿੱਚ ਦੀ ਗੁਜ਼ਰਨਾ ਪੈਂਦਾ ਹੈ ਜਿਸ ਉੱਤੇ ਬਹੁਤ ਖਰਚਾ ਹੁੰਦਾ ਹੈ ।

Arvinder singh said Cancer cure is too costly
ਕੈਂਸਰ ਦਾ ਇਲਾਜ ਹੈ ਬਹੁਤ ਮਹਿੰਗਾ : ਅਰਵਿੰਦਰ ਸਿੰਘ
author img

By

Published : Feb 5, 2020, 12:03 AM IST

ਫ਼ਤਿਹਗੜ੍ਹ ਸਾਹਿਬ : ਅੱਜ ਪੂਰੀ ਦੁਨੀਆਂ ਦੇ ਵਿੱਚ ਕੈਂਸਰ ਡੇ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਕੈਂਸਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਸਰਕਾਰੀ ਅੰਕੜਿਆਂ ਮੁਤਾਬਕ 2183 ਕੈਂਸਰ ਦੇ ਮਰੀਜ਼ ਹਨ ਅਤੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਵਿੱਚ 79 ਮਰੀਜ਼ ਕੈਂਸਰ ਦੀ ਲਪੇਟ ਵਿੱਚ ਹਨ।

ਦੇਸ਼ ਨੂੰ ਆਜ਼ਾਦ ਹੋਏ 73 ਸਾਲ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਦੇਸ਼ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਕਰਨ ਦੇ ਵਿੱਚ ਨਾਕਾਮ ਸਾਬਿਤ ਹੁੰਦਾ ਜਾ ਰਿਹਾ ਹੈ, ਕਿਉਂਕਿ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਈਟੀਵੀ ਭਾਰਤ ਅਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ 2018 ਦੇ ਵਿੱਚ ਕੈਂਸਰ ਹੋ ਗਿਆ ਸੀ। ਜਿਸ ਦਾ ਇਲਾਜ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੀ ਬੀਮਾਰੀ ਦਾ ਇਲਾਜ ਮਹਿੰਗਾ ਹੈ ਅਤੇ ਇਸ ਉੱਤੇ ਬਹੁਤ ਜ਼ਿਆਦਾ ਖਰਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਅਕਤੂਬਰ ਦੇ ਵਿੱਚ ਅਟੈਕ ਆਇਆ ਸੀ ਅਤੇ ਹੁਣ ਤੱਕ ਉਨ੍ਹਾਂ ਦਾ 2 ਲੱਖ ਦੇ ਕਰੀਬ ਖ਼ਰਚਾ ਹੋ ਗਿਆ ਹੈ ।

ਵੇਖੋ ਵੀਡੀਓ।

ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾਉਣ ਸਮੇਂ ਬਹੁਤ ਸਾਰੇ ਟੈਸਟਾਂ ਵਿੱਚੋਂ ਗੁਜ਼ਰਨਾ ਪੈਂਦਾ ਹੈ ਜਿਸ ਉੱਤੇ ਬਹੁਤ ਖਰਚਾ ਹੁੰਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ 1.5 ਲੱਖ ਰੁਪਏ ਕੈਂਸਰ ਦੇ ਮਰੀਜ਼ ਨੂੰ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਦੇਰ ਬਾਅਦ ਮਿਲਦਾ ਹੈ।

ਅਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੂੰ ਕੈਂਸਰ ਹੋਣ ਕਰਕੇ ਉਨ੍ਹਾਂ ਨੂੰ ਆਪਣੇ ਵੀ ਕੰਮਕਾਰ ਛੱਡਣੇ ਪੈਂਦੇ ਹਨ ਅਤੇ ਇਲਾਜ ਕਰਵਾਉਣ ਦੇ ਲਈ ਉਨ੍ਹਾਂ ਦੇ ਨਾਲ ਜਾਣਾ ਪੈਂਦਾ ਹੈ। ਜਿਸ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੈਂਸਰ ਵਰਗੇ ਭਿਆਨਕ ਬਿਮਾਰੀ ਦਾ ਇਲਾਜ ਮੁਫ਼ਤ ਹੋਣਾ ਚਾਹੀਦਾ ਹੈ ਅਤੇ ਜੋ ਫ਼ਸਲਾਂ ਉੱਤੇ ਸਪਰੇਆਂ ਹੁੰਦੀਆਂ ਹਨ ਉਨ੍ਹਾਂ ਉੱਤੇ ਰੋਕ ਲੱਗਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ।

Intro:ਅੱਜ ਪੂਰੀ ਦੁਨੀਆਂ ਦੇ ਵਿੱਚ ਕੈਂਸਰ ਡੇ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਪ੍ਰਸ਼ਾਸਨ ਵੱਲੋਂ ਕੈਂਸਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਮੌਕੇ ਤੁਹਾਨੂੰ ਦੱਸ ਦੀਏ ਕਿ ਪੰਜਾਬ ਦੇ ਵਿੱਚ ਸਰਕਾਰੀ ਅੰਕੜਾ ਦੇ ਮੁਤਾਬਕ 2183 ਕੈਂਸਰ ਦੇ ਮਰੀਜ਼ ਹਨ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ 79 ਮਰੀਜ਼ ਕੈਂਸਰ ਦੀ ਚਪੇਟ ਵਿੱਚ ਹਨ।

Body:ਦੇਸ਼ ਨੂੰ ਆਜ਼ਾਦ ਹੋਏ 73 ਸਾਲ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਦੇਸ਼ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਦੀ ਰੋਕਥਾਮ ਕਰਨ ਦੇ ਵਿੱਚ ਨਾਕਾਮ ਸਾਬਿਤ ਹੁੰਦੀ ਜਾ ਰਹੀ ਹੈ ਕਿਉਂਕਿ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਇਸ ਮੌਕੇ ਜਦੋਂ ਈਟੀਵੀ ਭਾਰਤ ਵੱਲੋਂ ਅਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ 2018 ਦੇ ਵਿੱਚ ਕੈਂਸਰ ਹੋ ਗਿਆ ਸੀ । ਜਿਸ ਦਾ ਇਲਾਜ ਕਰਵਾਉਣ ਦੇ ਲਈ ਉਨ੍ਹਾਂ ਨੂੰ ਚੰਡੀਗੜ੍ਹ ਪੀ ਜੀ ਆਈ ਜਾਣਾ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੈਂਸਰ ਦੀ ਬੀਮਾਰੀ ਦਾ ਇਲਾਜ ਮਹਿੰਗਾ ਹੈ ਅਤੇ ਇਸ ਤੇ ਬਹੁਤ ਜ਼ਿਆਦਾ ਖਰਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੂੰ ਅਕਤੂਬਰ ਦੇ ਵਿੱਚ ਅਟੈਕ ਆ ਗਿਆ ਸੀ ਅਤੇ ਹੁਣ ਤੱਕ ਉਨ੍ਹਾਂ ਦਾ ਦੋ ਲੱਖ ਦੇ ਕਰੀਬ ਖ਼ਰਚਾ ਹੋ ਗਿਆ ਹੈ ।
ਉਨ੍ਹਾਂ ਕਿਹਾ ਕਿ ਕੈਂਸਰ ਦੀ ਬਿਮਾਰੀ ਦਾ ਇਲਾਜ ਕਰਵਾਉਣ ਸਮੇਂ ਬਹੁਤ ਸਾਰੇ ਟੈਸਟਾਂ ਵਿੱਚ ਦੀ ਗੁਜ਼ਰਨਾ ਪੈਂਦਾ ਹੈ ਜਿਸ ਤੇ ਬਹੁਤ ਖਰਚਾ ਹੁੰਦਾ ਹੈ । ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਡੇਢ ਲੱਖ ਰੁਪਏ ਕੈਂਸਰ ਦੇ ਮਰੀਜ਼ ਨੂੰ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਦੇਰ ਬਾਅਦ ਮਿਲਦਾ ਹੈ।
ਅਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਨੂੰ ਕੈਂਸਰ ਹੋਣ ਕਰਕੇ ਉਨ੍ਹਾਂ ਨੂੰ ਆਪਣੇ ਵੀ ਕੰਮਕਾਰ ਛੱਡਣੇ ਪੈਂਦੇ ਹਨ ਅਤੇ ਇਲਾਜ ਕਰਵਾਉਣ ਦੇ ਲਈ ਉਨ੍ਹਾਂ ਦੇ ਨਾਲ ਜਾਣਾ ਪੈਂਦਾ ਹੈ। ਜਿਸ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕੈਂਸਰ ਵਰਗੇ ਭਿਆਨਕ ਬਿਮਾਰੀ ਦਾ ਇਲਾਜ ਫ਼ਰੀ ਹੋਣਾ ਚਾਹੀਦਾ ਹੈ ਅਤੇ ਜੋ ਫ਼ਸਲਾਂ ਤੇ ਸਪਰੇਅ ਹੁੰਦੀਆਂ ਹਨ ਉਨ੍ਹਾਂ ਤੇ ਬੈਨ ਲਗਾਉਣਾ ਚਾਹੀਦਾ ਹੈ ਤਾਂ ਜੋ ਅਜਿਹਾ ਬਿਮਾਰੀਆਂ ਤੋਂ ਬਚਿਆ ਜਾ ਸਕੇ ।

byte - ਅਰਵਿੰਦਰ ਸਿੰਘ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.