ETV Bharat / state

CAA Protest: ਫ਼ਤਿਹਗੜ੍ਹ ਸਾਹਿਬ 'ਚ ਰੋਜ਼ਾ ਸ਼ਰੀਫ਼ ਸਾਹਮਣੇ ਰੋਸ ਪ੍ਰਦਰਸ਼ਨ

ਫ਼ਤਿਹਗੜ੍ਹ ਸਾਹਿਬ 'ਚ ਰੋਜ਼ਾ ਸ਼ਰੀਫ਼ ਸਾਹਮਣੇ ਮੁਸਲਮਾਨਾਂ ਤੇ ਕਈ ਧਰਮਾਂ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।

ਨਾਗਰਿਕਤਾ ਸੋਧ ਕਾਨੂੰਨ
ਨਾਗਰਿਕਤਾ ਸੋਧ ਕਾਨੂੰਨ
author img

By

Published : Dec 20, 2019, 9:54 PM IST

ਫ਼ਤਿਹਗੜ੍ਹ ਸਾਹਿਬ: ਮੁਸਲਿਮ ਸਮੁਦਾਏ ਦਾ ਦੂਜਾ ਮੱਕਾ ਦੇ ਨਾਂਅ ਤੋਂ ਜਾਣੇ ਜਾਂਦੇ ਰੋਜ਼ਾ ਸ਼ਰੀਫ਼ ਸਾਹਮਣੇ ਅੱਜ ਮੁਸਲਮਾਨਾਂ ਤੇ ਕਈ ਧਰਮਾਂ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਸਲਿਮ ਪਰਸਨਲ ਲਾਅ ਬੋਰਡ ਦੇ ਚੇਅਰਮੈਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਅਤੇ ਰੋਜ਼ਾ ਸ਼ਰੀਫ਼ ਦੇ ਖਲੀਫਾ ਮੁਹੰਮਦ ਸਾਦਿਕ ਰਜ਼ਾ ਮੁਜੱਦੀ ਨੇ ਰੋਸ ਪ੍ਰਦਰਸ਼ਨ ਪ੍ਰਧਾਨਗੀ ਕੀਤੀ।

ਨਾਗਰਿਕਤਾ ਸੋਧ ਕਾਨੂੰਨ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਗਰਿਕਤਾ ਸੋਧ ਕਾਨੂੰਨ ਪਾਸ ਕੀਤਾ ਗਿਆ ਉਸ ਵਿੱਚ ਇੱਕ ਸਮੁਦਾਏ ਨੂੰ ਬਾਹਰ ਰੱਖਿਆ ਗਿਆ ਹੈ ਅਤੇ ਬਾਕੀ ਹਰ ਧਰਮ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਇਸ ਬਿੱਲ ਵਿੱਚ ਸਾਰੇ ਸਮੁਦਾਏ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਅਜਿਹਾ ਨਾ ਕਰਨ ਤੇ ਉਹ ਵੱਡੇ ਪਧੱਰ 'ਤੇ ਪ੍ਰਦਰਸ਼ਨ ਕਰਨਗੇ।

Intro:ਜਿਲਾ ਫਤਿਹਗੜ੍ਹ ਸਾਹਿਬ ਵਿੱਚ ਮੁਸਲਿਮ ਸਮੁਦਾਏ ਦੇ ਦੂਸਰੇ ਮੱਕਾ ਨਾਲ ਜਾਣੇ ਜਾਂਦੇ ਰੋਜ਼ਾ ਸ਼ਰੀਫ਼ ਦੇ ਸਾਹਮਣੇ ਅੱਜ ਮੁਸਲਮਾਨ ਸਮੁਦਾਏ ਦੇ ਲੋਕਾਂ ਵੱਲੋਂ ਮੁਸਲਿਮ ਪਰਸਨਲ ਬੋਰਡ ਦੇ ਚੇਅਰਮੈਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ਅਤੇ ਰੋਜ਼ਾ ਸ਼ਰੀਫ਼ ਦੇ ਖਲੀਫਾ ਮੁਹੰਮਦ ਸਾਦਿਕ ਰਜ਼ਾ ਮੁਜੱਦੀ ਦੀ ਪ੍ਰਧਾਨਗੀ ਹੇਠ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

Body:ਮੋਦੀ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਹੀ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਨਾਗਰਿਕਤਾ ਸੰਸ਼ੋਧਨ ਕਾਨੂੰਨ ਨੂੰ ਪਾਸ ਕਰ ਦਿੱਤਾ ਗਿਆ ਹੈ। ਜਿਸ ਦੇ ਬਾਅਦ ਦੇਸ਼ ਭਰ ਦੇ ਵਿੱਚ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉੱਥੇ ਹੀ ਇਸ ਬਿੱਲ ਦੇ ਵਿਰੋਧ ਦੇ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਮੁਸਲਿਮ ਸਮੁਦਾਏ ਦੇ ਦੂਸਰੇ ਮੱਕਾ ਨਾਲ ਜਾਣੇ ਜਾਂਦੇ ਰੋਜ਼ਾ ਸ਼ਰੀਫ਼ ਦੇ ਸਾਹਮਣੇ ਮੁਸਲਮਾਨ ਸਮੁਦਾਏ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਮੁਸਲਿਮ ਪਰਸਨਲ ਲਾਅ ਬੋਰਡ ਦੇ ਚੇਅਰਮੈਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਅਤੇ ਰੋਜ਼ਾ ਸ਼ਰੀਫ਼ ਦੇ ਖਲੀਫਾ ਮੁਹੰਮਦ ਸਾਦਿਕ ਰਜ਼ਾ ਮੁਜੱਦੀ ਨੇ ਰੋਸ ਪ੍ਰਦਰਸ਼ਨ ਪ੍ਰਧਾਨਗੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਨਗਰਿਕਤਾ ਸੰਸ਼ੋਧਨ ਕਾਨੂੰਨ ਪਾਸ ਕੀਤਾ ਗਿਆ ਹੈ ਉਸ ਵਿੱਚ ਇੱਕ ਸਮੁਦਾਏ ਨੂੰ ਬਾਹਰ ਰੱਖਿਆ ਗਿਆ ਹੈ ਅਤੇ ਬਾਕੀ ਹਰ ਧਰਮ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਇਸ ਬਿੱਲ ਦੇ ਵਿੱਚ ਸਾਰੇ ਸਮੁਦਾਏ ਦੇ ਲੋਕਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਅਜਿਹਾ ਨਾ ਕਰਨ ਤੇ ਉਹ ਬੜਾ ਪ੍ਰਦਰਸ਼ਨ ਕਰਨਗੇ।

byte - ਮੌਲਾਨਾ ਮੁਹੰਮਦ ਉਸਮਾਨ ਰਹਿਮਾਨ ਲੁਧਿਆਣਵੀ ( ਚੇਅਰਮੈਨ ਮੁਸਲਿਮ ਪਰਸਨਲ ਲਾਅ ਬੋਰਡ)

byte - ਖਲੀਫਾ ਮੁਹੰਮਦ ਸਾਦਿਕ ਰਜ਼ਾ ਮੁਜੱਦੀ ( ਰੋਜ਼ਾ ਸ਼ਰੀਫ਼)

byte - ਐਡਵੋਕੇਟ ਅਜਮਦ ਖਾਨ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.