ETV Bharat / state

ਅਮਲੋਹ 'ਚ ਬੱਚੀ ਨੂੰ ਅਗਵਾਹ ਕਰਨ ਦਾ ਮਾਮਲਾ ਆਇਆ ਸਾਹਮਣੇ

ਅਮਲੋਹ ਦੇ ਨਾਭਾ ਰੋਡ (Nabha Road of Amloh) ‘ਤੇ ਸਥਿਤ ਬਾਜੀਗਰ ਬਸਤੀ ਤੋਂ ਇੱਕ 10-12 ਸਾਲ ਕਰੀਬ ਬੱਚੀ ਅਗਵਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮੁਲਜ਼ਮ ਆਪਣੇ ਇਸ ਇਰਾਦੇ ਵਿੱਚ ਕਾਮਯਾਬ ਨਹੀਂ ਹੋ ਸਕੇ।

ਅਮਲੋਹ 'ਚ ਬੱਚੀ ਨੂੰ ਅਗਵਾਹ ਕਰਨ ਦਾ ਮਾਮਲਾ ਆਇਆ ਸਾਹਮਣੇ
ਅਮਲੋਹ 'ਚ ਬੱਚੀ ਨੂੰ ਅਗਵਾਹ ਕਰਨ ਦਾ ਮਾਮਲਾ ਆਇਆ ਸਾਹਮਣੇ
author img

By

Published : Jul 3, 2022, 2:01 PM IST

ਸ੍ਰੀ ਫਹਿਤਗੜ੍ਹ ਸਾਹਿਬ: ਅਮਲੋਹ ਦੇ ਨਾਭਾ ਰੋਡ (Nabha Road of Amloh) ‘ਤੇ ਸਥਿਤ ਬਾਜੀਗਰ ਬਸਤੀ ਤੋਂ ਇੱਕ 10-12 ਸਾਲ ਕਰੀਬ ਬੱਚੀ ਅਗਵਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਮੁਲਜ਼ਮ ਆਪਣੇ ਇਸ ਇਰਾਦੇ ਵਿੱਚ ਕਾਮਯਾਬ ਨਹੀਂ ਹੋ ਸਕੇ। ਮਿਲੀ ਜਾਣਕਾਰੀ ਅਨੁਸਾਰ ਇਹ ਬੱਚੀ ਆਪਣੀ ਦਾਦੀ ਨਾਲ ਬਾਹਰ ਰੋਡ ‘ਤੇ ਮੌਜੂਦ ਸੀ, ਕਿ ਕੁਝ ਨੌਜਵਾਨਾਂ ਵੱਲੋਂ ਖਿੱਚ ਕੇ ਬੱਚੀ ਨੂੰ ਗੱਡੀ ਵਿੱਚ ਬੈਠਾ ਲਿਆ ਗਿਆ। ਜਿਸ ਤੋਂ ਬਾਅਦ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਗੱਡੀ ਦਾ ਪਿੱਛਾ ਕਰਕੇ ਮੰਡੀ ਗੋਬਿੰਦਗੜ ਰੋਡ (Mandi Gobindgarh Road) ਤੋਂ ਦੇਸ਼ ਭਗਤ ਯੂਨੀਵਰਸਿਟੀ (Desh Bhagat University) ਦੇ ਨੇੜੇਓ ਬੱਚੀ ਨੂੰ ਅਗਵਾਹ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।

ਅਮਲੋਹ 'ਚ ਬੱਚੀ ਨੂੰ ਅਗਵਾਹ ਕਰਨ ਦਾ ਮਾਮਲਾ ਆਇਆ ਸਾਹਮਣੇ

ਮੌਕੇ ‘ਤੇ ਮੌਜੂਦ ਬੱਚੀ ਦੇ ਚਾਚੇ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ‘ਤੇ ਮੁਲਜ਼ਮਾਂ ਨੇ ਜਾਨਲੇਵਾ ਹਮਲਾ (Deadly attack) ਕਰ ਦਿੱਤਾ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਏ, ਜੋ ਹੁਣ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਮੌਕੇ ਉਨ੍ਹਾਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਲੋਕਾਂ ਵੱਲੋਂ ਕਾਬੂ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਕੁੱਟਮਾਰ ਵੀ ਕੀਤੀ ਗਈ ਹੈ, ਇਸ ਮੌਕੇ ਵਾਰਦਾਤ ਵਿੱਚ ਵਰਤੀ ਕਾਰ ਨੂੰ ਵੀ ਮੌਕੇ ‘ਤੇ ਕਾਬੂ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ:ਭਗਵੰਤ ਮਾਨ ਕਰਨਗੇ ਕੈਬਨਿਟ ਦਾ ਵਿਸਥਾਰ, ਮੰਤਰੀਆਂ ਦੇ ਕੰਮ ਦਾ ਜਾਇਜ਼ਾ

ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਘਨਟਾ ਦੀ ਜਾਣਕਾਰੀ ਫੋਨ ‘ਤੇ ਮਿਲੀ ਸੀ, ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ, ਤਿੰਨਾਂ ਵਿੱਚ ਕਾਬੂ ਕੀਤੇ ਇੱਕ ਮੁਲਜ਼ਮ ਨੂੰ ਪੁਲਿਸ ਥਾਣੇ ਲੈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਿਧਾਨ ਸਭਾ ਸਪੀਕਰ ਸੰਧਵਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.