ETV Bharat / state

ਫਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਪੀੜਤ ਦੀ ਮੌਤ, ਪ੍ਰਸ਼ਾਸ਼ਨ ਨੇ ਕੀਤਾ ਸਸਕਾਰ

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਨਾਲ ਪਹਿਲਾਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਪ੍ਰਸ਼ਾਸ਼ਨ ਨੇ ਸਸਕਾਰ ਕਰ ਦਿੱਤਾ ਹੈ।

ਫ਼ਤਿਹਗੜ੍ਹ ਸਾਹਿਬ
ਫ਼ਤਿਹਗੜ੍ਹ ਸਾਹਿਬ
author img

By

Published : Jul 6, 2020, 8:30 PM IST

ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਨਾਲ ਪਹਿਲਾਂ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਅੰਤਿਮ ਸਸਕਾਰ ਮੰਡੀ ਗੋਬਿੰਦਗੜ੍ਹ ਪ੍ਰਸ਼ਾਸਨ ਦੀ ਦੇਖ ਰੇਖ ਹੇਠ ਕੀਤਾ ਗਿਆ।

ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਪੀੜਤ ਦੀ ਮੌਤ, ਪ੍ਰਸ਼ਾਸ਼ਨ ਨੇ ਕੀਤਾ ਸਸਕਾਰ

ਇਸ ਮੌਕੇ ਗੱਲਬਾਤ ਕਰਦੇ ਹੋਏ ਐਸਡੀਐਮ ਅਮਲੋਹ ਆਨੰਦ ਸਾਗਰ ਸ਼ਰਮਾ ਨੇ ਕਿਹਾ ਕਿ ਮ੍ਰਿਤਕ ਵਿਅਕਤੀ ਦੇ ਸਸਕਾਰ ਦੇ ਮੌਕੇ ਪਰਿਵਾਰ ਦੇ ਤਿੰਨ ਵਿਅਕਤੀ ਹੀ ਆਏ ਸਨ। ਜਿਨ੍ਹਾਂ ਨੇ ਪੀਪੀਈ ਕਿੱਟਾਂ ਪਾਈਆਂ ਹੋਈਆਂ ਸਨ।

ਉਨ੍ਹਾਂ ਕਿਹਾ ਕਿ ਇਲਾਕੇ ਨੂੰ ਸੀਲ ਕਰਕੇ ਸੈਨੇਟਾਈਜ਼ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਜੋ ਸੰਪਰਕ ਵਿੱਚ ਸਨ ਉਨ੍ਹਾਂ ਦੇ ਫਿਰ ਤੋਂ ਟੈਸਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ 2 ਹੋਰ ਕੇਸ ਮੰਡੀ ਗੋਬਿੰਦਗੜ ਵਿੱਚ ਕੋਰੋਨਾ ਪੌਜੀਟਿਵ ਆਏ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.