ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼੍ਹਾ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਦਾ ਕਰੀਬ 160 ਵਿਦਿਆਰਥੀਆਂ ਨੇ ਹਿੱਸਾ ਲਿਆ। ਜੇਤੂ ਵਿਦਿਆਰਥੀ ਮੋਹਾਲੀ 'ਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ 'ਚ ਹਿੱਸਾ ਲੈਣਗੇ।

ਜ਼ਿਲ੍ਹਾ ਪੱਧਰੀ ਮੁਕਾਬਲੇ
ਫ਼ੋਟੋ
author img

By

Published : Nov 30, 2019, 6:24 PM IST

ਸ਼੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ਼੍ਹਾ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ 'ਚ ਵਿਦਿਆਰਥੀਆਂ ਨੇ ਭਾਸ਼ਣ, ਚਿੱਤਰਕਲਾ, ਕਵਿਤਾ ਗਾਇਨ, ਬੋਲ ਲਿਖਤ, ਪਹਾੜੇ, ਆਮ ਗਿਆਨ ਅਤੇ ਸੁੰਦਰ ਲਿਕਾਈ ਮੁਕਾਬਲਿਆਂ 'ਚ ਵੱਧ ਚੜ ਕੇ ਹਿੱਸਾ ਲਿਆ ਗਿਆ।

ਵੇਖੋ ਵੀਡੀਓ

ਮੁੱਖ ਮਹਿਮਾਨ ਵੱਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਦਿਨੇਸ਼ ਕੁਮਾਰ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਨਾਲ ਉਨ੍ਹਾਂ ਨੂੰ ਧਰਮ ਅਤੇ ਇਤਿਹਾਸ ਨਾਲ ਵੀ ਜੋੜਦੇ ਹਨ।

ਜ਼ਿਲ੍ਹਾ ਸਿੱਖਿਆ ਵਿਭਾਗ ਦੇ ਕੋਆਰਡੀਨੇਟਰ ਜਗਤਾਰ ਸਿੰਘ ਮਨੈਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ ਜ਼ਿਲ੍ਹੇ ਦੇ ਕਰੀਬ 160 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਕਾਬਲੇ 'ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ ਜੇਤੂ ਵਿਦਿਆਰਥੀ ਸੋਹਾਲੀ 'ਚ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ 'ਚ ਵੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ - ਗੈਂਗਸਟਰ ਸੁਖਪ੍ਰੀਤ ਬੁੱਡਾ ਨੂੰ ਅਦਾਲਤ ਵਿੱਚ ਕੀਤਾ ਪੇਸ਼

ਜ਼ਿਕਰ-ਏ-ਖ਼ਾਸ ਹੈ ਕਿ ਇਹੋ ਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਨੂੰ ਪੜਾਈ ਨਾਲ ਜੋੜਦੇ ਹਨ ਉੱਥੇ ਹੀ ਉਨ੍ਹਾਂ ਦੀ ਕਲਾ ਅਤੇ ਹੁਨਰ ਨੂੰ ਵੀ ਨਿਖਾਰਦੇ ਹਨ।

Intro:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ
Fatehgarh Sahib : jagdev singh
Date : 30 nov
Slug : Dist label education commpitation
feed on wetransfer
ਐਂਕਰઠ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ઠਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ ।ઠਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਗਾਇਨ, ਸੁੰਦਰ ਲਿਖਾਈ, ਪਹਾੜੇ, ਬੋਲ ਲਿਖਤ, ਚਿੱਤਰਕਲਾ, ਆਮ ਗਿਆਨ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ।ਇਸ ਮੌਕੇ ઠਮੁਕਾਬਲੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦਿਨੇਸ਼ ਕੁਮਾਰ ਵੱਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ઠਵਿਸ਼ੇਸ਼ ਸਨਮਾਨ ઠਕੀਤਾ ਗਿਆ ।ઠਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦਿਨੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲੀਆਂ ઠਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ ।
ਬਾਈਟ : ਦਿਨੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਫਤਿਹਗੜ੍ਹ ਸਾਹਿਬ ।
ਬਾਈਟ : ਜਗਤਾਰ ਸਿੰਘ ਮਨੈਲਾ, ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ।
Body:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ
Fatehgarh Sahib : jagdev singh
Date : 30 nov
Slug : Dist label education commpitation
feed on wetransfer
ਐਂਕਰઠ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ਵੱਲੋਂ ઠਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ ।ઠਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਗਾਇਨ, ਸੁੰਦਰ ਲਿਖਾਈ, ਪਹਾੜੇ, ਬੋਲ ਲਿਖਤ, ਚਿੱਤਰਕਲਾ, ਆਮ ਗਿਆਨ ਦੇ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ।ਇਸ ਮੌਕੇ ઠਮੁਕਾਬਲੇ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦਿਨੇਸ਼ ਕੁਮਾਰ ਵੱਲੋਂ ਸਰਟੀਫਿਕੇਟ ਅਤੇ ਮੈਡਲ ਦੇ ਕੇ ઠਵਿਸ਼ੇਸ਼ ਸਨਮਾਨ ઠਕੀਤਾ ਗਿਆ ।ઠਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਦਿਨੇਸ਼ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲੀਆਂ ઠਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈਣਗੇ ।
ਬਾਈਟ : ਦਿਨੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਫਤਿਹਗੜ੍ਹ ਸਾਹਿਬ ।
ਬਾਈਟ : ਜਗਤਾਰ ਸਿੰਘ ਮਨੈਲਾ, ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਵਿਭਾਗ ਫ਼ਤਹਿਗੜ੍ਹ ਸਾਹਿਬ ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.