ETV Bharat / state

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ - fatehgarh sahib

ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ

ਫ਼ੋਟੋ
author img

By

Published : Oct 28, 2019, 7:26 PM IST

ਫ਼ਤਿਹਗੜ੍ਹ ਸਾਹਿਬ: ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਭਾਵਨਾਂ ਨਾਲ ਮਨਾਇਆ ਗਿਆ । ਇਸ ਮੌਕੇ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਕੰਪਲੈਕਸ ਵਿੱਚ ਦੀਵੇ ਅਤੇ ਮੋਮਬੱਤੀਆਂ ਵੀ ਬਾਲੀਆਂ ਗਈਆਂ ।

ਸੰਗਤਾਂ ਸਵੇਰ ਵੇਲੇਂ ਤੋਂ ਹੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ, ਤੇ ਦੇਰ ਰਾਤ ਤੱਕ ਇਸੇ ਤਰ੍ਹਾਂ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋਣਾ ਜਾਰੀ ਰਿਹਾ।

ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਨਾਏ ਜਾਣ ਵਾਲੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।

Intro:Download link
https://we.tl/t-6we4UXXDtE
2 items
YouCut_20191027_181310267.mp4
216 MB
YouCut_201910

ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ।

FATEHGARH SAHIB : JAGDEV SINGH
DATE 27 OCT
SLUG BANDI CHHOR DIWAS FGS

ਇਸ ਮੌਕੇ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਕੰਪਲੈਕਸ ਵਿੱਚ ਦੀਵੇ ਅਤੇ ਮੋਮਬੱਤੀਆਂ ਵੀ ਬਾਲੀਆਂ ਗਈਆਂ ।
ਸੰਗਤਾਂ ਤੜਕਸਾਰ ਤੋਂ ਹੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ ਤੇ ਦੇਰ ਰਾਤ ਤੱਕ ਇਸੇ ਤਰ੍ਹਾਂ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋਣਾ ਜਾਰੀ ਰਿਹਾ ਇਸ ਮੌਕੇ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਠਿਆਈਆਂ ਅਤੇ ਫਲ ਫਰੂਟ ਵੀ ਵੱਡੀ ਗਿਣਤੀ ਵਿੱਚ ਭੇਟ ਕੀਤੇ ਗਏ ਅਤੇ ਸੰਗਤਾਂ ਵਿੱਚ ਵੰਡੇ ਗਏ ।
ਬਾਈਟ ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸੰਗਤਾਂ ।

ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਨਾਏ ਜਾਣ ਵਾਲੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ।
ਬਾਈਟ ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ Body:Download link

ਬਾਈਟ ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ Conclusion:Download link

ਬਾਈਟ ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ
ETV Bharat Logo

Copyright © 2025 Ushodaya Enterprises Pvt. Ltd., All Rights Reserved.