ETV Bharat / state

ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵੁਕ ਹੋਏ ਗਾਇਕ

author img

By

Published : Mar 7, 2021, 8:16 PM IST

ਖੰਨਾ: ਸ਼ਹਿਰ ਦੀ ਅਨਾਜ ਮੰਡੀ ਵਿੱਚ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਜੀ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਕਲਾਕਾਰਾਂ, ਸਿਆਸੀਆਂ ਆਗੂਆਂ ਤੇ ਹੋਰ ਲੋਕਾਂ ਨੇ ਉਹਨਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ।

ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵਕ ਹੋਏ ਗਾਇਕ

ਖੰਨਾ: ਸ਼ਹਿਰ ਦੀ ਅਨਾਜ ਮੰਡੀ ਵਿੱਚ ਸੁਰਾਂ ਦੇ ਬਾਦਸ਼ਾਹ ਸਰਦੂਲ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਕਲਾਕਾਰਾਂ, ਸਿਆਸੀਆਂ ਆਗੂਆਂ ਤੇ ਹੋਰ ਲੋਕਾਂ ਨੇ ਉਹਨਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਦਿੱਤੀ। ਇਸ ਮੌਕੇ ਵੱਖ-ਵੱਖ ਗਾਇਕਾਂ ਨੇ ਕਿਹਾ ਕਿ ਸਰਦੂਲ ਸਿਕੰਦਰ ਜੀ ਇੱਕ ਚੰਗੇ ਗਾਇਕ ਹੀ ਨਹੀਂ ਇੱਕ ਬਹੁਤ ਚੰਗੇ ਵਿਅਕਤੀ ਵੀ ਸਨ ਜੋ ਲੋਕਾਂ ਦੀ ਭਲਾਈ ਲਈ ਹਰ ਵੇਲੇ ਹਾਜ਼ਰ ਰਹਿੰਦੇ ਸਨ।

ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਭਾਵੁਕ ਹੋਏ ਗਾਇਕ

ਇਹ ਵੀ ਪੜੋ: ਮਰਹੂਮ ਗਾਇਕ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ ਕਲਾਕਾਰ

ਇਸ ਮੌਕੇ ਗਾਇਕਾਂ ਨੇ ਕਿਹਾ ਕਿ ਪੰਜਾਬੀ ਗਾਇਕੀ ਨੂੰ ਇੱਕ ਅਜਿਹਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ, ਪ੍ਰਮਾਤਮਾ ਉਹਨਾਂ ਨੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਕਸ਼ੇ। ਉਹਨਾਂ ਨੇ ਕਿਹਾ ਕਿ ਰੱਬ ਉਸ ਰੱਬੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਕਸ਼ੇ।

ਇਹ ਵੀ ਪੜੋ: ਵਿਆਹ-ਸ਼ਾਦੀਆਂ ਵਿੱਚ ਛਾਏ ਕਿਸਾਨੀ ਦੇ ਰੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.