ETV Bharat / state

550ਵੇਂ ਪ੍ਰਕਾਸ਼ ਪੁਰਬ 'ਤੇ ਮੰਡੀ ਗੋਬਿੰਦਗੜ੍ਹ 'ਚ ਕਰਵਾਇਆ ਸਮਾਗਮ

ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਸਥਾਨਕ ਗੁਰਦੁਆਰਾ ਸਾਹਿਬ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

Mandi Gobindgarh 550th gurpurab
author img

By

Published : Nov 14, 2019, 3:04 AM IST

ਫ਼ਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਦੇ ਸਥਾਨਕ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਧਾਰਮਿਕ ਸਮਾਗਮ ਕੀਤਾ ਗਿਆ।

ਵੀਡੀਓ

ਇਸ ਮੌਕੇ ਗੁਰਦੁਆਰਾ ਹੈਡ ਗ੍ਰੰਥੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵ ਭਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਤਿਗੁਰੂ ਦੀ ਕ੍ਰਿਪਾ ਨਾਲ ਮੰਡੀ ਗੋਬਿੰਦਗੜ੍ਹ 'ਚ ਵੀ ਪ੍ਰਕਾਸ਼ ਪੁਰਬ ਨੂੰ ਉਸੇ ਉਤਸ਼ਾਹ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਜਾਰੀ ਕੀਤੀ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ

ਦੱਸ ਦੇਈਏ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਰਾਗੀ ਕੀਰਤਨ ਜੱਥਿਆਂ ਦੇ ਵੱਲੋਂ ਸ਼ਬਦ ਬਾਣੀ ਗਾ ਕੇ ਸੰਗਤਾ ਨੂੰ ਨਿਹਾਲ ਕੀਤਾ ਜਿਸ ਦਾ ਸੰਗਤਾ ਵੱਲੋਂ ਆਨੰਦ ਮਾਣਿਆ ਗਿਆ। ਇਸ ਤੋਂ ਬਾਅਦ ਗੁਰੂ ਦਾ ਅੱਟੁਟ ਲੰਗਰ ਵੀ ਵਰਤਾਇਆ ਗਿਆ।

ਇਸ ਸਮਾਗਮ ਦੌਰਾਨ ਯੂਥ ਅਕਾਲੀ ਦਲ ਹਲਕਾ ਅਮਲੋਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿਕੀ ਨੇ ਸਾਧ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ।

Intro:Anchor  :  -  ਸਾਂਝੀਵਾਲਤਾ ਦੇ ਪ੍ਰਤੀਕ ਸ਼੍ਰੀ ਗੁਰੂ ਨਾਨਕ ਦੇਵ ਜੀ  ਦੇ 550ਵੇਂ ਪ੍ਰਕਾਸ਼ ਪੁਰਵ  ਦੇ ਮੌਕੇ ਉੱਤੇ ਸਟੀਲ ਸਿਟੀ ਮੰਡੀ ਗੋਬਿੰਦਗੜ  ਦੇ ਸਥਾਨਿਕ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਧਾਰਮਿਕ ਸਮਾਗਮ ਦਾ ਕਰਵਾਇਆ ਗਿਆ , ਜਿੱਥੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ  ਦੇ ਭੋਗ ਉਪਰੰਤ ਰਾਗੀ ਤੇ ਕੀਰਤਨ ਜਥਿਆਂ  ਦੇ ਵੱਲੋਂ ਗੁਰਮਿਤ ਵਿਚਾਰਾਂ ਤੇ ਗੁਰੁਜਸ ਗਾਕੇ ਸੰਗਤ ਨੂੰ ਨਿਹਾਲ ਕੀਤਾ , ਇਸ ਉਪਰੰਤ ਗੁਰੂ ਦਾ ਲੰਗਰ ਅਟੂਟ ਬਰਤਾਇਆ ਗਿਆ , ਸਮਾਗਮ ਦੌਰਾਨ ਯੂਥ ਅਕਾਲੀ ਦਲ ਹਲਕਾ ਅਮਲੋਹ  ਦੇ ਪ੍ਰਧਾਨ ਹਰਪ੍ਰੀਤ ਸਿੰਘ ਵਿੱਕੀ ਤੇ ਗੁਰਦੁਆਰਾ ਸਾਹਿਬ  ਦੇ ਹੈਡ ਗਰੰਥੀ ਭਾਈ ਦਵਿੰਦਰ ਸਿੰਘ  ਨੇ ਸਮੂਹ ਸੰਗਤ ਨੂੰ ਗੁਰੂ ਨਾਨਕ ਦੇਵ  ਜੀ  ਦੇ ਪ੍ਰਕਾਸ਼ ਪੁਰਵ ਦੀ ਵਧਾਈ ਦਿੱਤੀ।   Body:V / O 01  :  -  ਸਤਗੁਰੁ ਨਾਨਕ ਪ੍ਰਗਟਿਆ ਮਿੱਟੀ ਧੁੰਧ ਜਗ ਚਾਨਣ ਹੋਆ ਸਾਂਝੀਵਾਲਤਾ ਦੇ ਪ੍ਰਤੀਕ ਸ਼੍ਰੀ ਗੁਰੂ ਨਾਨਕ ਦੇਵ ਜੀ  ਦੇ 550ਵੇਂ ਪ੍ਰਕਾਸ਼ ਪੁਰਵ ਜਿੱਥੇ ਸੰਸਾਰ ਭਰ ਵਿੱਚ ਬੜੀ ਹੀ ਧੂਮਧਾਮ  ਦੇ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ  ਦਾ 550ਵੇਂ ਪ੍ਰਕਾਸ਼ ਪੁਰਵ ਜਿਲਾ ਫਤਿਹਗੜ ਸਾਹਿਬ ਵਿੱਚ ਪੈਂਦੇ ਮੰਡੀ ਗੋਬਿੰਦਗੜ ਦੇ ਸਥਾਨਿਕ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਵੀ ਬੜੀ ਹੀ ਸ਼ਰਧਾ ਤੇ ਉਤਸ਼ਾਹ  ਦੇ ਨਾਲ ਮਨਾਇਆ ਗਿਆ , ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਗੁਰਮਿਤ ਸਮਾਗਮ ਕਰਵਾਏ ਗਏ ਜਿਸ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ   ਦੇ ਪਾਠ  ਦੇ ਭੋਗ ਉਪਰੰਤ ਰਾਗੀ ਤੇ ਕੀਰਤਨ ਜਥਿਆਂ  ਦੇ ਵੱਲੋਂ ਗੁਰਮਿਤ ਵਿਚਾਰਾਂ ਤੇ ਗੁਰੁਜਸ ਗਾਕੇ ਸੰਗਤ ਨੂੰ ਨਿਹਾਲ ਕੀਤਾ , ਇਸ ਉਪਰੰਤ ਗੁਰੂ ਦਾ ਲੰਗਰ ਅਟੂਟ ਬਰਤਾਇਆ ਗਿਆ ,  
ਇਸ ਉਪਰੰਤ ਪ੍ਰਬੰਧਕ ਕਮੇਟੀ  ਦੇ ਵੱਲੋਂ ਪ੍ਰਭਾਤਫੇਰੀ ਤੇ ਹੋਰ ਧਾਰਮਿਕ ਸੇਵਾਵਾਂ ਵਿੱਚ ਯੋਗਦਾਨ ਦੇਣ ਵਾਲੀਆਂ ਵੱਖ ਵੱਖ ਸ਼ਖਸੀਅਤਾਂ ਨੂੰ ਸਮਾਨਿਤ ਵੀ ਕੀਤਾ ਗਿਆ ,  ਇਸ ਮੌਕੇ ਗੁਰਦੁਆਰਾ ਸਾਹਿਬ  ਦੇ ਹੈਡ ਗਰੰਥੀ ਭਾਈ ਦਵਿੰਦਰ ਸਿੰਘ  ਤੇ  ਯੂਥ ਅਕਾਲੀ ਦਲ ਹਲਕਾ ਅਮਲੋਹ  ਦੇ ਪ੍ਰਧਾਨ ਹਰਪ੍ਰੀਤ ਸਿੰਘ  ਵਿੱਕੀ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ  ਦੇ 550ਵੇਂ ਪ੍ਰਕਾਸ਼ ਪੁਰਵ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ  ਜੀ ਦੀ ਵਿਚਾਰਧਾਰਾ ਤੇ ਸਿਧਾਂਤਾਂ ਨੂੰ ਆਪਣੇ ਜੀਵਨ ਵਿੱਚ ਢਾਲਨਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਸਿਖਿਆਵਾਂ ਉੱਤੇ ਚੱਲਣਾ ਚਾਹੀਦਾ ਹੈ।

Byte  :  -  ਭਾਈ ਦਵਿੰਦਰ ਸਿੰਘ   (  ਹੈਡ ਗਰੰਥੀ ਗੁਰਦੁਆਰਾ ਸਾਹਿਬ  ) 
Byte   :  -   ਹਰਪ੍ਰੀਤ ਸਿੰਘ  ਵਿੱਕੀ  (  ਪ੍ਰਧਾਨ ਯੂਥ ਅਕਾਲੀ ਦਲ ਹਲਕਾ ਅਮਲੋਹ  )

ਫਤਿਹਗੜ੍ਹ ਸਾਹਿਬ ਤੋ ਜਗਮੀਤ ਸਿੰਘ ਦੀ ਰਿਪੋਰਟ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.