ETV Bharat / state

ਕਾਂਗਰਸ ਛੱਡ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਣਗੇ ਕੁਲਦੀਪ ਸਹੋਤਾ

ਫ਼ਤਿਹਗੜ੍ਹ ਸਾਹਿਬ ਤੋਂ ਕੁਲਦੀਪ ਸਿੰਘ ਸਹੋਤਾ ਰਾਸ਼ਟਰੀ ਵਾਲਮੀਕਿ ਸਭਾ ਦੇ ਚੇਅਰਮੈਨ ਵੀ ਹਨ, ਜਿਨ੍ਹਾਂ ਵਲੋਂ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਅਹੁਦੇਦਾਰੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਚੋਣ ਪ੍ਰਚਾਰ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਕਰ ਦਿੱਤੀ ਹੈ।

ਕੁਲਦੀਪ ਸਹੋਤਾ
author img

By

Published : Apr 16, 2019, 7:46 PM IST

ਫ਼ਤਿਹਗੜ੍ਹ ਸਾਹਿਬ : ਕਾਂਗਰਸ ਦੇ ਉਮੀਦਵਾਰ ਅਤੇ ਸੂਬਾ ਸਕੱਤਰ ਕੁਲਦੀਪ ਸਹੋਤਾ ਨੇ ਫ਼ਤਿਹਗੜ੍ਹ ਸਾਹਿਬ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦੂਸਰੀ ਪਾਰਟੀਆਂ ਦੇ ਲੀਡਰਾਂ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਕੇ ਵੱਡੇ-ਵੱਡੇ ਅਹੁਦੇ ਦਿੱਤੇ ਗਏ ਹਨ, ਪਰ ਹੰਸਰਾਜ ਹੰਸ ਨਾਲ ਧੋਖਾ ਕੀਤਾ ਗਿਆ ਹੈ। ਕਾਂਗਰਸ ਨੇ ਜਿਲ੍ਹਾ ਪਰੀਸ਼ਦ ਦੀਆਂ ਚੋਣਾਂ ਦੌਰਾਨ ਹੁਣ ਐਮਪੀ ਦੀਆਂ ਚੋਣਾਂ ਦੌਰਾਨ ਵਾਲਮੀਕਿ ਭਾਈਚਾਰੇ ਨੂੰ ਅਣ-ਦੇਖਾ ਕੀਤਾ ਹੈ।

ਵੀਡੀਓ।

ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਈ ਕਾਂਗਰਸੀ ਆਗੂਆਂ ਨੇ ਟਿਕਟ ਲਈ ਅਪਲਾਈ ਕੀਤਾ ਸੀ ਪਰ ਕਾਂਗਰਸ ਹਾਈਕਮਾਨ ਦੇ ਵੱਲੋਂ ਲੋਕ ਸਭਾ ਹਲਕਾ ਫਤਿਹਗੜ ਸਾਹਿਬ ਤੋਂ ਡਾ ਅਮਰ ਸਿੰਘ ਨੂੰ ਉਮੀਦਵਾਰ ਦੇ ਤੌਰ ਉੱਤੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ, ਜਿਸਦੇ ਬਾਅਦ ਤੋਂ ਹੀ ਪਾਰਟੀ ਵਿੱਚ ਬਗਾਵਤ ਦੇ ਸ਼ੁਰ ਉੱਠਣੇ ਸ਼ੁਰੂ ਹੋ ਗਏ ਹਨ ਅਤੇ ਅਮਰ ਸਿੰਘ ਨੂੰ ਟਿਕਟ ਦਿੱਤੇ ਜਾਣ ਵਿਰੋਧ ਕੀਤਾ ਜਾ ਰਿਹਾ ਹੈ, ਜਿੰਨ੍ਹਾਂ ਵਿਚੋਂ ਸਭ ਤੋਂ ਪਹਿਲਾਂ ਸਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂੱਲੋਂ ਉਨ੍ਹਾਂ ਦੇ ਬਾਅਦ ਵਾਲਮੀਕ ਭਾਈਚਾਰੇ ਵਲੋਂ ਸਬੰਧਤ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕੁਲਦੀਪ ਸਹੋਤਾ ਨੇ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਆਜ਼ਾਦ ਚੋਣ ਲੜਨ ਦੀ ਗੱਲ ਕਹੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਹੋਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਾਲਮੀਕਿ ਭਾਈਚਾਰੇ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਬਗਾਵਤ ਕੀਤੀ ਹੈ। ਉਹ ਆਪਣੇ ਭਾਈਚਾਰੇ ਦੇ ਨਾਲ ਹਨ, ਭਾਈਚਾਰੇ ਦੇ ਹੱਕਾਂ ਲਈ ਉਹ ਹਰ ਕੁਰਬਾਨੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਦੂਸਰੇ ਭਾਈਚਾਰੇ ਦੇ ਵਿਰੋਧੀ ਵੀ ਨਹੀ, ਸਿਰਫ਼ ਆਪਣੀ ਗਿਣਤੀ ਦੇ ਹਿਸਾਬ ਨਾਲ ਹੱਕਾਂ ਦੀ ਮੰਗ ਕਰ ਰਹੇ ਸਨ, ਜਿਸ ਦੀ ਕਾਂਗਰਸ ਨੇ ਕੋਈ ਪ੍ਰਵਾਹ ਨਹੀ ਕੀਤੀ। ਜਿਸ ਕਾਰਨ ਵਾਲਮੀਕਿ ਭਾਈਚਾਰੇ ਦੀ ਤਾਕਤ ਦਿਖਾਉਣ ਲਈ ਉਨ੍ਹਾਂ ਅਜਿਹਾ ਕੀਤਾ।

16 -04 -2019

Story Slug :- EX CONG LEADER CONTEST INDEPENDENT  ( File's 02 )

Feed sent on LINK/FTP 

Sign Off: Jagmeet  Singh, Fatehgarh Sahib

Download link 
https://we.tl/t-Saqn9oi86J  

Anchor : -  ਕਾਂਗਰਸ ਪਾਰਟੀ ਵਲੋਂ ਦੂਸਰੀ ਪਾਰਟੀਆਂ ਦੇ ਲੀਡਰਾਂ 
ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਕੇ ਵੱਡੇ ਵੱਡੇ ਆਹੁਦੇ ਦਿੱਤੇ ਗਏ ਹਨ ਪਰ ਹੰਸਰਾਜ ਹੰਸ ਨਾਲ ਧੋਖਾ ਕੀਤਾ ਗਿਆ ਹੈ। ਕਾਂਗਰਸ ਨੇ ਜਿਲਾ ਪਰੀਸਦ ਦੀ ਚੋਣਾਂ ਦੌਰਾਨ ਤੇ ਹੁਣ ਐਮਪੀ ਦੀਆਂ ਚੋਣਾਂ ਦੌਰਾਨ ਵਾਲਮੀਕਿ ਭਾਈਚਾਰੇ ਨੂੰ ਅਣਦੇਖਾ ਕੀਤਾ ਹੈ। ਇਹ ਕਹਿਣਾ ਸੀ ਲੋਕ ਸਭਾ ਹਲਕਾ ਫਤਹਿਗੜ ਸਾਹਿਬ ਤੋਂ ਕਾਂਗਰਸ ਤੋਂ ਬਾਗੀ ਹੋਏ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਕੁਲਦੀਪ ਸਿੰਘ ਸੋਹਤਾ ਦਾ। ਕੁਲਦੀਪ ਸੰਘ ਸਹੋਤਾ ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਵੀ ਹਨ, ਜਿਹਨਾਂ ਵਲੋਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋ ਕਾਂਗਰਸ ਪਾਰਟੀ ਦੇ ਆਹੁਦੇਦਾਰੀ ਤੋਂ ਅਸਤੀਫਾ ਦੇ ਕੇ  ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। 

ਮੈਦਾਨ ਵਿੱਚ ਉਤਰ ਗਏ ਹਨ। ਉਤਰ ਕੇ ਕੁਲਦੀਪ ਸਹੋਤਾ ਨੇ ਚੋਣ ਮੁਕਾਬਲਾ ਰੋਚਕ ਬਣਾ ਦਿੱਤਾ ਹੈ। ਰਾਸ਼ਟਰੀਆ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਿੰਘ ਸਹੋਤਾ ਨੇ ਕਾਂਗਰਸ ਦੇ ਅਹੁੱਦੇ ਤੋ ਅਸਤੀਫਾ ਦੇ ਕੇ ਅਜ਼ਾਦ ਚੋਣ ਲੜਨ ਦਾ ਫੈਸਲਾ ਕਰ ਲਿਆ, ਚੋਣ ਪ੍ਰਚਾਰ ਦੀ ਸ਼ੁਰੂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋ ਮੱਥਾ ਟੇਕ ਕੇ ਕਰ ਦਿੱਤੀ ਹੈ।  

V/O 01  ਲੋਕ ਸਭਾ ਹਲਕਾ ਫਤਿਹਗੜ ਸਾਹਿਬ ਤੋਂ ਕਈ ਕਾਂਗਰਸੀ ਆਗੂਆਂ ਨੇ ਟਿਕਟ ਲਈ ਅਪਲਾਈ ਕੀਤਾ ਸੀ ਪਰ ਕਾਂਗਰਸ ਹਾਈਕਮਾਨ  ਦੇ ਵੱਲੋਂ ਲੋਕ ਸਭਾ ਹਲਕਾ ਫਤਿਹਗੜ ਸਾਹਿਬ ਤੋਂ ਡਾ ਅਮਰ ਸਿੰਘ ਨੂੰ ਉਮੀਦਵਾਰ ਦੇ ਤੌਰ ਉੱਤੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ , ਜਿਸਦੇ ਬਾਅਦ ਤੋਂ ਹੀ ਪਾਰਟੀ ਵਿੱਚ ਬਗਾਵਤ ਦੇ ਸ਼ੁਰ ਉੱਠਣੇ ਸ਼ੁਰੂ ਹੋ ਗਏ ਹਨ ਅਤੇ ਅਮਰ ਸਿੰਘ ਨੂੰ ਟਿਕਟ ਦਿੱਤੇ ਜਾਣ ਵਿਰੋਧ ਕੀਤਾ ਜਾ ਰਿਹਾ ਹੈ , ਜਿਨ੍ਹਾਂ ਵਿੱਚੋਂ ਸਭਤੋਂ ਪਹਿਲਾਂ ਸਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ  ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ  ਦੂੱਲੋਂ ਉਨ੍ਹਾਂ  ਦੇ  ਬਾਅਦ ਵਾਲਮੀਕ ਭਾਈਚਾਰੇ ਵਲੋਂ ਸਬੰਧਤ ਕਾਂਗਰਸ ਪਾਰਟੀ  ਦੇ ਸੂਬਾ ਸਕੱਤਰ ਕੁਲਦੀਪ ਸਹੋਤਾ ਨੇ ਉਨ੍ਹਾਂ ਦਾ ਵਿਰੋਧ ਕਰਦੇ ਹੋਏ ਆਜ਼ਾਦ ਚੋਣ ਲੜਨ ਦੀ ਗੱਲ ਕਹੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਹੋਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਾਲਮੀਕਿ ਭਾਈਚਾਰੇ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਨੇ ਬਗਾਵਤ ਕੀਤੀ ਹੈ। ਉਹ ਆਪਣੇ ਭਾਈਚਾਰੇ ਦੇ ਨਾਲ ਹਨ, ਭਾਈਚਾਰੇ ਦੇ ਹੱਕਾਂ ਲਈ ਉਹ ਹਰ ਕੁਰਬਾਨੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਦੂਸਰੇ ਭਾਈਚਾਰੇ ਦੇ ਵਿਰੋਧੀ ਵੀ ਨਹੀ, ਸਿਰਫ ਆਪਣੀ ਗਿਣਤੀ ਦੇ ਹਿਸਾਬ ਨਾਲ ਹੱਕਾਂ ਦੀ ਮੰਗ ਕਰ ਰਹੇ ਸਨ, ਜਿਸ ਦੀ ਕਾਂਗਰਸ ਨੇ ਕੋਈ ਪ੍ਰਵਾਹ ਨਹੀ ਕੀਤੀ। ਜਿਸ ਕਾਰਨ ਵਾਲਮੀਕਿ ਭਾਈਚਾਰੇ ਦੀ ਤਾਕਤ ਦਿਖਾਉਣ ਲਈ ਉਨ੍ਹਾਂ ਅਜਿਹਾ ਕੀਤਾ।

Byte - ਕੁਲਦੀਪ ਸਹੋਤਾ

V/O 02  ਇਸ ਮੌਕੇ ਤੇ ਕੁਲਦੀਪ ਸਹੋਤਾ ਨੇ ਕਿਹਾ ਕਿ ਕਾਂਗਰਸ ਵਲੋਂ ਹਰ ਧੋਖਾ ਕੀਤਾ ਜਾਂਦਾ ਹੈ। ਪਹਿਲਾਂ ਜਿਲਾ ਪਰੀਸ਼ਦ ਚੋਣਾਂ ਵਿੱਚ ਵੀ ਵਾਲਮੀਕਿ ਭਾਏਚਾਰੇ ਨੂੰ ਕੋਈ ਟਿਕਟ ਨਹੀਂ ਦਿੱਤੀ ਗਈ ਤੇ ਹੁਣ ਲੋਕ ਸਭਾ ਚੋਣਾਂ ਵਿੱਚ ਵੀ ਉਹਨਾਂ ਨਾਲ ਅਜਿਹਾ ਹੀ ਕੀਤਾ ਗਿਆ। ਉਹਨਾਂ ਕਿਹਾ ਕਿ ਕਾਂਗਰਸ ਵਲੋਂ ਦੂਸਰੀ ਪਾਰਟੀ ਤੋਂ ਆਏ ਮਨਪ੍ਰੀਤ ਸਿੰਘ ਬਾਦਲ ਤੇ ਨਵਜੋਤ ਸਿੰਘ ਸਿੱਧੂ ਨੂੰ ਵੱਡੇ ਵੱਡੇ ਆਹੁਦੇ ਦਿੱਤੇ ਗਏ ਜਦੋਂ ਕਿ ਹੰਸਰਾਜ ਹੰਸ ਨੂੰ ਅਣਦੇਖਾ ਕੀਤਾ ਗਿਆ ਸੀ। ਜਿਸ ਕਾਰਨ ਵਾਲਮੀਕਿ ਭਾਈਚਾਰੇ ਵਿੱਚ ਰੋਸ਼ ਹੈ। 

Byte  -  ਕੁਲਦੀਪ ਸਹੋਤਾ  
ETV Bharat Logo

Copyright © 2024 Ushodaya Enterprises Pvt. Ltd., All Rights Reserved.