ETV Bharat / state

ਡਿਪਟੀ ਕਮਿਸ਼ਨਰ ਨੇ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ

author img

By

Published : Jan 18, 2021, 1:33 PM IST

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਪ੍ਰੋਗਰਾਮ ਮੁਤਾਬਕ ਵੋਟਰ ਸੂਚੀਆਂ ਸਮੂਹ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜ਼ਿਸਟਰੇਸ਼ਨ ਅਫ਼ਸਰਾਂ ਵੱਲੋਂ ਤਿਆਰ ਕਰਵਾਈਆਂ ਜਾ ਚੁੱਕੀਆਂ ਹਨ।

ਤਸਵੀਰ
ਤਸਵੀਰ

ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੌਰਾਨ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਦਿੱਤੇ ਪ੍ਰੋਗਰਾਮ ਮੁਤਾਬਕ ਵੋਟਰ ਸੂਚੀਆਂ ਸਮੂਹ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜ਼ਿਸਟਰੇਸ਼ਨ ਅਫ਼ਸਰਾਂ ਵੱਲੋਂ ਤਿਆਰ ਕਰਵਾਈਆਂ ਜਾ ਚੁੱਕੀਆਂ ਹਨ।

ਚੋਣ ਅਧਿਕਾਰੀ ਅੰਮ੍ਰਿਤ ਕੌਰ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਨ੍ਹਾਂ ਚੋਣਾਂ ਦੇ ਨੋਡਲ ਅਧਿਕਾਰੀ ਹੋਣਗੇ ਅਤੇ ਨਗਰ ਕੌਂਸਲ ਬੱਸੀ ਪਠਾਣਾਂ ਲਈ ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਬੱਸੀ ਪਠਾਣਾ ਅਤੇ ਤਹਿਸੀਲਦਾਰ ਬੱਸੀ ਪਠਾਣਾ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਬੱਸੀ ਪਠਾਣਾਂ ਦੇ ਕੁੱਲ 15 ਵਾਰਡਾਂ ਲਈ 16 ਪੋਲਿੰਗ ਬੂਥ ਬਣਾਏ ਗਏ ਹਨ। ਜਿਨ੍ਹਾਂ ਵਿੱਚ 8135 ਪੁਰਸ਼ ਅਤੇ 7479 ਔਰਤਾਂ ਸਮੇਤ ਕੁੱਲ 15614 ਵੋਟਰ ਸ਼ਾਮਿਲ ਹਨ।

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ’ਚ 29 ਵਾਰਡਾਂ ਲਈ ਬਣਾਏ ਗਏ ਹਨ 60 ਪੋਲਿੰਗ ਬੂਥ

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਤੇ ਅਮਲੋਹ ਲਈ ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਅਮਲੋਹ ਅਤੇ ਤਹਿਸੀਲਦਾਰ ਅਮਲੋਹ ਨੂੰ ਸਹਾਇਕ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਿੱਚ ਕੁੱਲ 29 ਵਾਰਡਾਂ ਲਈ 60 ਪੋਲਿੰਗ ਬੂਥ ਬਣਾਏ ਗਏ ਹਨ। ਜਿਨ੍ਹਾਂ ਵਿੱਚ 27910 ਪੁਰਸ ਅਤੇ 25101 ਔਰਤਾਂ ਅਤੇ 01 ਤੀਜਾ ਲਿਂਗ ਵੋਟਰ ਸਮੇਤ ਕੁੱਲ 53012 ਵੋਟਰ ਸ਼ਾਮਿਲ ਹਨ।

ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ’ਚ 23 ਵਾਰਡਾਂ ਲਈ ਬਣਾਏ ਗਏ ਹਨ 46 ਪੋਲਿੰਗ ਬੂਥ
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਨਗਰ ਕੌਂਸਲ ਸਰਹਿੰਦ-ਫਤਹਿਗੜ੍ਹ ਸਾਹਿਬ ਲਈ ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਫ਼ਤਿਹਗੜ੍ਹ ਸਾਹਿਬ ਅਤੇ ਤਹਿਸੀਲਦਾਰ ਫ਼ਤਿਹਗੜ੍ਹ ਸਾਹਿਬ ਨੂੰ ਸਹਾਇਕ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਕੌਂਸਲ ਸਰਹਿੰਦ-ਫ਼ਤਿਹਗੜ੍ਹ ਸਾਹਿਬ ਵਿੱਚ ਕੁੱਲ 23 ਵਾਰਡਾਂ ਲਈ 46 ਪੋਲਿੰਗ ਬੂਥ ਬਣਾਏ ਗਏ ਹਨ। ਜਿਸ ਵਿੱਚ 23318 ਪੁਰਸ਼ ਅਤੇ 21420 ਔਰਤਾਂ ਅਤੇ ਇੱਕ ਤੀਜਾ ਲਿੰਗ ਵੋਟਰ ਸਮੇਤ ਕੁੱਲ 44739 ਵੋਟਰ ਸ਼ਾਮਿਲ ਹਨ।

ਨਗਰ ਪੰਚਾਇਕ ਖਮਾਣੋਂ ’ਚ 13 ਵਾਰਡਾਂ ਲਈ ਬਣਾਏ ਗਏ ਹਨ 13 ਪੋਲਿੰਗ ਬੂਥ

ਨਗਰ ਪੰਚਾਇਤ ਖਮਾਣੋਂ ਲਈ ਰਿਟਰਨਿੰਗ ਅਫਸਰ ਉਪ ਮੰਡਲ ਮੈਜਿਸਟਰੇਟ ਖਮਾਣੋਂ ਅਤੇ ਤਹਿਸੀਲਦਾਰ ਖਮਾਣੋਂ ਨੂੰ ਸਹਾਇਕ ਰਿਟਰਨਿੰਗ ਅਫਸਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਗਰ ਪੰਚਾਇਤ ਖਮਾਣੋਂ ਵਿੱਚ ਕੁੱਲ 13 ਵਾਰਡਾਂ ਲਈ 13 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 3940 ਪੁਰਸ਼ ਵੋਟਰ ਅਤੇ 3667 ਔਰਤਾਂ ਅਤੇ 02 ਤੀਜਾ ਲਿੰਗ ਦੇ ਵੋਟਰ ਸਮੇਤ ਕੁੱਲ 7609 ਵੋਟਰ ਸ਼ਾਮਲ ਹਨ। ਇਸੇ ਤਰ੍ਹਾਂ ਨਗਰ ਕੌਂਸਲ ਅਮਲੋਹ ਵਿੱਚ ਵਾਰਡ ਨੰ. 12 ਦੀ ਉਪ ਚੋਣ ਲਈ 01 ਪੋਲਿੰਗ ਬੂਥ ਬਣਾਇਆ ਗਿਆ ਹੈ।
ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਰਦਿਆਲ ਸਿੰਘ ਚੱਠਾ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਪਾਸਿਓਂ ਸਟਾਫ਼ ਦੀਆਂ ਲਿਸਟਾਂ ਮੰਗੀਆਂ ਗਈਆਂ ਹਨ ਅਤੇ ਲਿਸਟਾਂ ਪ੍ਰਾਪਤ ਹੋਣ ਉਪਰੰਤ ਐਨਆਈਸੀ ਵੱਲੋਂ ਸਾਫ਼ਟਵੇਅਰ ਤੇ ਡਾਟਾ ਅੱਪਲੋਡ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਹੋਣਗੀਆਂ ਅਤੇ ਰਾਜ ਚੋਣ ਕਮਿਸ਼ਨ ਵੱਲ੍ਹੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ 246 ਕੰਟਰੋਲ ਯੂਨਿਟ ਅਤੇ 246 ਬੈਲਟ ਯੂਨਿਟ ਅਲਾਟ ਕੀਤੇ ਗਏ ਹਨ। ਨੋਡਲ ਅਫ਼ਸਰ ਈਵੀਐਮਜ਼ ਵੱਲੋਂ 246 ਬੈਲਟ ਯੂਨਿਟ ਅਤੇ 81 ਕੰਟਰੋਲ ਯੂਨਿਟ ਡਿਪਟੀ ਕਮਿਸ਼ਨਰ ਸੰਗਰੂਰ ਪਾਸੋਂ ਪ੍ਰਾਪਤ ਕਰਕੇ ਸਟਰਾਂਗ ਰੂਮ ਵਿੱਚ ਰੱਖੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਨੋਡਲ ਅਫਸਰ ਵੱਲੋਂ 165 ਕੰਟਰੋਲ ਯੂਨਿਟ ਡਿਪਟੀ ਕਮਿਸ਼ਨਰ ਐਸਏਐਸ ਨਗਰ ਪਾਸੋਂ ਜਲਦੀ ਹੀ ਪ੍ਰਾਪਤ ਕੀਤੇ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.