ਸ੍ਰੀ ਫਤਿਹਗੜ੍ਹ ਸਾਹਿਬ: ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਜਿਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ।
ਇਹ ਵੀ ਪੜੋ: ਆਜ਼ਾਦੀ ਘੁਲਾਟੀ ਸੁਲੱਖਣ ਸਿੰਘ ਨਾਰਲਾ ਦਾ ਸਰਕਾਰੀ ਸਨਮਾਨਾ ਨਾਲ ਅੰਤਿਮ ਸੰਸਕਾਰ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰੋਜ਼ਾ ਸ਼ਰੀਫ ਦੇ ਖਲੀਫਾ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਦੀ ਦਿਲੀ ਇੱਛਾ ਸੀ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵੇ ਇਸ ਲਈ ਉਨ੍ਹਾਂ ਨੂੰ ਅੱਜ ਰੋਜ਼ਾ ਸ਼ਰੀਫ ਦੇ ਕਬਰਸਥਾਨ ਵਿਖੇ ਸਪੁਰਦੇ ਖਾਕ ਕੀਤਾ ਜਾਵੇਗਾ।
ਇਹ ਵੀ ਪੜੋ: ਪਤੀ-ਪਤਨੀ ਨੇ ਦਿੱਤੀ ਅਗਨੀ ਪ੍ਰੀਖਿਆ, ਮਜ਼ਾਕ-ਮਜ਼ਾਕ ’ਚ ਨਿਗਲਿਆ ਜ਼ਹਿਰ