ਫ਼ਤਿਹਗੜ੍ਹ ਸਾਹਿਬ: ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਨੇਤਾ ਗਗਨ ਅਨਮੋਲ ਮਾਨ ਵੱਲੋਂ ਭਾਰਤ ਦੇ ਸੰਵਿਧਾਨ ਦੇ ਖ਼ਿਲਾਫ ਗਲਤ ਸ਼ਬਦਾਵਲੀ ਵਰਤਣ ਦਾ ਮਾਮਲਾ ਸਾਹਮਣਾ ਆਇਆ ਸੀ। ਜਿਸ ਨੂੰ ਦੇਖਦੇ ਹੋਏ ਅੱਜ ਪੰਜਾਬ ਭਰ ਦੇ ਵਿੱਚ ਬਸਪਾ ਅਤੇ ਅਕਾਲੀ ਦਲ ਗੱਠਜੋੜ ਵੱਲੋਂ ਅਨਮੋਲ ਗਗਨ ਮਾਨ ਅਤੇ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਇਸੇ ਤਹਿਤ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਅਮਲੋਹ ਵਿੱਚ ਵੀ ਬਸਪਾ ਅਕਾਲੀ ਦਲ ਗੱਠਜੋੜ ਦੇ ਵੱਲੋਂ ਕੇਜਰੀਵਾਲ ਅਤੇ ਅਨਮੋਲ ਗਗਨ ਮਾਨ ਦੇ ਪੁਤਲੇ ਫੂਕ ਕੇ ਵਿਰੋਧ ਜ਼ਾਹਿਰ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਦਾ ਕਹਿਣਾ ਸੀ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਨੇਤਾ ਗਗਨ ਅਨਮੋਲ ਮਾਨ ਦੇ ਵੱਲੋਂ ਸੰਵਿਧਾਨ ਨੂੰ ਲੈ ਕੇ ਗਲਤ ਸ਼ਬਦਾਵਲੀ ਵਰਤੀ ਗਈ ਹੈ। ਜਿਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਗਗਨ ਅਨਮੋਲ ਮਾਨ ਅਤੇ ਕੇਜਰੀਵਾਲ ਦੇ ਪੁਤਲੇ ਫੂਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇ ਗਗਨ ਅਨਮੋਲ ਮਾਨ ਨੂੰ ਪਾਰਟੀ ਤੋਂ ਬਰਖ਼ਾਸਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪ ਪਾਰਟੀ ਨੂੰ 20 ਤਰੀਕ ਤੱਕ ਦਾ ਸਮਾਂ ਦਿੱਤਾ ਜਾਂਦਾ ਹੈ ਅਨਮੋਲ ਮਾਨ ਨੂੰ ਪਾਰਟੀ ਚੋਂ ਬਰਖਾਸਤ ਕੀਤਾ ਜਾਵੇ।
ਗਗਨ ਅਨਮੋਲ ਮਾਨ ਨੂੰ ਪਾਰਟੀ ਤੋਂ ਕੀਤਾ ਜਾਵੇ ਬਰਖਾਸਤ: ਆਗੂ
ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਨੇਤਾ ਗਗਨ ਅਨਮੋਲ ਮਾਨ ਵੱਲੋਂ ਭਾਰਤ ਦੇ ਸੰਵਿਧਾਨ ਦੇ ਖ਼ਿਲਾਫ ਗਲਤ ਸ਼ਬਦਾਵਲੀ ਵਰਤਣ ਦਾ ਮਾਮਲਾ ਸਾਹਮਣਾ ਆਇਆ ਸੀ। ਜਿਸ ਨੂੰ ਦੇਖਦੇ ਹੋਏ ਅੱਜ ਪੰਜਾਬ ਭਰ ਦੇ ਵਿੱਚ ਬਸਪਾ ਅਤੇ ਅਕਾਲੀ ਦਲ ਗੱਠਜੋੜ ਵੱਲੋਂ ਅਨਮੋਲ ਗਗਨ ਮਾਨ ਅਤੇ ਕੇਜਰੀਵਾਲ ਦੇ ਪੁਤਲੇ ਫੂਕੇ ਗਏ।