ETV Bharat / state

Farmar Protest:'ਕਿਸਾਨ ਅੰਦੋਲਨ ਨੂੰ ਲੈ ਕੇ ਕੋਰੋਨਾ ਕਾਰਨ ਨਹੀਂ ਬਣਾਈ ਜਾ ਰਹੀ ਕੋਈ ਨਵੀਂ ਰਣਨੀਤੀ' - ਨਹੀਂ ਬਣਾਈ ਜਾ ਰਹੀ ਕੋਈ ਨਵੀਂ ਰਣਨੀਤੀ

Gurnam Singh Chaduni ਨੇ ਕਿਹਾ ਕਿ Corona ਨੂੰ ਦੇਖਦਿਆ ਫਿਲਹਾਲ Samyukta Kisan Morcha ਵੱਲੋਂ ਕੋਈ ਨਵੀਂ ਰਣਨੀਤੀ ਤਿਆਰ ਨਹੀਂ ਕੀਤੀ ਜਾ ਰਹੀ ਹੈ, ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਸਰਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਜਾਵੇਗਾ।

'ਕਿਸਾਨ ਅੰਦੋਲਨ ਨੂੰ ਲੈ ਕੇ ਕੋਰੋਨਾ ਕਾਰਨ ਨਹੀਂ ਬਣਾਈ ਜਾ ਰਹੀ ਕੋਈ ਨਵੀਂ ਰਣਨੀਤੀ'

author img

By

Published : May 27, 2021, 5:35 PM IST

ਸ੍ਰੀ ਫਤਿਹਗੜ੍ਹ ਸਾਹਿਬ: ਸੰਯੁਕਤ ਕਿਸਾਨ ਮੋਰਚੇ(Samyukt Kisan Morcha) ਦੇ ਆਗੂ ਗੁਰਨਾਮ ਸਿੰਘ ਚਡੂਨੀ(Gurnam Singh Charuni) ਵੱਲੋਂ ਜ਼ਿਲ੍ਹੇ ਚ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਗੁਰਜੀਤ ਸਿੰਘ ਗੁਣੀਆਂਮਾਜਰਾ ਨੂੰ ਕਿਸਾਨ ਯੂਨੀਅਨ ਚਡੂਨੀ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ।

'ਕਿਸਾਨ ਅੰਦੋਲਨ ਨੂੰ ਲੈ ਕੇ ਕੋਰੋਨਾ ਕਾਰਨ ਨਹੀਂ ਬਣਾਈ ਜਾ ਰਹੀ ਕੋਈ ਨਵੀਂ ਰਣਨੀਤੀ'

ਇਸ ਦੌਰਾਨ Gurnam Singh Chaduni ਨੇ ਕਿਹਾ ਕਿ Corona ਨੂੰ ਦੇਖਦਿਆ ਫਿਲਹਾਲ ਸੰਯੁਕਤ ਮੋਰਚੇ ਵੱਲੋਂ ਕੋਈ ਨਵੀਂ ਰਣਨੀਤੀ ਤਿਆਰ ਨਹੀਂ ਕੀਤੀ ਜਾ ਰਹੀ ਹੈ, ਕਿਉਂਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਸਰਕਾਰਾਂ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਨਾਲ ਧਰਨੇ ਨੂੰ ਖਤਮ ਕਰਦੇ ਹਾਂ ਤਾਂ ਉਸ ਨਾਲ ਕਿਸਾਨੀ ਖ਼ਤਮ ਹੁੰਦੀ ਹੈ। ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ਹਾਲ ਕਰਨ ਲਈ ਉਨ੍ਹਾਂ ਦੇ ਹੱਥਾਂ ’ਚ ਕਿਸਾਨੀ ਨੂੰ ਵੇਚ ਰਹੀ ਹੈ। ਕਿਸਾਨਾਂ ਦਾ ਅੰਦੋਲਨ ਉਸ ਸਮੇਂ ਤੱਕ ਚਲਦਾ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।

ਇਸ ਮੌਕੇ ਨਵ ਨਿਯੁਕਤ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਕਿ ਉਹ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ ਅਤੇ ਉਨ੍ਹਾਂ ਨੂੰ ਗੁਰਨਾਮ ਸਿੰਘ ਚਡੂਨੀ ਨੇ ਜੋ ਮਾਣ ਬਖਸ਼ਿਆ ਹੈ ਉਸ ਨੂੰ ਉਹ ਪੂਰੀ ਮਿਹਨਤ ਨਾਲ ਨਿਭਾਉਣਗੇ ਨਾਲ ਹੀ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।

ਇਹ ਵੀ ਪੜੋ: ਮੁੱਖ ਮੰਤਰੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਨੌਜਵਾਨਾਂ ਨਾਲ ਕਰਨਗੇ ਮੀਟਿੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.