ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਗੁਰਦੁਆਰਾ ਫਤਿਹ ਜੰਗ ਚੱਪੜਚਿੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਇਸ ਸਮਾਗਮ ਵਿੱਚ ਆਪਣੀ ਨੇ ਹਾਜ਼ਰੀ ਭਰੀ ਹੈ।
ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਿਹ ਨੂੰ ਸਮਰਪਿਤ ਸ੍ਰੀ ਚੱਪੜਚਿੜੀ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਗੁਰਦੁਆਰਾ ਫਤਹਿ ਜੰਗ ਚੱਪੜਚਿੜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।
ਫ਼ੋਟੋ