ETV Bharat / state

ਸ਼ਹੀਦਾਂ ਦੀ ਯਾਦ 'ਚ ਪੰਜਾਬ ਪੁਲਿਸ ਵੱਲੋਂ ਮੈਰਾਥਾਨ ਦਾ ਆਯੋਜਨ

ਦੇਸ਼ ਦੀ ਸੁਰੱਖਿਆ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਫ਼ਤਿਹਗੜ੍ਹ ਸਾਹਿਬ ਵਿਖੇ ਪੰਜਾਬ ਪੁਲਿਸ ਵੱਲੋਂ ਮੈਰਾਥਾਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ, ਸਥਾਨਕ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਇਸ ਮੈਰਾਥਾਨ 'ਚ ਹਿੱਸਾ ਲਿਆ। ਇਹ ਮੈਰਾਥਾਨ 21 ਅਕਤੂਬਰ ਨੂੰ ਮਨਾਏ ਜਾਣ ਵਾਲੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ।

ਫੋਟੋ
author img

By

Published : Oct 20, 2019, 1:00 PM IST

ਫ਼ਤਿਹਗੜ੍ਹ ਸਾਹਿਬ: 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸ਼ਹਿਰ ਵਿੱਚ ਹਰ ਸਾਲ ਪੁਲਿਸ਼ ਸ਼ਹੀਦੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਮੈਰਾਥਾਨ ਦਾ ਆਯੋਜਨ ਕੀਤਾ ਜਾਂਦਾ ਹੈ।

ਵੀਡੀਓ

ਇਸ ਮੈਰਾਥਾਨ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗ ਦੇ ਅਧਿਕਾਰੀਆਂ, ਪੰਜਾਬ ਪੁਲਿਸ ਦੇ ਅਧਿਕਾਰੀਆਂ, ਸਥਾਨਕ ਲੋਕਾਂ ਸਣੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੈਰਾਥਾਨ ਨੂੰ ਐੱਸਐੱਸਪੀ ਅਮਨੀਤ ਕੌਂਡਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਬਾਰੇ ਦੱਸਦੇ ਹੋਏ ਫ਼ਤਿਹਗੜ੍ਹ ਸਾਹਿਬ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਸਾਡੀ ਸੁਰੱਖਿਆ ਕਰਨ ਵਾਲੇ ਸ਼ਹੀਦ ਹੋਏ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਹ ਮੈਰਾਥਾਨ ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦ ਵਿੱਚ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੱਤਵਾਦ ਦੇ ਦੌਰਾਨ ਫ਼ਤਿਹਗੜ੍ਹ ਸਾਹਿਬ ਦੇ 16 ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਸ ਮੈਰਾਥਾਨ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੁਲਿਸ ਵਿਭਾਗ ਦੇ ਸ਼ਹੀਦਾਂ ਦੀ ਯਾਦ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ ਅਤੇ ਹਰ ਸਾਲ ਇਥੇ ਮੈਰਾਥਾਨ ਦਾ ਆਯੋਜਨ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ :ਮੁੱਲਾਂਪੁਰ ਦਾਖਾ ਦੇ ਆਜ਼ਾਦ ਉਮੀਦਵਾਰਾਂ ਨੇ ਕਾਂਗਰਸ 'ਚ ਕੀਤੀ ਸ਼ਮੂਲੀਅਤ

ਇਸ ਮੌਕੇ ਵੱਖ-ਵੱਖ ਵਿਦਿਅਕ ਅਦਾਰਿਆਂ ਤੋਂ ਮੈਰਾਥਾਨ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਇਹ ਮੈਰਾਥਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿੱਚ ਹੁੰਦੀ ਹੈ। ਇਸ ਨਾਲ ਸਾਨੂੰ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਅਖਿਆ ਕਿ ਨਸ਼ਿਆ ਤੋਂ ਦੂਰ ਰਹਿ ਕੇ ਸਾਨੂੰ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋਂ ਅਸੀਂ ਆਪਣੀ ਸਿਹਤ ਦਾ ਖਿਆਲ ਰੱਖ ਸਕੀਏ।

Intro:Anchor -            ਸਾਡੀ ਸੁਰੱਖਿਆ ਕਰਨ ਮੌਕੇ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ। ਇਹ ਕਹਿਣਾ ਸੀ ਫਤਿਹਗੜ੍ਹ ਸਾਹਿਬ ਦੇ ਐਸ ਐਸ ਪੀ ਅਮਨੀਤ ਕੌਂਡਲ ਦਾ , ਉਹ ਅਜ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਦੌੜ ਵਿੱਚ ਸ਼ਾਮਿਲ ਹੋਏ ਸਨ । ਇਸ ਵਿੱਚ ਮੈਰਾਥਨ ਦੌੜ ਦੇ ਵਿੱਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ। Body:V/O 01 -.            ਜਿਲਾ ਫਤਿਹਗੜ੍ਹ ਸਾਹਿਬ ਵਿਖੇ ਹਰ ਸਾਲ 21 ਅਕਤੂਬਰ ਨੂੰ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸਮਰਪਿਤ ਮੈਰਾਥਨ ਦੌੜ ਕਰਵਾਈ ਜਾਦੀ ਹੈ। ਜਿਸ ਵਿੱਚ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਹਨ। ਇਸ ਮੌਕੇ ਜਿਲਾ ਫਤਿਹਗੜ੍ਹ ਸਾਹਿਬ ਦੇ ਐਸ ਐਸ ਪੀ ਅਮਨੀਤ ਕੌਂਡਲ ਨੇ ਮੈਰਾਥਨ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਸਾਡੀ ਸੁਰੱਖਿਆ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਜੋ ਸ਼ਹੀਦ ਹੋ ਗਏ ਹਨ, ਨੂੰ ਹਮੇਸ਼ਾ ਯਾਦ ਰਖਿਆ ਜਾਵੇਗਾ। ਉਹਨਾਂ ਦਸਿਆ ਕਿ ਅੱਤਵਾਦ ਦੇ ਦੌਰਾਨ ਫਤਿਹਗੜ੍ਹ ਸਾਹਿਬ ਪੁਲਿਸ ਦੇ 16 ਜਵਾਨ ਸ਼ਹੀਦ ਹੋ ਗਏ ਸਨ । ਜਿਹਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਮਿੰਨੀ ਮੈਰਾਥਨ ਕਰਵਾਈ ਜਾ ਰਹੀ ਹੈ। ਉਹਨਾਂ ਕਿਹਾ ਕਿ  ਸ਼ਹੀਦੀ ਜਵਾਨਾਂ ਦੀ ਯਾਦ ਦੇ ਵਿੱਚ ਇਥੇ ਹਰ ਸਾਲ 21 ਅਕਤੂਬਰ ਨੂੰ ਮੈਰਾਥਨ ਦੌੜ ਕਰਵਾਈ ਜਾਦੀ ਹੈ। ਜਿਸ ਵਿੱਚ ਪੁਲਿਸ ਮੁਲਾਜ਼ਮ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। 

ਬਾਇਟ- ਅਮਨੀਤ ਕੌਂਡਲ ( ਐਸ ਐਸ ਪੀ ਫਤਿਹਗੜ੍ਹ ਸਾਹਿਬ ) 

V/O 02 -        ਇਸ ਮੌਕੇ ਵੱਖ ਵੱਖ ਵਿਦਿਅਕ ਅਦਾਰਿਆਂ ਤੋਂ ਮੈਰਾਥਨ ਦੌੜ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਹ ਮੈਰਾਥਨ ਦੌੜ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਕਰਵਾਈ ਜਾ ਰਹੀ ਹੈ। ਉਹਨਾਂ ਨੂੰ ਬਹੁਤ ਵਧੀਆਂ ਲਗ ਰਿਹਾ ਕਿ ਉਹਨਾਂ ਨਾਲ ਅੱਜ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਦੌੜੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਾਡੀ ਸਿਹਤ ਲਈ ਵਧੀਆ ਹੈ। ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। 

ਬਾਇਟ - ਵਿਦਿਆਰਥੀ

ਫਤਿਹਗੜ੍ਹ ਸਾਹਿਬ ਤੋ ਜਗਮੀਤ ਸਿੰਘ Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.