ETV Bharat / state

ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਸਜਾਇਆ ਨਗਰ ਕੀਰਤਨ

ਸ਼ਹੀਦੀ ਸਭਾ ਦੇ ਆਖ਼ਿਰਲੇ ਦਿਨ (Shaheedi Jod Mel Shri Fatehgarh Sahib) ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਕ ਵੈਰਾਗਮਈ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ (Nagar Kirtan organized at Shri Fatehgarh Sahib) ਵਿਖੇ ਤੱਕ ਸਜਾਇਆ ਗਿਆ।

author img

By

Published : Dec 28, 2022, 10:57 PM IST

Nagar Kirtan organized at Shri Fatehgarh Sahib
Nagar Kirtan organized at Shri Fatehgarh Sahib
ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦੇ ਅਖੀਰਲੇ ਦਿਨ ਸਜਾਇਆ ਨਗਰ ਕੀਰਤਨ

ਸ੍ਰੀ ਫ਼ਤਹਿਗੜ੍ਹ ਸਾਹਿਬ: ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਅੱਜ (Shaheedi Jod Mel Shri Fatehgarh Sahib) ਅਖ਼ੀਰ ਦਿਨ ਸੀ। ਸ਼ਹੀਦੀ ਸਭਾ ਦੇ ਆਖ਼ਿਰਲੇ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਕ ਵਿਰਗਮਈ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ (Nagar Kirtan organized at Shri Fatehgarh Sahib) ਵਿਖੇ ਤੱਕ ਸਜਾਇਆ ਗਿਆ।

ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਪਾਰਟੀਆਂ ਨੇ ਜੌਹਰ ਦਿਖਾਏ:- ਜਿਸ ਨੂੰ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਥਕ ਅਕਾਲੀ ਬੁੱਢਾ ਦਲ ਦੇ ਮੁੱਖੀ ਸੰਤ ਬਾਬਾ ਬਲਬੀਰ ਸਿੰਘ 96 ਕਰੋੜੀ, ਦਮਦਮੀ ਟਕਸਾਲ ਦੇ ਮੁੱਖੀ ਹਰਨਾਮ ਸਿੰਘ ਧੂੰਮਾ ਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਇਸ ਨਗਰ ਕੀਰਤਨ ਦੌਰਾਨ ਵੱਖ ਵੱਖ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ। ਉੱਥੇ ਹੀ ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਦਿੱਤਾ।

ਡੀਸੀ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਕਿਹਾ ਕੀਤੇ ਪ੍ਰਬੰਧ ਠੀਕ ਰਹੇ:- ਇਸ ਮੌਕੇ ਗੱਲਬਾਤ ਕਰਦੇ ਹੋਏ ਡੀਸੀ ਫਤਿਹਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਅੱਜ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਅਖੀਰਲੇ ਦਿਨ ਨਗਰ ਕੀਤਰਨ ਸਜਾਇਆ ਗਿਆ ਹੈ। ਜੋ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਜਾਕੇ ਸਮਾਪਤ ਹੋਇਆ। ਉਹਨਾਂ ਨੇ ਕਿਹਾ ਕਿ ਨਗਰ ਕੀਰਤਨ ਦੇ ਲਈ ਜਿਸ ਤਰ੍ਹਾਂ ਪ੍ਰਬੰਧ ਕੀਤੇ ਗਏ ,ਉਸਦੇ ਹਿਸਾਬ ਨਾਲ ਸਭ ਠੀਕ ਚੱਲ ਰਿਹਾ ਹੈ।

ਇਹ ਵੀ ਪੜੋ:- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ, ਕਿਹਾ- ਬਾਹਰੀ ਲੋਕਾਂ ਉੱਤੇ ਪੰਜਾਬ ਵਿੱਚ ਜ਼ਮੀਨ ਖਰੀਦਣ ’ਤੇ ਲੱਗੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.