ETV Bharat / state

ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਸਜਾਇਆ ਨਗਰ ਕੀਰਤਨ - ਫ਼ਤਿਹਗੜ੍ਹ ਸਾਹਿਬ

ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਮਲੋਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਗੁਰੂ ਰਵਿਦਾਸ ਗੁਰਦੁਆਰਾ ਅਮਲੋਹ ਵਿੱਖੇ ਸਮਾਪਤ ਹੋਇਆ।

Nagar Kirtan organized in Amloh on the eve of Bhagat Ravidas ji
ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਮਲੋਹ ਵਿਖੇ ਸਜਾਇਆ ਨਗਰ ਕੀਰਤਨ
author img

By

Published : Feb 8, 2020, 11:53 PM IST

ਫ਼ਤਿਹਗੜ੍ਹ ਸਾਹਿਬ : ਭਗਤ ਰਵਿਦਾਸ ਜੀ ਦਾ 643ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਅਮਲੋਹ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ।

ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਦੌਰਾਨ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਂਸਲਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।

ਵੇਖੋ ਵੀਡੀਓ।

ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੱਢੀ ਸ਼ੋਭਾ ਯਾਤਰਾ

ਇਸ ਨਗਰ ਕੀਰਤਨ ਵਿੱਚ ਕੀਰਤਨ ਜੱਥੇ, ਢਾਡੀ ਜੱਥੇ, ਸਕੂਲੀ ਬੱਚੇ, ਬੈਂਡ ਵਾਜੇ ਦੀਆਂ ਪਾਰਟੀਆਂ ਦੇ ਇਲਾਵਾ ਗੱਤਕਾ ਟੀਮਾਂ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਗੁਰਦੁਆਰਾ ਰਵਿਦਾਸ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਅਤੇ ਐਸਜੀਪੀਸੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ।

Intro:ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਮਲੋਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਗੁਰੂ ਰਵਿਦਾਸ ਗੁਰਦੁਆਰਾ ਅਮਲੋਹ ਵਿੱਖੇ ਸਮਾਪਤ ਹੋਇਆ।

Body:ਗੁਰੂ ਰਵਿਦਾਸ ਜੀ ਦਾ 643 ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅਮਲੋਹ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟਿ ਵੱਲੋਂ ਵੀ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਦੌਰਾਨ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੌਂਸਲਾਂ ਤੇ ਸ਼ਹਿਰ ਨਿਵਾਸੀਆਂ ਦੇ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਕੀਰਤਨ ਜੱਥੇ, ਢਾਡੀ ਜੱਥੇ, ਸਕੂਲੀ ਬੱਚੇ, ਬੈਂਡ ਵਾਜੇ ਦੀਆਂ ਪਾਰਟੀਆਂ ਦੇ ਇਲਾਵਾ ਗੱਤਕਾ ਟੀਮਾਂ ਨੇ ਆਪਣੇ ਕਲਾ ਦੇ ਜੌਹਰ ਦਿਖਾਏ। ਨਗਰ ਕੀਰਤਨ ਗੁਰਦੁਆਰਾ ਰਵਿਦਾਸ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਬੱਬੂ ਅਤੇ ਐਸਜੀਪੀਸੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵੱਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ

byte - ਰਣਜੀਤ ਸਿੰਘ ਬੱਬੂ ( ਪ੍ਰਧਾਨ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ )

byte - ਭਾਈ ਰਵਿੰਦਰ ਸਿੰਘ ਖਾਲਸਾ ( ਐੱਸਜੀਪੀਸੀ ਮੈਂਬਰ )

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.