ETV Bharat / state

ਫ਼ਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ 'ਚ ਈਦ ਮੌਕੇ ਪਸਰਿਆ ਸੰਨਾਟਾ, ਲੋਕਾਂ ਨੇ ਘਰ ਰਹਿ ਕੇ ਮਨਾਈ ਈਦ - ਈਦ ਦਾ ਤਿਓਹਾਰ

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ ਵਿੱਚ ਈਦ ਦਾ ਤਿਓਹਾਰ ਇੱਥੋਂ ਦੇ ਖਲੀਫਾ ਨੇ ਆਪਣੇ ਪਰਿਵਾਰ ਦੇ ਨਾਲ ਮਨਾਇਆ। ਇਸ ਮੌਕੇ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਵੱਲੋ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਗਈ।

people celebrate eid at their homes in fatehgarh sahib
ਫ਼ਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ 'ਚ ਈਦ ਮੌਕੇ ਪਸਰਿਆ ਸੰਨਾਟਾ, ਲੋਕਾਂ ਨੇ ਘਰ ਰਹਿ ਕੇ ਮਨਾਈ ਈਦ
author img

By

Published : May 25, 2020, 3:18 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਦੇਸ਼ ਭਰ ਦੇ ਵਿੱਚ ਅੱਜ ਈਦ ਦਾ ਤਿਉਹਾਰ ਸ਼ਰਧਾ ਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਰੋਜ਼ਾ ਸ਼ਰੀਫ਼ ਵਿੱਚ ਈਦ ਦਾ ਤਿਉਹਾਰ ਇੱਥੋਂ ਦੇ ਖਲੀਫਾ ਨੇ ਆਪਣੇ ਪਰਿਵਾਰ ਦੇ ਨਾਲ ਮਨਾਇਆ। ਇਸ ਮੌਕੇ ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਵੱਲੋ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਗਈ।

ਜੇਕਰ ਗੱਲ ਕੀਤੀ ਜਾਵੇ ਤਾਂ ਪਹਿਲਾਂ ਈਦ ਦੇ ਮੌਕੇ ਰੋਜ਼ਾ ਸ਼ਰੀਫ਼ ਦੇ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਨਮਾਜ਼ ਅਦਾ ਕਰਕੇ ਈਦ ਮਨਾਈ ਜਾਂਦੀ ਸੀ ਪਰ ਇਸ ਵਾਰ ਕੋਰੋਨਾ ਵਾਇਰਸ ਦੇ ਕਾਰਨ ਰੋਜ਼ਾ ਸ਼ਰੀਫ਼ ਵਿੱਚ ਸੰਨਾਟਾ ਪਸਰਿਆ ਦਿਖਾਈ ਦਿੱਤਾ। ਰੋਜ਼ਾ ਸ਼ਰੀਫ਼ ਦੇ ਖ਼ਲੀਫ਼ਾ ਵੱਲੋਂ ਲੋਕਾਂ ਨੂੰ ਪਹਿਲਾਂ ਹੀ ਘਰਾਂ ਦੇ ਵਿੱਚ ਰਹਿ ਕੇ ਈਦ ਮਨਾਉਣ ਦੇ ਲਈ ਅਪੀਲ ਕੀਤੀ ਸੀ, ਜਿਸ ਤੇ ਲੋਕਾਂ ਨੇ ਅਮਲ ਕਰਦੇ ਘਰਾਂ ਦੇ ਵਿੱਚ ਹੀ ਈਦ ਮਨਾਈ।

ਵੀਡੀਓ

ਇਹ ਵੀ ਪੜ੍ਹੋ: ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦਾ ਹੋਇਆ ਦੇਹਾਂਤ, ਸਾਢੇ ਪੰਜ ਵਜੇ ਹੋਵੇਗਾ ਸਸਕਾਰ

ਇਸ ਮੌਕੇ ਖਲੀਫਾ ਨੇ ਕਿਹਾ ਕਿ ਉਹ ਅੱਲ੍ਹਾ ਤੋਂ ਦੁਆ ਮੰਗਦੇ ਹਨ ਕਿ ਇਸ ਕਰੋਨਾ ਮਹਾਂਮਾਰੀ ਤੋਂ ਜਲਦ ਤੋਂ ਜਲਦ ਰਾਹਤ ਮਿਲ ਸਕੇ ਤਾਂ ਜੋ ਇਕੱਠੇ ਹੋ ਕੇ ਈਦ ਮਨਾਉਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.