ETV Bharat / state

ਪੁਲਿਸ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਾਰਡਰ ਕੀਤੇ ਸੀਲ - Fatehgarh Sahib covid-19 latest news

ਕੋਰੋਨਾ ਦੇ ਵਧਦਿਆਂ ਮਾਮਲਿਆਂ ਨੂੰ ਦੇਖਦਿਆਂ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਜ਼ਿਲ੍ਹੇ ਨਾਲ ਲੱਗਦੇ ਸਾਰੇ ਬਾਰਡਰਾਂ ਨੂੰ ਸੀਲ ਕਰਕੇ ਸਖ਼ਤ ਨਾਕੇਬੰਦੀ ਕਰ ਦਿੱਤੀ ਹੈ ।

ਫਤਿਹਗੜ੍ਹ ਸਾਹਿਬ ਪੁਲਿਸ
ਫਤਿਹਗੜ੍ਹ ਸਾਹਿਬ ਪੁਲਿਸ
author img

By

Published : May 1, 2020, 4:09 PM IST

ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕੋਰੋਨਾ ਪੌਜ਼ੀਟਿਵ ਦੇ ਮਾਮਲਿਆਂ ਦੀ ਗਿਣਤੀ ਵੱਧ ਜਾਣ ਦੇ ਕਾਰਨ ਜ਼ਿਲ੍ਹੇ ਦੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਜ਼ਿਲ੍ਹੇ ਨਾਲ ਲੱਗਦੇ ਸਾਰੇ ਬਾਰਡਰਾਂ ਨੂੰ ਸੀਲ ਕਰਕੇ ਸਖ਼ਤ ਨਾਕੇਬੰਦੀ ਕਰ ਦਿੱਤੀ ਹੈ ।

ਵੇਖੋ ਵੀਡੀਓ

ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ 'ਤੇ 24 ਘੰਟੇ ਨਾਕਾ ਲਗਾਇਆ ਜਾਂਦਾ ਹੈ। ਨਾਕੇ ਦੌਰਾਨ ਹਰ ਇੱਕ ਗੱਡੀ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਪਾਸ ਦੇਖਿਆ ਜਾਂਦਾ ਹੈ। ਜੇਕਰ ਕੋਈ ਬਿਨਾਂ ਪਾਸ ਤੋਂ ਹੈ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜੋ:ਆਪ' ਨੇ 'ਮੈਂ ਵੀ ਮਨਜੀਤ ਸਿੰਘ ਹਾਂ' ਮੁਹਿੰਮ ਕੀਤੀ ਸ਼ੁਰੂ, ਭਗਵੰਤ ਮਾਨ ਨੇ ਘਰ ਦੇ ਬਾਹਰ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜੋ ਲੇਬਰ ਪੰਜਾਬ ਤੋਂ ਹੋਰ ਸੂਬਿਆਂ ਜਾ ਰਹੀ ਸੀ ਉਨ੍ਹਾਂ ਦਾ ਵੀ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਲੋਕਾਂ ਨੂੰ ਰਾਹਤ ਦੇਣ ਦੇ ਨਾਲ ਪੁਲਿਸ ਨੂੰ ਥੋੜ੍ਹੀ ਮੁਸ਼ਕਿਲ ਆਈ ਹੈ ਪਰ ਸਭ ਕੁਝ ਠੀਕ ਹੈ ਅਤੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਘਰਾਂ ਦੇ ਵਿੱਚ ਰਹਿਣ ਜੇਕਰ ਅਸੀਂ ਘਰਾਂ ਦੇ ਵਿੱਚ ਰਹਾਂਗੇ ਤਾਂ ਇਸ ਕੋਰੋਨਾ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਜਿੱਤ ਸਕਦੇ ਹਾਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.