ETV Bharat / state

ਪਿੰਡ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਂਗਰਸ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - Fatehgarh Sahib Protest latest news

ਪਿੰਡ ਭਗੜਾਣਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਨੇ ਹਲਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ।

ਕਾਂਗਰਸ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਕਾਂਗਰਸ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
author img

By

Published : Jan 28, 2020, 10:50 AM IST

ਸ੍ਰੀ ਫਤਿਹਗੜ੍ਹ ਸਾਹਿਬ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਭਗੜਾਣਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਨੇ ਹਲਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪਿੰਡ ਭਗੜਾਣਾ ਦੇ ਨਿਵਾਸੀਆਂ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਹਨ ਤੇ ਸੜਕ 'ਤੇ ਖੜੇ ਗੰਦੇ ਪਾਣੀ ਦੀ ਨਿਕਾਸੀ ਲਈ ਪਿਛਲੇ ਲਮੇ ਸਮੇਂ ਤੋਂ ਸੰਘਰਸ ਕਰਦੇ ਆ ਰਹੇ ਹਨ, ਜਿਸ ਸਬੰਧੀ ਪਿੰਡ ਨਿਵਾਸੀਆਂ ਤੋਂ ਜ਼ਿਲ੍ਹੇ ਦੇ ਪ੍ਰਸ਼ਾਸਨਕ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਥੱਕ ਚੁੱਕੇ ਹਨ।

ਵੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਸੜਕ 'ਤੇ ਖੜੇ ਗੰਦੇ ਪਾਣੀ ਨੂੰ ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਅੱਧਾ ਪਾਣੀ ਪਿੰਡ ਦੇ ਹੋਰ ਪਤਵੰਤਿਆਂ ਵਲੋਂ ਆਪਣੇ ਖੇਤਾਂ ਵਿਚ ਪਵਾਉਣ ਦੀ ਜਿੰਮੇਵਾਰੀ ਲਈ ਹੈ ਭਾਵੇਂ ਉਨ੍ਹਾਂ ਦੀ ਕੀਮਤੀ ਫਸਲ ਹੀ ਖ਼ਰਾਬ ਨਾ ਕਿਉਂ ਹੋਣੀ ਹੋਵੇ। ਉਨ੍ਹਾਂ ਕਿਹਾ ਕਿ ਇਹ ਇਨਸਾਨੀਅਤ ਦੀ ਬਹੁਤ ਵੱਡੀ ਸੇਵਾ ਹੈ, ਜ਼ਿਨ੍ਹਾਂ ਨੇ ਆਪਣੇ ਖੇਤਾਂ ਵਿਚ ਖੜਾ ਗੰਦਾ ਪਾਣੀ ਗਿਰਾਉਣ ਦਾ ਜਿੰਮਾਂ ਆਪਣੇ ਸਿਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਆਪਣੀਆਂ ਮੁਸ਼ਕਲਾਂ ਆਪ ਹੱਲ ਕਰਨਗੇ ਤਾਂ ਸਰਕਾਰਾਂ ਅਤੇ ਨੁਮਾਇਦਿਆਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਭਗੜਾਣਾ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਗਰ ਨਿਵਾਸੀਆਂ ਅਤੇ ਗੁਰੂਦੁਆਰਾ ਨੌਵੀ ਪਾਤਸ਼ਾਹੀ ਸਾਹਿਬ ਵਿੱਚ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ।ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇ ਇਸ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਣ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ:ਸ਼ਾਹੀਨ ਬਾਗ਼ ਤੋਂ ਬਾਅਦ ਨਿਜ਼ਾਮੂਦੀਨ 'ਚ ਧਰਨੇ 'ਤੇ ਬੈਠੀਆਂ ਔਰਤਾਂ

ਇਸ ਮੌਕੇ ਪਿੰਡ ਨਿਵਾਸੀਆਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ, ਜਿਸ ਨੇ ਪਿੰਡਾਂ ਤੇ ਸ਼ਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ, ਜਦਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਵਿਕਾਸ ਨਾਂਅ ਦੀ ਕੋਈ ਚੀਜ ਨਹੀਂ ਦਿਖ ਰਹੀ।

Intro:Download link
https://wetransfer.com/downloads/25a63b4caa8aa72c41b6533b0bbde32420200124135502/b547ae1e698d9c14d4d3e05a20b9283c20200124135525/b1a88a
3 items
ਪਿਛਲੇ ਕਈ ਮਹੀਨਿਆਂ ਤੋਂ ਗੰਦੇઠਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਂਗਰਸ ਸਰਕਾਰ ਖਿਲਾਫ ਦਿੱਤਾ ਰੋਸ ਧਰਨਾ
ਨਗਰ ਨਿਵਾਸੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀ ਰਹੀ : ਦੀਦਾਰ ਭੱਟੀ
ਪਿੰਡ ਭਗੜਾਣਾ 'ਚ ਦੀਦਾਰ ਭੱਟੀ ਨੇ ਆਰਜ਼ੀ ਤੋਰ ਤੇ ਖੇਤਾਂ ਵਿਚ ਗਿਰਾਇਆ ਗੰਦਾ ਪਾਣੀ
FATEHGARH SAHIB : JAGDEV SINGH
DATE -- 25 January 2020
SLUG -- PROTEST SAD FOR BHAGRANA PEOPLE
FILE -- 4
FEED IN : (FOLDER IN FATEHGARH SAHIB JAGDEV)
ਐਂਕਰ
ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀઠਦੀ ਚਰਨ ਛੋਹ ਧਰਤੀઠਜ਼ਿਲਾ ਫਤਿਹਗੜ੍ਹ ਸਾਹਿਬ ਦੇ ਬਲਾਕ ਖੇੜਾ ਦੇ ਪਿੰਡ ਭਗੜਾਣਾ ਵਿਖੇઠ ਪਿਛਲੇ ਕਈ ਮਹੀਨਿਆਂ ਤੋਂઠਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਨਿਵਾਸੀਆਂ ਵਲੋਂ ਹਲਕਾ ਵਿਧਾਇਕ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪਿੰਡ ਭਗੜਾਣਾ ਦੇ ਨਿਵਾਸੀਆਂ ਨਰਕ ਭਰੀ ਜਿੰਦਗੀ ਜਿਊਣ ਲਈ ਮਜਬੂਰ ਹਨઠਤੇ ਸੜਕ ਤੇ ਖੜੇ ਗੰਦੇ ਪਾਣੀ ਦੀ ਨਿਕਾਸੀ ਲਈ ਪਿਛਲੇ ਲਮੇ ਸਮੇਂ ਤੋਂ ਸੰਘਰਸ ਕਰਦੇ ਆ ਰਹੇ ਹਨ, ਜਿਸ ਸਬੰਧੀ ਪਿੰਡ ਨਿਵਾਸੀਆਂ ਤੋਂ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਲਿਆ ਕੇ ਥੱਕ ਚੁੱਕੇ ਹਨ।

Body:ਉਨ੍ਹਾਂ ਦੱਸਿਆ ਕਿ ਸੜਕ ਤੇ ਖੜੇ ਗੰਦੇ ਪਾਣੀਾ ਨੂੰ ਸਾਬਕਾ ਸਰਪੰਚ ਗੁਰਮੇਲ ਸਿੰਘ ਤੇ ਅੱਧਾ ਪਾਣੀ ਪਿੰਡ ਦੇ ਹੋਰ ਪਤਵੰਤਿਆਂ ਵਲੋਂ ਆਪਣੇ ਖੇਤਾਂ ਵਿਚ ਪਵਾਉਣ ਦੀ ਜਿੰਮੇਵਾਰੀ ਲਈ ਹੈ ਭਾਵੇਂ ਉਨ੍ਹਾਂ ਦੀ ਕੀਮਤੀ ਫਸਲ ਹੀ ਖ਼ਰਾਬ ਨਾ ਕਿਉਂ ਹੋਣੀ ਹੋਵੇ । ਉਨ੍ਹਾਂ ਕਿਹਾ ਕਿ ਇਹ ਇਨਸਾਨੀਅਤ ਦੀ ਬਹੁਤ ਵੱਡੀ ਸੇਵਾ ਹੈ, ਜ਼ਿਨ੍ਹਾਂ ਨੇ ਆਪਣੇ ਖੇਤਾਂ ਵਿਚ ਖੜਾ ਗੰਦਾ ਪਾਣੀ ਗਿਰਾਉਣ ਦਾ ਜਿੰਮਾਂ ਆਪਣੇ ਸਿਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਆਪਣੀਆਂ ਮੁਸ਼ਕਲਾਂ ਆਪ ਹੱਲ ਕਰਨਗੇ ਤਾਂ ਸਰਕਾਰਾਂ ਅਤੇ ਨੁਮਾਇਦਿਆਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿઠਪਿੰਡ ਭਗੜਾਣਾ ਵਿਖੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਗਰ ਨਿਵਾਸੀਆਂ ਅਤੇ ਗੁਰੂਦੁਆਰਾઠਨੌਵੀ ਪਾਤਸ਼ਾਹੀઠਸਾਹਿਬઠਵਿਖੇઠਨਤਮਸਤਕ ਹੋਣ ਵਾਲੀਆਂ ਸੰਗਤਾਂઠਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਇਸ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਣ ਤੇਜ ਕੀਤਾ ਜਾਵੇਗਾ।
ਬਾਈਟ : ਦੀਦਾਰ ਸਿੰਘ ਭੱਟੀ, ਸਾਬਕਾ ਵਿਧਾਇਕ ਫਤਿਹਗੜ੍ਹ ਸਾਹਿਬ।
Conclusion:ਇਸ ਮੌਕੇ ਤੇ ਪਿੰਡ ਨਿਵਾਸੀਆਂ ਨੇ ਕਿਹਾ ਕਿ ਅੱਜ ਪੰਜਾਬ ਵਿਚ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ, ਜਿਸ ਨੇ ਪਿੰਡਾਂ ਤੇ ਸਹਿਰਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ, ਜਦਕਿ ਕਾਂਗਰਸ ਪਾਰਟੀ ਦੇ ਰਾਜ ਵਿਚ ਵਿਕਾਸ ਨਾਮ ਦੀ ਕੋਈ ਚੀਜ ਨਹੀਂ ਦਿਖ ਰਹੀ ।
ਬਾਈਟ : ਪਿੰਡ ਨਿਵਾਸੀ
ETV Bharat Logo

Copyright © 2024 Ushodaya Enterprises Pvt. Ltd., All Rights Reserved.