ETV Bharat / state

ਪਟਵਾਰ ਯੂਨੀਅਨ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਅਮਲੋਹ ਵਿਖੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪਟਵਾਰੀਆਂ ਦੀ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਿਆ ਜਾਵੇ।

ਫ਼ੋਟੋ
author img

By

Published : Aug 29, 2019, 11:44 PM IST

ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਦਿਨ-ਬ-ਦਿਨ ਰੋਜ਼ਾਨਾ ਕਿਸੇ ਨਾਂ ਕਿਸੇ ਮੁੱਦੇ ਉੱਪਰ ਧਰਨੇ ਲਗਾਏ ਜਾਂਦੇ ਹਨ। ਇਸੇ ਹੀ ਤਰ੍ਹਾਂ ਦਾ ਮਾਮਲਾ ਬਠਿੰਡਾ ਤੋਂ ਬਾਅਦ ਹੁਣ ਅਮਲੋਹ ਤੋਂ ਸਾਹਮਣੇ ਆਇਆ ਹੈ ਜਿੱਥੇ ਪਟਵਾਰੀਆਂ ਵੱਲੋਂ ਧਰਨਾ ਲਾਇਆ ਗਿਆ।

ਦੱਸਣਯੋਗ ਹੈ ਕਿ ਪਟਵਾਰ ਯੂਨੀਅਨ ਤਹਿਸੀਲ ਅਮਲੋਹ ਦੇ ਪ੍ਰਧਾਨ ਪਰਮਜੀਤ ਸੂਦ ਨੇ ਕਿਹਾ ਕਿ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਪੰਜਾਬ ਵਿੱਚ ਪਟਵਾਰੀਆਂ ਦੀ ਖਾਲੀ ਅਸਾਮੀਆਂ ਨੂੰ ਪਹਿਲ ਦੇ ਆਧਾਰ 'ਤੇ ਭਰਿਆ ਜਾਵੇ। ਖ਼ਾਲੀ ਪਈਆਂ ਅਸਾਮੀਆਂ ਦੇ ਕਾਰਨ ਉਨ੍ਹਾਂ ਨੂੰ ਵਾਧੂ ਮਾਨਸਿਕ ਦਬਾਅ ਝੱਲਣਾ ਪੈਂਦਾ ਹੈ। ਦੱਸਣਯੋਗ ਹੈ ਆਉਣ ਵਾਲੀ 14 ਤਰੀਕ ਨੂੰ ਪਟਵਾਰ ਯੂਨੀਅਨ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਜੋ ਵੀ ਪਟਵਾਰ ਯੂਨੀਅਨ ਹੁਕਮ ਲਾਗੂ ਕਰੇਗੀ ਉਸ ਨੂੰ ਨਿਭਾਇਆ ਜਾਵੇਗਾ।

ਇਸ ਮੌਕੇ ਕਾਨੂੰਗੋ ਐਸੋਸੀਏਸ਼ਨ ਦੇ ਨੇਤਾ ਚਰਨਜੀਤ ਕੁਮਾਰ ਨੇ ਧਰਨੇ ਨੂੰ ਸੰਬੋਧਨ ਕਰਦੇ ਕਿਹਾ ਕਿ ਪਟਵਾਰੀਆਂ ਦੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ।ਇਸ ਤਰ੍ਹਾਂ ਧਰਨੇ ਦੇਣ ਲਈ ਮੁਲਾਜ਼ਮਾਂ ਨੂੰ ਨਾ ਮਜ਼ਬੂਰ ਕੀਤਾ ਜਾਵੇ ਕਿਉਂਕਿ ਇਸ ਤਰ੍ਹਾਂ ਧਰਨੇ ਦੇਣ ਦੇ ਨਾਲ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Intro:ਪਟਵਾਰੀਆ ਅਤੇ ਕਾਨੂੰਨਗੋ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੇ ਤਹਿਸੀਲ ਦਫ਼ਤਰਾਂ ਅੱਗੇ ਕੀਤਾ ਗਿਆ ਰੋਸ਼ ਪ੍ਰਦਰਸ਼ਨ। ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ।

Body:ਪਟਵਾਰੀਆ ਅਤੇ ਕਾਨੂੰਨਗੋ ਵੱਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਤੇ ਤਹਿਸੀਲ ਦਫ਼ਤਰਾਂ ਅੱਗੇ ਕੀਤਾ ਗਿਆ ਰੋਸ਼ ਪ੍ਰਦਰਸ਼ਨ। ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ ।
ਇਸ ਮੌਕੇ ਪਟਵਾਰ ਯੂਨੀਅਨ ਤਹਿਸੀਲ ਅਮਲੋਹ ਦੇ ਪ੍ਰਧਾਨ ਪਰਮਜੀਤ ਸੂਦ ਨੇ ਕਿਹਾ ਕਿ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ ਕਿ ਉੱਨੀ ਸੌ ਜਨਮਾਂ ਤੋਂ ਬਾਅਦ ਖਤਮ ਕੀਤੀ ਕਿ ਸੀਨੀਅਰ ਸਕੇਲ ਕਰਕੇ ਪਏ ਤਨਖਾਹ ਦੇ ਪਾੜੇ ਨੂੰ ਦੂਰ ਕੀਤਾ ਜਾਵੇ ਕਿਉਂਕਿ ਭਾਰਤ ਦੇ ਸੰਵਿਧਾਨ ਮੁਤਾਬਕ ਇੱਕ ਸਾਰ ਬਰਾਬਰ ਕੰਮ ਕਰਨ ਵਾਲਿਆਂ ਤਨਖ਼ਾਹ ਵੀ ਬਰਾਬਰ ਹੋਣੀ ਚਾਹੀਦੀ ਹੈ। ਪੰਜਾਬ ਵਿੱਚ ਪਟਵਾਰੀਆਂ ਦੀ ਖਾਲੀ ਅਸਾਮਿਆਂ ਨੂੰ ਪਹਿਲ ਦੇ ਆਧਾਰ ਤੇ ਭਰਿਆ ਜਾਵੇ।ਇਸ ਖ਼ਾਲੀ ਪਈਆਂ ਸਮਿਆਂ ਦੇ ਕਾਰਨ ਉਨ੍ਹਾਂ ਨੂੰ ਵਾਧੂ ਮਾਨਸਿਕ ਦਬਾਅ ਝੱਲਣਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀ 14 ਤਰੀਕ ਨੂੰ ਪਟਵਾਰ ਯੂਨੀਅਨ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਜੋ ਵੀ ਪਟਵਾਰ ਯੂਨੀਅਨ ਹੁਕਮ ਲਾਗੂ ਕਰੇਗੀ ਉਸ ਨੂੰ ਨਿਭਾਇਆ ਜਾਵੇਗਾ।

ਇਸ ਮੌਕੇ ਕਾਨੂੰਨਗੋ ਅੈਸੋਸੀਏਸ਼ਨ ਦੇ ਨੇਤਾ ਚਰਨਜੀਤ ਕੁਮਾਰ ਨੇ ਧਰਨੇ ਸੰਬੋਧਨ ਕਰਦੇ ਕਿਹਾ ਕਿ ਪਟਵਾਰੀਆਂ ਦੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ।ਇਸ ਤਰ੍ਹਾਂ ਧਰਨੇ ਦੇਣ ਲਈ ਮੁਲਾਜ਼ਮਾਂ ਨੂੰ ਨਾ ਮਜਬੂਰ ਕੀਤਾ ਜਾਵੇ ਕਿਉਂਕਿ ਇਸ ਤਰ੍ਹਾਂ ਧਰਨੇ ਦੇਣ ਦੇ ਨਾਲ ਆਮ ਲੋਕਾਂ ਦੇ ਨਾਲ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਜੋ ਪਹਿਲਾਂ ਸਰਕਾਰ ਨੇ ਮਨਜ਼ੂਰ ਕੀਤੀਆਂ ਹਨ ਉਨ੍ਹਾਂ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ ਅਤੇ ਪਟਵਾਰੀਆਂ ਨੂੰ ਨਵੇਂ ਕੰਪਿਊਟਰ ਵੀ ਮੁਹੱਈਆ ਕਰਵਾਏ ਜਾਣ ਤਾਂ ਜੋ ਕੰਮ ਆਸਾਨੀ ਨਾਲ ਹੋ ਸਕੇ।

byte - ਪਟਵਾਰ ਯੂਨੀਅਨ ਤਹਿਸੀਲ ਅਮਲੋਹ ਦੇ ਪ੍ਰਧਾਨ ਪਰਮਜੀਤ ਸੂਦ
byte - ਕਾਨੂੰਨਗੋ ਅੈਸੋਸੀਏਸ਼ਨ ਦੇ ਨੇਤਾ ਚਰਨਜੀਤ ਕੁਮਾਰ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.