ETV Bharat / state

ਪੰਜਾਬ ਵਿੱਚ ਜ਼ਿਮਨੀ ਚੋਣਾਂ ਕਾਂਗਰਸ ਨਹੀਂ, ਪੁਲਿਸ ਲੜ ਰਹੀ ਹੈ: ਪ੍ਰੇਮ ਸਿੰਘ ਚੰਦੂਮਾਜਰਾ

author img

By

Published : Oct 10, 2019, 10:59 PM IST

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਮਨੀ ਚੋਣਾਂ ਕਾਂਗਰਸ ਨਹੀਂ ਪੰਜਾਬ ਦੀ ਪੁਲਿਸ ਲੜ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਤੰਤਰ ਦਾ ਜ਼ਿਮਨੀ ਚੋਣਾਂ ਵਿਚ ਮੋਹਰੀ ਨਜ਼ਰ ਆਉਣਾ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ।

ਪ੍ਰੇਮ ਸਿੰਘ ਚੰਦੂਮਾਜਰਾ

ਸ੍ਰੀ ਫਤਿਹਗੜ੍ਹ ਸਾਹਿਬ: ਸਾਬਕਾ ਸੰਸਦ ਮੈਂਬਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਆਣਾ ਵਿਚ ਲੜੀ ਜਾ ਰਹੀ ਵਿਧਾਨ ਸਭਾ ਚੋਣ ਦਾ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਉੱਤੇ ਕਿਸੇ ਪ੍ਰਕਾਰ ਦਾ ਕੋਈ ਅਸਰ ਨਹੀਂ ਪਵੇਗਾ ਅਤੇ ਅਕਾਲੀ ਦਲ ਤੇ ਭਾਜਪਾ ਦਾ ਗਠੱਜੋੜ ਹਮੇਸ਼ਾ ਕਾਇਮ ਰਹੇਗਾ।

ਪੰਜਾਬ ਵਿੱਚ ਜਿਮਨੀ ਚੋਣਾਂ

ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਨਹੀਂ ਲੜ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਨੈਲੋ ਨਾਲ ਪੁਰਾਣਾ ਸਬੰਧ ਚੱਲਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਜ਼ਿਮਨੀ ਚੋਣਾਂ ਕਾਂਗਰਸ ਨਹੀਂ ਪੰਜਾਬ ਦੀ ਪੁਲਿਸ ਲੜ ਰਹੀ ਹੈ ਤੇ ਸਪਸ਼ਟ ਹੈ ਕਿ ਪੁਲਿਸ ਵਰਸਿਜ ਅਕਾਲੀ ਦਲ ਤੇ ਸਰਕਾਰੀ ਤੰਤਰ ਜ਼ਿਮਨੀ ਚੋਣਾਂ ਵਿਚ ਮੋਹਰੀ ਨਜ਼ਰ ਆਉਣਾ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ।

ਇਹ ਵੀ ਪੜੋ: ਨਿਰਮਲਾ ਸੀਤਾਰਮਨ ਨੇ PMC ਬੈਂਕ ਦੇ ਨਾਰਾਜ਼ ਗਾਹਕਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਅੱਜ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਤੇ ਸਰਕਾਰ ਵਲੋਂ ਆੜ੍ਹਤੀ ਤੇ ਕਿਸਾਨਾਂ ਦਾ ਭੇੜ ਕਰਵਾਇਆ ਜਾ ਰਿਹਾ ਹੈ ਤੇ ਇਨ੍ਹਾਂ ਦੀ ਆਪਸੀ ਸੁਲਾਹ ਕਰਾਉਣ ਦੀ ਥਾਂ ਸਰਕਾਰ ਦੋਵਾਂ ਧਿਰਾਂ ਵਿਚ ਆਪਸੀ ਚੰਗੇ ਸਬੰਧਾਂ ਨੂੰ ਵਿਗਾੜ ਰਹੀ ਹੈ ਜਦ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਪੰਜਾਬ ਵੱਲ ਧਿਅਨ ਦੇ ਕੇ ਮਾਹੌਲ ਠੀਕ ਕਰਨਾ ਚਾਹੀਦਾ ਹੈ।

Intro:%
ਪੰਜਾਬ 'ਚ ਜਿਮਨੀ ਚੋਣਾਂ ਕਾਂਗਰਸ ਨਹੀਂ, ਪੁਲਿਸ ਲੜ ਰਹੀ ਹੈ : ਪ੍ਰੋ. ਚੰਦੂਮਾਜਰਾ
ਅਕਾਲੀ-ਭਾਜਪਾ ਗਠਬੰਧਨ ਪੰਜਾਬ 'ਚ ਹਮੇਸ਼ਾ ਕਾਇਮ ਰਹੇਗਾ
FATEHGARH SAHIB JAGDEV SINGH
DATE : OCT 10, 2019
SLUG :          PC PROF CHANDUMAJRA IN FGS
FEED IN :          (FOLDER IN FATEHGARH SAHIB JAGDEV)
FILE : 1
ਐਂਕਰਲਿੰਕ
ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਿਆਣਾ ਵਿਚ ਲੜੀ ਜਾ ਰਹੀ ਵਿਧਾਨ ਸਭਾ ਚੋਣ ਦਾ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਉਤੇ ਕਿਸੇ ਪ੍ਰਕਾਰ ਦਾ ਕੋਈ ਅਸਰ ਨਹੀਂ ਪਵੇਗਾ ਤੇ ਅਕਾਲੀ ਦਲ ਤੇ ਭਾਜਪਾ ਦਾ ਗਠਬੰਧਨ ਹਮੇਸ਼ਾ ਕਾਇਮ ਰਹੇਗਾ।
ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਸ਼੍ਰੋਮਣੀ ਅਕਾਲੀ ਦਲ ਪਹਿਲੀ ਵਾਰ ਨਹੀ ਲੜ ਰਿਹਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਨੈਲੋ ਨਾਲ ਪੁਰਾਣਾ ਸਬੰਧ ਚਲਿਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਹੋਣ ਜਾ ਰਹੀਆਂ ਜਿਮਨੀ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਜਿਮਨੀ ਚੋਣਾਂ ਕਾਂਗਰਸ ਨਹੀਂ ਪੰਜਾਬ ਦੀ ਪੁਲਿਸ ਲੜ ਰਹੀ ਹੈ ਤੇ ਸਪਸ਼ਟ ਹੈ ਕਿ ਪੁਲਿਸ ਵਰਸਿਜ ਅਕਾਲੀ ਦਲ ਤੇ ਸਰਕਾਰੀ ਤੰਤਰ ਜਿਮਨੀ ਚੋਣਾਂ ਵਿਚ ਮੋਹਰੀ ਨਜ਼ਰ ਆਉਣਾ ਲੋਕਤੰਤਰ ਲਈ ਖਤਰੇ ਦੀ ਘੰਟੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਅੱਜ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਤੇ ਸਰਕਾਰ ਵਲੋਂ ਆੜ੍ਹਤੀ ਤੇ ਕਿਸਾਨਾਂ ਦਾ ਭੇਡ ਕਰਵਾਇਆ ਜਾ ਰਿਹਾ ਹੈ ਤੇ ਇਨ੍ਹਾਂ ਦੀ ਆਪਸੀ ਸੁਲਾ ਕਰਾਉਣ ਦੀ ਥਾਂ ਸਰਕਾਰ ਦੋਵਾਂ ਧਿਰਾਂ ਵਿਚ ਆਪਸੀ ਚੰਗੇ ਸਬੰਧਾਂ ਨੂੰ ਵਿਗਾੜ ਰਹੀ ਹੈ ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ ਹੋਏ ਪਏ ਹਨ । ਉਨ੍ਹਾਂ ਕਿਹਾ ਕਿ ਮੁੱਖੀ ਮੰਤਰੀ ਪੰਜਾਬ ਨੂੰ ਪੰਜਾਬ ਵੱਲ ਧਿਅਨ ਦੇ ਕੇ ਮਾਹੌਲ ਠੀਕ ਕਰਨਾ ਚਾਹੀਦਾ ਹੈ।
ਬਾਈਟ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਬਰ
Body:%

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.