ETV Bharat / state

ਹਲਕਾ ਅਮਲੋਹ ਵਿੱਚ ਲਗਾਇਆ ਗਿਆ ਸਰਬੱਤ ਯੋਜਨਾ ਕੈਂਪ - ਹਲਕਾ ਅਮਲੋਹ ਦੇ ਪਿੰਡ ਚਤਰਪੁਰਾ

ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਦੇ ਵਿੱਚ ਸਰਬੱਤ ਯੋਜਨਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਵੱਖ-ਵੱਖ ਮਹਿਕਮਿਆਂ ਵੱਲੋਂ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਬਾਰੇ ਜਾਣਕਾਰੀ ਦੇਣ ਦੇ ਲਈ ਅਲੱਗ ਅਲੱਗ ਸਟਾਲਾਂ ਲਗਾਈਆਂ ਗਈਆਂ।

Sarbat Yojna Camp In Amloh
ਫ਼ੋਟੋ
author img

By

Published : Jan 23, 2020, 8:40 PM IST

ਫ਼ਤਿਹਗੜ੍ਹ ਸਾਹਿਬ: ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਵਿੱਚ ਸਰਬੱਤ ਯੋਜਨਾ ਦੇ ਕੈਂਪ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਅਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਰਬੱਤ ਯੋਜਨਾ ਕੈਂਪ ਦੇ ਤਹਿਤ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਜ਼ਰੀਏ ਲੋਕਾਂ ਤੱਕ ਉਹ ਹਰ ਉਹ ਸਹੂਲਤਾਂ ਪਹੁੰਚ ਜਾਣਗੀਆਂ, ਜੋ ਸਰਕਾਰ ਵੱਲੋਂ ਉਨ੍ਹਾਂ ਲਈ ਚਲਾਈਆਂ ਗਈਆਂ ਹਨ।

ਵੇਖੋ ਵੀਡੀਓ

ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਵਿੱਚ ਲਗਾਏ ਗਏ ਸਰਬੱਤ ਯੋਜਨਾ ਕੈਂਪ ਦੇ ਵਿੱਚ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਸ ਕੈਂਪ ਦੇ ਨਾਲ ਜ਼ਰੂਰਤਮੰਦ ਲੋਕਾਂ ਨੂੰ ਬਹੁਤ ਲਾਭ ਮਿਲੇਗਾ, ਕਿਉਂਕਿ ਕਈ ਵਾਰ ਪਿੰਡਾਂ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਨਹੀਂ ਮਿਲਦੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਪਿੰਡ-ਪਿੰਡ ਅਤੇ ਘਰ-ਘਰ ਵਿੱਚ ਸਰਕਾਰ ਵੱਲੋਂ ਚਲਾਈਆਂ ਗਈਆਂ ਯੋਜਨਾਵਾਂ ਪਹੁੰਚਾਈਆਂ ਜਾਣਗੀਆਂ। ਮੰਡੀ ਗੋਬਿੰਦਗੜ੍ਹ ਵਿੱਚ ਟਰੱਕਾਂ ਨਾਲ ਹੋ ਰਹੇ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅਮਲੋਹ ਰੋਡ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਟਰੱਕ ਸਟੈਂਡ ਬਣਾਏ ਜਾਣਗੇ।

ਇਹ ਵੀ ਪੜ੍ਹੋ: 'ਮੋਦੀ-ਸ਼ਾਹ ਦੀ ਜੋੜੀ ਨੇ ਅਕਾਲੀਆਂ ਨੂੰ ਵਿਖਾਇਆ ਸ਼ੀਸ਼ਾ'

Intro:ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਚਤਰਪੁਰਾ ਦੇ ਵਿੱਚ ਸਰਬੱਤ ਯੋਜਨਾ ਦਾ ਕੈਂਪ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਵੱਖ ਵੱਖ ਮਹਿਕਮਿਆਂ ਵੱਲੋਂ ਲੋਕਾਂ ਨੂੰ ਮਿਲ ਰਾਹੀਆਂ ਸਹੂਲਤਾਂ ਦੇ ਬਾਰੇ ਜਾਣਕਾਰੀ ਦੇਣ ਦੇ ਲਈ ਅਲੱਗ ਅਲੱਗ ਸਟਾਲਾਂ ਲਗਾਈਆਂ ਗਈਆਂ। ਇਸ ਕੈਂਪ ਦੇ ਵਿੱਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅੰਮ੍ਰਿਤ ਕੌਰ ਗਿੱਲ ਅਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।

Body:ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਦੇ ਅਮਲੋਹ ਪਿੰਡ ਚਤਰਪੁਰਾ ਵਿੱਚ ਲਗਾਏ ਗਏ ਸਰਬੱਤ ਯੋਜਨਾ ਕੈਂਪ ਦੇ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਰਬੱਤ ਯੋਜਨਾ ਕੈਂਪ ਦੇ ਤਹਿਤ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਸਹੂਲਤਾਂ ਦੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਦੇ ਨਾਲ ਲੋਕਾਂ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਨਾਂ ਲੋਕਾਂ ਤੱਕ ਉਹ ਹਰ ਸਹੂਲਤਾਂ ਪਹੁੰਚ ਜਾਣਗੀਆਂ ਜੋ ਸਰਕਾਰ ਵੱਲੋਂ ਉਨ੍ਹਾਂ ਲਈ ਚਲਾਈਆਂ ਗਈਆਂ ਹਨ।

byte - ਅੰਮ੍ਰਿਤ ਕੌਰ ਗਿੱਲ ( ਡਿਪਟੀ ਕਮਿਸ਼ਨਰ, ਫਤਿਹਗੜ੍ਹ ਸਾਹਿਬ )

ਹਲਕਾ ਅਮਲੋਹ ਦੇ ਪਿੰਡ ਚੱਤਰਪੁਰਾ ਵਿੱਚ ਲਗਾਏ ਗਏ ਸਰਬੱਤ ਯੋਜਨਾ ਕੈਂਪ ਦੇ ਵਿੱਚ ਪਹੁੰਚੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਇਸ ਕੈਂਪ ਦੇ ਨਾਲ ਜ਼ਰੂਰਤਮੰਦ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਕਿਉਂਕਿ ਕਈ ਵਾਰ ਪਿੰਡਾਂ ਵਿੱਚ ਲੋਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਨਹੀਂ ਮਿਲਦੀ । ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦਰਬਾਰ ਤਹਿਤ ਇਹ ਕੈਂਪ ਲਗਾਇਆ ਗਿਆ ਹੈ ਜਿਸ ਨਾਲ ਪਿੰਡ ਪਿੰਡ ਅਤੇ ਘਰ ਘਰ ਦੇ ਵਿੱਚ ਸਰਕਾਰ ਵੱਲੋਂ ਚਲਾਈਆਂ ਗਈਆਂ ਯੋਜਨਾਵਾਂ ਪਹੁੰਚਾਈਆਂ ਜਾਣਗੀਆਂ। ਮੰਡੀ ਗੋਬਿੰਦਗੜ੍ਹ ਵਿੱਚ ਟਰੱਕਾਂ ਦੇ ਨਾਲ ਹੋ ਰਹੇ ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਅਮਲੋਹ ਰੋਡ ਅਤੇ ਮੰਡੀ ਗੋਬਿੰਦਗੜ੍ਹ ਦੇ ਵਿੱਚ ਟਰੱਕ ਸਟੈਂਡ ਬਣਾਏ ਜਾਣਗੇ।

byte - ਕਾਕਾ ਰਣਦੀਪ ਸਿੰਘ ( ਵਿਧਾਇਕ ਹਲਕਾ ਅਮਲੋਹ )

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.