ETV Bharat / state

ਮੰਡੀ ਗੋਬਿੰਦਗੜ੍ਹ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨਿਯਮਾਂ ਬਾਰੇ ਕਰਵਾਇਆ ਗਿਆ ਸੈਮੀਨਾਰ

author img

By

Published : Jan 16, 2020, 12:27 PM IST

ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਹਫਤਾ ਮਨਾਉਦੇ ਹੋਏ ਪ੍ਰਸ਼ਾਸਨ ਵਲੋਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਲਈ ਇੱਕ ਸੈਮੀਨਾਰ ਆਯੋਜਨ ਦਾ ਅਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਵਿੱਚ ਐੱਸਐੱਸਪੀ ਅਮਨੀਤ ਕੌਂਡਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਫ਼ੋਟੋ
ਫ਼ੋਟੋ

ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਟ੍ਰੈਫਿਕ ਸਪਤਾਹ ਮਨਾਉਂਦੇ ਹੋਏ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਐਸ.ਐਸ.ਪੀ. ਅਮਨੀਤ ਕੌਂਡਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸ ਸੈਮੀਨਾਰ ਤਹਿਤ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੁਰੱਖਿਅਤ ਢੰਗ ਨਾਲ ਡਰਾਈਵ ਕਰਨ ਬਾਰੇ ਦੱਸਿਆ ਗਿਆ।

ਵੇਖੋ ਵੀਡੀਓ

ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਲਾਪਰਵਾਹੀ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਜਿਸ ਦੇ ਨਾਲ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕਰਨ ਅਤੇ ਟੂ-ਵਹਿਲਰ ਚਲਾਉਂਦੇ ਹੋਏ ਹੈਲਮਟ ਜ਼ਰੂਰ ਪਹਿਨਣ ਜੋ ਕਿਸੇ ਵੀ ਦੁਰਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਗੱਡੀਆਂ ਤੇ ਰਿਫ਼ਲੈਕਟਰ ਵੀ ਲਗਾਏ ਗਏ।

Intro:ਜਿਨ੍ਹਾਂ ਪ੍ਰਗਟ ਸਾਹਿਬ ਦੀ ਸਟੀਲ ਸਿਟੀ ਮੰਡੀ ਜਮਾਂਦਾਰ ਵਿੱਚੋਂ ਵਾਲਾ ਜ਼ਿਲ੍ਹਾ ਪੁਲਸ ਪੋਸਟ ਵੱਲੋਂ ਟ੍ਰੈਫਿਕ ਸਪਤਾਹ ਮਨਾਉਦੇ ਹੋਏ ਪ੍ਰਸ਼ਾਸਨ ਵਲੋਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਦੇ ਲਈ ਇੱਕ ਸੈਮੀਨਾਰ ਆਯੋਜਨ ਦਾ ਅਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਵਿੱਚ ਐੱਸਐੱਸਪੀ ਅਮਨੀਤ ਕੌੰਡਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

Body:ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਸਹਿਰ ਮੰਡੀਗੋਬਿੰਦਗੜ੍ਹ ਦੇ ਵਿੱਚ ਟ੍ਰੈਫਿਕ ਸਪਤਾਹ ਮਨਾਉਂਦੇ ਹੋਏ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੇ ਵਿੱਚ ਐੱਸਐੱਸਪੀ ਅਮਨੀਤ ਕੌੰਂਡਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ। ਇਸ ਸੈਮੀਨਾਰ ਦੇ ਤਹਿਤ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੇ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸੇਫਟੀ ਨਾਲ ਡਰਾਈਵ ਕਰਨ ਦੇ ਬਾਰੇ ਲੋਕਾਂ ਨੂੰ ਦੱਸਿਆ ਗਿਆ । ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਕਿਹਾ ਕਿ ਸਾਨੂੰ ਵਾਹਨ ਚਲਾਉਂਦੇ ਹੋਏ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਜੇ ਅਸੀਂ ਇਸ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਕੋਈ ਵੀ ਵੱਡੀ ਦੁਰਘਟਨਾ ਹੋ ਸਕਦੀ ਹੈ ਜਿਸ ਦੇ ਨਾਲ ਬਹੁਤ ਸਾਰਾ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਚਲਾਉਂਦੇ ਸਮੇਂ ਸਾਨੂੰ ਸੀਟ ਬੈਲਟ ਲਗਾਉਣਾ ਚਾਹੀਦੀ ਹੈ ਅਤੇ ਟੂ ਵਹਿਲਰ ਚਲਾਉਂਦੇ ਹੋਏ ਸਾਨੂੰ ਹੈਲਮਟ ਜ਼ਰੂਰ ਪਹਿਨਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਦੁਰਘਟਨਾ ਤੋਂ ਬਚਿਆ ਜਾ ਸਕੇ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਗੱਡੀਆਂ ਤੇ ਰਿਫ਼ਲੈਕਟਰ ਵੀ ਲਗਾਏ ਗਏ ।

byte - ਅਮਨੀਤ ਕੌਂਡਲ ( ਐੱਸਐੱਸਪੀ ਫਤਹਿਗੜ੍ਹ ਸਾਹਿਬ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.