ETV Bharat / state

ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਹੋਇਆ ਆਗਾਜ਼ - ਮਾਤਾ ਗੁਜਰੀ ਕਾਲਜ ਸ੍ਰੀ ਫ਼ਤਿਹਗੜ੍ਹ ਸਾਹਿਬ

ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਦਘਾਟਨ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ।

ਫ਼ੋਟੋ
ਫ਼ੋਟੋ
author img

By

Published : Dec 23, 2019, 8:30 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉਦਘਾਟਨ ਕੀਤਾ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ ਅਤੇ ਵਿੱਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਰਲ ਕੇ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ।

ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਪ ਦਾ ਹੋਇਆ ਆਗਾਜ਼

ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਮਾਤਾ ਪਿਤਾ, ਬਜ਼ੁਰਗ, ਵਾਤਾਵਰਣ, ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਵਾਤਾਵਰਣ ਦਾ ਪ੍ਰਦੂਸ਼ਿਤ ਹੋਣਾ ਹੈ। ਇਸ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸੰਤ ਸੀਚੇਵਾਲ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ''ਕਿਰਤ ਕਰੋ, ਨਾਮ ਜਪੋ, ਵੰਡ ਛਕੋ'' ਨੂੰ ਅਪਨਾਉਣ ਦਾ ਸੁਨੇਹਾ ਵੀ ਦਿੱਤਾ।

ਇਸ ਮੌਕੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾ.ਕਸ਼ਮੀਰ ਸਿੰਘ ਨੇ ਕਿਹਾ ਕਿ ਸੇਵਾ ਦਾ ਸੰਕਲਪ ਸਭ ਤੋਂ ਉੱਚਾ ਸੰਕਲਪ ਹੁੰਦਾ ਹੈ। ਹਰ ਇਨਸਾਨ ਨੂੰ ਨਿਸ਼ਕਾਮ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨ ਪੀੜੀ ਨੂੰ ਆਪਣਾ ਜੀਵਨ ਚੰਗੇ ਕੰਮਾਂ ਨੂੰ ਸਮਰਪਿਤ ਕਰਕੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਦੀ ਪ੍ਰੇਰਨਾ ਦਿੱਤੀ।

Intro: Download link
https://we.tl/t-IggIlmeIPj
11 items

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ
ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ''ਕਿਰਤ ਕਰੋ, ਨਾਮ ਜਪੋ, ਵੰਡ ਕੇ ਛਕੋ'' ਨੂੰ ਅਪਨਾਉਣ : ਸੰਤ ਸੀਚੇਵਾਲ
ਮਾਤਾ ਗੁਜਰੀ ਕਾਲਜ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਪ ਦਾ ਹੋਇਆ ਆਗਾਜ
FATEHGARH SAHIB : JAGDEV SINGH
DAT-- DEC 23, 2019
SLUG -- SANT BALBIR SINGH SECHAWAL FGS
FILE -- 5
FEED IN : (FOLDER IN FATEHGARH SAHIB JAGDEV) ਐਂਕਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚਲ ਰਹੇ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਵਿਖੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਉਦਘਾਟਨ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕੀਤਾ ਗਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਕਾਲਜ ਕੈਂਪਸ ਵਿਚ ਪੌਦੇ ਵੀ ਲਗਾਏ ਗਏ ਤੇ ਵਿੱਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਰਲ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਵੀ ਕੀਤਾ।
ਉਨ੍ਹਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਮਾਤਾ ਪਿਤਾ, ਬਜ਼ੁਰਗਾ, ਵਾਤਾਵਰਣ, ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਸਮੱਸਿਆ ਵਾਤਾਵਰਣ ਦਾ ਪ੍ਰਦੂਸ਼ਿਤ ਹੋਣਾ ਹੈ। ਇਸ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਬਾਈਟ : ਸੰਤ ਬਲਬੀਰ ਸਿੰਘ ਸੀਚੇਵਾਲ, ਵਾਤਾਵਰਣ ਪ੍ਰੇਮੀ ।
ਇਸ ਮੌਕੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਸੇਵਾ ਦਾ ਸੰਕਲਪ ਸਭ ਤੋਂ ਉੱਚਾ ਸੰਕਲਪ ਹੁੰਦਾ ਹੈ। ਹਰ ਇਨਸਾਨ ਨੂੰ ਨਿਸ਼ਕਾਮ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪ੍ਰਦੂਸ਼ਣ ਤੇ ਮਿਲਾਵਟ ਖੋਰੀ ਦੀ ਸਮੱਸਿਆਂ ਵੱਧਦੀ ਜਾ ਰਹੀ ਹੈ। ਲੋੜ ਹੈ ਇਨ੍ਹਾਂ ਸਮੱਸਿਆਵਾਂ ਪ੍ਰਤੀ ਜਾਗਰੂਕ ਹੋਣ ਦੀ ਅਤੇ ਇਨ੍ਹਾਂ ਨੂੰ ਜੜੋ ਪੁੱਟਣ ਲਈ । ਉਨ੍ਹਾਂ ਨੌਜਵਾਨ ਪੀੜੀ ਨੂੰ ਆਪਣਾ ਜੀਵਨ ਚੰਗੇ ਕੰਮਾਂ ਨੂੰ ਸਮਰਪਿਤ ਕਰਕੇ ਨਿਰੋਏ ਸਮਾਜ ਦੀ ਸਿਰਜਣਾ ਕਰਨ ਦੀ ਪ੍ਰੇਰਨਾ ਦਿੱਤੀ।
ਬਾਈਟ : ਡਾ . ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ। Body:Download link

ਬਾਈਟ : ਡਾ . ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ। Conclusion:Download link

ਬਾਈਟ : ਡਾ . ਕਸ਼ਮੀਰ ਸਿੰਘ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ।
ETV Bharat Logo

Copyright © 2025 Ushodaya Enterprises Pvt. Ltd., All Rights Reserved.