ETV Bharat / state

ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

author img

By

Published : Dec 27, 2019, 11:01 PM IST

ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਫ਼ੋਟੋ
ਫ਼ੋਟੋ

ਫ਼ਤਹਿਗੜ੍ਹ ਸਾਹਿਬ: ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫ਼ਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ 28 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂਅ ਸੰਦੇਸ਼ ਦੇਣਗੇ।

ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਇਸ ਮੌਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਦੇ ਮੌਕੇ ਸ਼ਾਂਤਮਈ ਢੰਗ ਨਾਲ ਹਿੱਸਾ ਲਿਆ ਜਾਵੇ ਅਤੇ ਵਾਹਿਗੁਰੂ ਦਾ ਜਾਪ ਕੀਤਾ ਜਾਵੇ।

Intro:Download link
https://we.tl/t-Ti5yYQiFmY

2 items

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ
fatehgarh sahib jagdev singh
date 27 Dec
slug SGPC PRESIDENT LOGOWAL FGS
feed WE Transfer
ਐਂਕਰ
ਸ਼ਹੀਦੀ ਜੋੜ ਮੇਲ ਫ਼ਤਹਿਗੜ੍ਹ ਸਾਹਿਬ ਦੇ ਦੂਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਵੱਲੋਂ ਫ਼ਤਹਿਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ।
ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਥਾਈ ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ ਨੌਂ ਵਜੇ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਆਰੰਭ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੌਮ ਦੇ ਨਾਂ ਸੰਦੇਸ਼ ਦੇਣਗੇ ।
ਬਾਈਟ : ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ

Body:Download link

Conclusion:Download link

ETV Bharat Logo

Copyright © 2024 Ushodaya Enterprises Pvt. Ltd., All Rights Reserved.