ETV Bharat / state

ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ 'ਚ ਸਥਾਪਤ - ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ

ਫਤਿਹਗੜ੍ਹ ਸਾਹਿਬ ਦੇ ਪਿੰਡ ਪੰਜੋਲੀ ਕਲਾਂ ਵਿਖੇ ਸਥਿਤ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਵਿਖੇ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੀ ਬੇਟੀ ਸਤਵੰਤ ਕੌਰ ਮੌਕੇ 'ਤੇ ਮੌਜ਼ੂਦ ਰਹੀ।

ਫੋਟੋ
author img

By

Published : Sep 28, 2019, 10:19 PM IST

ਫਤਿਹਗੜ੍ਹ ਸਾਹਿਬ: ਪਿੰਡ ਪੰਜੋਲੀ ਕਲਾਂ ਵਿਖੇ ਸਥਿਤ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਵਿਖੇ ਅੱਜ ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ। ਜਾਣਕਾਰੀ ਮੁਤਾਬਕ ਭਾਈ ਅਮਰੀਕ ਸਿੰਘ ਨੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨਾਲ ਪੰਥਕ ਸੰਘਰਸ਼ ਵਿੱਚ ਸਾਥ ਦਿੱਤਾ ਸੀ।

ਵੀਡੀਓ

ਯਾਦਗਾਰੀ ਭਵਨ ਵਿੱਚ ਉਨ੍ਹਾਂ ਦੀ ਤਸਵੀਰ ਸਥਾਪਤ ਕਰਨ ਵੇਲੇ ਉਨ੍ਹਾਂ ਦੀ ਧੀ ਬੀਬੀ ਸਤਵੰਤ ਕੌਰ ਮੌਕੇ 'ਤੇ ਮੌਜ਼ੂਦ ਰਹੇ। ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਪਿਤਾ ਦੀ ਸ਼ਹਾਦਤ 'ਤੇ ਮਾਣ ਹੈ ਕਿ ਉਹ ਪੰਥਕ ਸੰਘਰਸ਼ ਦਾ ਹਿੱਸਾ ਰਹੇ। ਉਨ੍ਹਾਂ ਕਿਹਾ ਕਿ ਪੰਜੋਲੀ ਕਲਾਂ ਦੇ ਪਿੰਡਵਾਸੀਆਂ ਨੇ ਆਪਣੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਿਆ ਹੈ। ਉਨ੍ਹਾਂ ਆਪਣੇ ਪਿਤਾ ਦੇ ਪੰਥਕ ਜੀਵਨ ਅਤੇ ਆਪਣੇ ਬਚਪਨ ਦੀਆਂ ਗੱਲਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ।ਇਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।

Intro: ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪੰਜੋਲੀ ਕਲਾਂ ਵਿਖੇ ਲਗਾਈ ਗਈઠ

FATEHGARH SAHIB : JAGDEV SINGH
DATE-- SEP 28, 2019,
SLUG SMAGAM IN PANJOLI BHAI AMRIK SINGH
FILE 3
FEED IN : (FOLDER IN FATEHGARH SAHIB JAGDEV)
ਐਂਕਰਲਿੰਕ
ਪਿੰਡ ਪੰਜੋਲੀ ਕਲਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨਾਲ ਪੰਥਕ ਸੰਘਰਸ਼ ਕਰਨ ਵਾਲੇ ਮਹਾਨ ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਉਨ੍ਹਾਂ ਦੀ ਬੇਟੀ ਬੀਬੀ ਸਤਵੰਤ ਕੌਰ ਦੇ ਕਰ ਕਮਲਾਂ ਨਾਲ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪੰਜੋਲੀ ਕਲਾਂ ਵਿਖੇ ਲਗਾਈ ਗਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਜਿਨ੍ਹਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਅਤੇ ਉਨ੍ਹਾਂ ਦੇ ਪੰਥਕ ਜਜ਼ਬੇ ਨੂੰ ਅਪਣਾਉਣ ਦੀ ਲੋੜ ]ੇ। ਉਨ੍ਹਾਂ ਕਿਹਾ ਕਿ ਅੱਜ ਮਨ ਨੂੰ ਸਕੂਨ ਮਿਲਿਆ ਜਦੋ ਸ਼ਹੀਦ ਭਾਈ ਅਮਰੀਕ ਦੀ ਬੇਟੀ ਬੀਬੀ ਸਤਵੰਤ ਕੌਰ ( ਅਸੀਸਡੈਂਟ ਡਾਇਰੈਕਟਰ ਸਿੱਖਿਆ ਵਿਭਾਗ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰઠਸਾਹਿਬ ਪਿੰਡ ਪੰਜੋਲੀ ਕਲਾਂ ਉਚੇਚੇ ਤੌਰ ਤੇ ਪਹੁਚੇ।
ਇਸ ਮੌਕੇ ਉੱਤੇ ਜਿੱਥੇ ઠਇਲਾਕੇ ਭਰ ਦੇ ਨੌਜਵਾਨਾਂ ਨੇ ਵੱਡੀ ਪੱਧਰ ਉੱਤੇ ਸਮੂਲੀਅਤ ਕੀਤੀ ਉੱਥੇ ਬੀਬੀਆ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ।
ਇਸ ਮੌਕੇ ਬੋਲਦਿਆ ਬੀਬੀ ਸਤਵੰਤ ਕੌਰ ਨੇ ਪਿੰਡ ਪੰਜੋਲੀ ਕਲਾਂ ਦੀ ਸੰਗਤ ਦੀ ਭਰਪੂਰ ਪ੍ਰਸੰਸਾ ਕੀਤੀ ਕਿ ਜਿਹਨਾ ਨੇ ਸ਼ਹੀਦਾਂ ਦੀ ਕੌਮੀ ਵਿਰਾਸਤ ਨੂੰ ਸੰਭਾਲਿਆ ਹੋਇਆ ਹੈ। ਉਨ੍ਹਾਂ ਆਪਣੇ ਪਿਤਾ ਦੇ ਪੰਥਕ ਜੀਵਨ ਅਤੇ ਆਪਣੇ ਬਚਪਨ ਦੀਆਂ ਗੱਲਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ।
ਬਾਈਟ : ਬੀਬੀ ਸਤਵੰਤ ਕੌਰ
ਬਾਈਟ : ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ।
Body: ਸ਼ਹੀਦ ਭਾਈ ਅਮਰੀਕ ਸਿੰਘ ਦੀ ਤਸਵੀਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਭਵਨ ਪੰਜੋਲੀ ਕਲਾਂ ਵਿਖੇ ਲਗਾਈ ਗਈઠ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.