ETV Bharat / state

ਦਸਮ ਪਾਤਸ਼ਾਹ ਤੇ ਛੋਟੇ ਸਾਹਿਬਜਾਦੇ ਤੇ ਮਾਤਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ - ਫਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ

ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ।

ਫਤਿਹਗੜ੍ਹ ਸਾਹਿਬ
ਫਤਿਹਗੜ੍ਹ ਸਾਹਿਬ
author img

By

Published : Dec 17, 2019, 8:18 PM IST

ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਦਰਵਾੜੇ ਦੀ ਅਰੰਭਤਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਕੀਤੀ ਗਈ।

ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ 16 ਦਸੰਬਰ ਤੋਂ ਆਰੰਭ ਹੋਏ ਸ਼ਹੀਦੀ ਪੰਦਰਵਾੜੇ ਦੌਰਾਨ ਗੁਰੂ ਘਰ ਦੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਦਾ ਪਰਵਾਹ 30 ਦਸਬੰਰ ਤੱਕ ਜਾਰੀ ਰਹੇਗਾ।

ਵੀਡੀਓ

ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੀ ਜੀ ਦੇ ਸ਼ਹੀਦੀ ਦੇ ਦਿਨ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿੱਚ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

Intro:Download link
https://we.tl/t-kDQlyrbm6W
2 items
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੋਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪ੍ਰਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦੀ ਹੋਈ ਅਰੰਭਤਾ
ਪੰਦਰਵਾੜੇ ਦੀ ਅਰੰਭਤਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਕੀਤੀ ਗਈ।

FATEHGARH SAHIB : JAGDEV SINGH
DATE -- 16 December 2019
SLUG -- SEHEDI PANDHWARA START FGS
FILE -- 2
FEED IN : (FOLDER IN FATEHGARH SAHIB JAGDEV)
ਐਂਕਰ :-
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੋਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪ੍ਰਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਪੰਦਰਵਾੜੇ ਦੀ ਅਰੰਭਤਾ ਕੀਤੀ ਗਈ। ਇਸ ਮੋਕੇ ਪੰਦਰਵਾੜੇ ਦੀ ਅਰੰਭਤਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵਲੋਂ ਕੀਤੀ ਗਈ।
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਹਾ ਕਿ 16 ਦਸੰਬਰ ਤੋਂ ਆਰੰਭ ਹੋਏ ਸ਼ਹੀਦੀ ਪੰਦਰਵਾੜੇ ਦੋਰਾਨ ਗੁਰੂ ਘਰ ਦੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਸਾਹਿਬ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕੀਰਤਨ ਦਾ ਪ੍ਰਵਾਹ 30 ਦਸਬੰਰ ਤੱਕ ਜਾਰੀ ਰਹਿਣਗੇ।
ਬਾਈਟ : ਭਾਈ ਹਰਪਾਲ ਸਿੰਘ, ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ।
Body:Download link

Conclusion:Download link

ETV Bharat Logo

Copyright © 2025 Ushodaya Enterprises Pvt. Ltd., All Rights Reserved.