ETV Bharat / state

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਸ੍ਰੀ ਫ਼ਤਿਹਗੜ੍ਹ ਸਾਹਿਬ ਵੱਲੋਂ ਧਾਰਮਿਕ ਸਮਾਗਮ ਦੌਰਾਨ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।

author img

By

Published : Feb 5, 2020, 9:06 AM IST

shri fatehgarh sahib, birth anniversary of shri guru ravidas ji
ਫ਼ੋਟੋ

ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦੇ ਹੋਏ ਜਿੱਥੇ ਜ਼ਿਲ੍ਹੇ 'ਚ ਧਾਰਮਿਕ ਸਮਾਗਮ ਕਰਵਾਏ ਗਏ, ਉੱਥੇ ਹੀ ਸ਼ੋਭਾ ਯਾਤਰਾ ਵੀ ਕੱਢੀ ਗਈ। ਇਹ ਸ਼ੋਭਾ ਯਾਤਰਾ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਹੰਮਾਯੂਪੁਰ, ਰੇਲਵੇ ਫਾਟਕ ਬ੍ਰਾਹਮਣ ਮਾਜਰਾ, ਸ਼ਿਵ ਸ਼ਕਤੀ ਸਵੀਟਸ, ਫੁਆਰਾ ਚੌਕ ਤੋਂ ਸਰਹਿੰਦ ਮੰਡੀ ਦੇ ਮੁੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਮਾਪਤ ਹੋਈ ਜਿਸ ਦਾ ਸ਼ਹਿਰ ਨਿਵਾਸੀਆਂ ਵੱਲੋਂ ਵੱਖ-ਵੱਖ ਥਾਂਵਾਂ 'ਤੇ ਗੁਰੁ ਕਾ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।

ਵੇਖੋ ਵੀਡੀਓ

ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਸ਼ੋਭਾ ਯਾਤਰਾ ਤੇ ਧਰਾਮਿਕ ਸਮਾਗਮ ਦਾ ਹਿੱਸਾ ਬਣੀਆਂ। ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਅਤੇ ਕਮੇਟੀ ਦੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੇ ਕਿਹਾ ਕਿ ਭਗਤ ਰਵਿਦਾਸ ਜੀ ਦੇ ਦਿਹਾੜਾ ਸਮੁੱਚੀ ਸੰਗਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਵਿਰਸੇ ਨਾਲ ਜੋੜਨ ਵਿੱਚ ਬਹੁਤ ਹੀ ਸਾਰਥਿਕ ਕਦਮ ਅਦਾ ਕਰਦੇ ਹਨ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ ਦੌਰਾਨ 150 ਸੰਗਤਾਂ ਦਾ ਜਥਾ ਗੁਰੂ ਕੀ ਕਾਸ਼ੀ ਲਈ ਰਵਾਨਾ ਹੋਵੇਗਾ ਜਿਸ ਤੋਂ ਪਹਿਲਾਂ ਇਹ ਜੱਥਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਨਤਮਸਤਕ ਹੋਵੇਗਾ।

ਇਹ ਵੀ ਪੜ੍ਹੋ: 'ਆਪ' ਨਾਲ ਜੁੜਿਆ ਹੈ ਸ਼ਾਹੀਨ ਬਾਗ਼ ਵਿੱਚ ਗੋਲ਼ੀ ਚਲਾਉਣ ਵਾਲਾ ਕਪਿਲ ਗੁੱਜਰ, ਪੁਲਿਸ ਨੇ ਕੀਤਾ ਖ਼ੁਲਾਸਾ

Intro:ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ
FATEHGARH SAHIB : JAGDEV SINGH,
DATE ---- FEB 4
SLUG GURU RAVIDAS SOBHA YATRA
FILE 5 ON FTP ,
FEED IN : (FTP)
Body:ਐਂਕਰ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਫਤਿਹਗੜ੍ਹ ਸਾਹਿਬ ਵੱਲੋਂ ਧਾਰਮਿਕ ਸਮਾਗਮ ਦੋਰਾਨ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾઠਅਤੇ ਕਮੇਟੀ ਦੇ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਵਲੋਂ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾઠ ਨੇ ਕਿਹਾ ਭਗਤ ਰਵਿਦਾਸ ਜੀ ਦੇ ਦਿਹਾੜੇ ਸਮੁੱਚੀ ਸੰਗਤ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੋਜਵਾਨ ਪੀੜ੍ਹੀ ਨੂੰ ਆਪਣੇ ਧਰਮ ਵਿਰਸੇ ਨਾਲ ਜੋੜਨ ਵਿਚ ਬਹੁਤ ਹੀ ਸਾਰਥਿਕ ਕਦਮ ਅਦਾ ਕਰਦੇ ਹਨ। ਇਸ ਮੌਕੇ ਤੇ ਸ੍ਰੀ ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਇਸ ਧਾਰਮਿਕ ਸਮਾਗਮ ਦੋਰਾਨ 150 ਸੰਗਤਾਂ ਦਾ ਜਥਾ ਗੁਰੂ ਕੀ ਕਾਂਸ਼ੀ ਲਈ ਰਵਾਨਾ ਹੋਵੇਗਾ, ਜਿਸ ਤੋਂ ਪਹਿਲਾਂ ਇਹ ਜੱਥਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ਼੍ਰੀ ਪਟਨਾ ਸਾਹਿਬ ਜਾ ਕੇ ਨਤਮਸਤਕ ਹੋਵੇਗਾ।
ਇਹ ਸ਼ੋਭਾ ਯਾਤਰਾ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਹੰਮਾਯੂਪੁਰ, ਰੇਲਵੇ ਫਾਟਕ ਬ੍ਰਾਹਮਣ ਮਾਜਰਾ, ਸ਼ਿਵ ਸ਼ਕਤੀ ਸਵੀਟਸ, ਫੁਆਰਾ ਚੌਕ ਤੋਂ ਸਰਹਿੰਦ ਮੰਡੀ ਦੇ ਮੁੱਖ ਬਜਾਰਾਂ ਵਿਚੋਂ ਹੁੰਦੀ ਹੋਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਮਾਪਤ ਹੋਈ ਜਿਸ ਦਾ ਸ਼ਹਿਰ ਨਿਵਾਸੀਆਂ ਵੱਲੋਂ ਵੱਖ-ਵੱਖ ਥਾਂਵਾਂ ਤੇ ਗੁਰੁ ਕਾ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਭਰਭੂਰ ਸਵਾਗਤ ਕੀਤਾ
ਬਾਈਟ : ਹਰੀ ਸਿੰਘ ਟੋਹੜਾ, ਚੇਅਰਮੈਨ ਪੰਜਾਬ ਲੇਬਰ ਵੈੱਲਫੇਅਰ ਬੋਰਡ ।
ਬਾਈਟ : ਕ੍ਰਿਸ਼ਨ ਸਿੰਘ, ਜਨਰਲ ਸਕੱਤਰConclusion:ਇਹ ਸ਼ੋਭਾ ਯਾਤਰਾ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਹੰਮਾਯੂਪੁਰ, ਰੇਲਵੇ ਫਾਟਕ ਬ੍ਰਾਹਮਣ ਮਾਜਰਾ, ਸ਼ਿਵ ਸ਼ਕਤੀ ਸਵੀਟਸ, ਫੁਆਰਾ ਚੌਕ ਤੋਂ ਸਰਹਿੰਦ ਮੰਡੀ ਦੇ ਮੁੱਖ ਬਜਾਰਾਂ ਵਿਚੋਂ ਹੁੰਦੀ ਹੋਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਮਾਪਤ ਹੋਈ ਜਿਸ ਦਾ ਸ਼ਹਿਰ ਨਿਵਾਸੀਆਂ ਵੱਲੋਂ ਵੱਖ-ਵੱਖ ਥਾਂਵਾਂ ਤੇ ਗੁਰੁ ਕਾ ਲੰਗਰ ਲਗਾ ਕੇ ਸ਼ੋਭਾ ਯਾਤਰਾ ਦਾ ਭਰਭੂਰ ਸਵਾਗਤ ਕੀਤਾ
ਬਾਈਟ : ਹਰੀ ਸਿੰਘ ਟੋਹੜਾ, ਚੇਅਰਮੈਨ ਪੰਜਾਬ ਲੇਬਰ ਵੈੱਲਫੇਅਰ ਬੋਰਡ ।
ਬਾਈਟ : ਕ੍ਰਿਸ਼ਨ ਸਿੰਘ, ਜਨਰਲ ਸਕੱਤਰ
ETV Bharat Logo

Copyright © 2024 Ushodaya Enterprises Pvt. Ltd., All Rights Reserved.