ETV Bharat / state

ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਇਤਿਹਾਸ

ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਆਪਣੇ ਆਪ ਵਿੱਚ ਬਹੁਤ ਇਤਿਹਾਸ ਸੰਜੋਏ ਹੋਏ ਹਨ ਇਸ ਧਰਤੀ ਨੂੰ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜਾਣਿਆ ਜਾਂਦਾ ਹੈ, ਉੱਥੇ ਹੀ ਇਸ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਦੇ ਬਾਅਦ ਬਾਬਾ ਮੋਤੀ ਰਾਮ ਮਹਿਰਾ ਦਾ ਨਾਂਅ ਵੀ ਆਉਂਦਾ ਹੈ। ਲਾਸਾਨੀ ਕੁਰਬਾਨੀ ਵਿੱਚ ਬਾਬਾ ਮੋਤੀ ਰਾਮ ਮਹਿਰਾ ਨੇ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਕੇ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਉਣ ਦੀ ਸੇਵਾ ਨਿਭਾਈ ਸੀ ਜਿਸ ਤੋਂ ਬਾਅਦ ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਹਲੂ ਵਿੱਚ ਪਿਸਵਾਉਣ ਦੀ ਸਜ਼ਾ ਸੁਣਾਈ ਗਈ ਸੀ।

fatehgarh Sahib
ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਇਤਿਹਾਸ
author img

By

Published : Dec 19, 2019, 7:57 AM IST

ਫ਼ਤਿਹਗੜ੍ਹ ਸਾਹਿਬ : ਇਤਿਹਾਸਿਕ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਜਿੱਥੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇੱਥੇ ਪਹੁੰਚ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸ ਨਾਲ ਰੂਬਰੂ ਹੁੰਦੇ ਹਨ।

ਇਸ ਇਤਿਹਾਸ ਵਿੱਚ ਕੁਝ ਨਾਂਅ ਅਜਿਹੇ ਵੀ ਹਨ ਜਿਨ੍ਹਾਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਚਾਹੇ ਉਹ ਮਾਲੇਰਕੋਟਲੇ ਦੇ ਨਵਾਬ ਹੋਣ ਜਾਂ ਫਿਰ ਦੀਵਾਨ ਟੋਡਰ ਮੱਲ ਇਸ ਦੇ ਇਲਾਵਾ ਇਸ ਕਥਾ ਵਿੱਚ ਬਾਬਾ ਮੋਤੀ ਰਾਮ ਮਹਿਰਾ ਨੂੰ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਦਾ ਨਾਂ ਵੀ ਸੁਨੇਹਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਤੱਕ ਦੁੱਧ ਪਿਲਾਉਣ ਦੀ ਸੇਵਾ ਨਿਭਾਈ ਸੀ।

ਵੇਖੋ ਵੀਡੀਓ।

ਬਾਬਾ ਮੋਤੀ ਰਾਮ ਮਹਿਰਾ ਇੱਕ ਛੋਟਾ ਅਤੇ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ ਜਿਨ੍ਹਾਂ ਦੀ ਡਿਊਟੀ ਨਵਾਬ ਵਜ਼ੀਰ ਖ਼ਾਨ ਦੇ ਕੈਦੀਆਂ ਨੂੰ ਭੋਜਨ ਖਵਾਉਣ ਦੀ ਲਗਾਈ ਗਈ ਸੀ। 27 ਦਸੰਬਰ 1704 ਨੂੰ ਦੋਵੇਂ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਨੁੰ ਸ਼ਹੀਦ ਕੀਤਾ ਗਿਆ ਸੀ ਅਤੇ ਮਾਤਾ ਗੁਜਰੀ ਨੇ ਵੀ ਸਮਾਧੀ ਲਾ ਕੇ ਆਪਣੇ ਪ੍ਰਾਣ ਤਿਆਗ ਦਿੱਤੇ ਸਨ।

ਇਸ ਤੋਂ ਬਾਅਦ ਕਿਸੇ ਤਰ੍ਹਾਂ ਨਵਾਬਾਂ ਨੂੰ ਪਤਾ ਲੱਗਿਆ ਕਿ ਬਾਬਾ ਮੋਤੀ ਰਾਮ ਮਹਿਰਾ ਨੇ ਕੈਦੀਆਂ ਦੀ ਦੁੱਧ ਅਤੇ ਪਾਣੀ ਦੇ ਨਾਲ ਸੇਵਾ ਕੀਤੀ ਸੀ। ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਸ ਦੀ ਮਾਤਾ, ਪਤਨੀ ਅਤੇ ਇੱਕ ਛੋਟੇ ਪੁੱਤਰ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਗਿਆ। ਬਾਬਾ ਮੋਤੀ ਰਾਮ ਮਹਿਰਾ ਨੇ ਆਪਣੇ ਕਿੱਤੇ ਨੂੰ ਲੁਕਾਉਣ ਦਾ ਯਤਨ ਨਹੀਂ ਕੀਤਾ ਅਤੇ ਦੇਰੀ ਦੇ ਨਾਲ ਕਿਹਾ ਕਿ ਕੈਦੀ ਬੱਚਿਆਂ ਤੇ ਉਨ੍ਹਾਂ ਦੀ ਦਾਦੀ ਦੀ ਸੇਵਾ ਕਰਨਾ ਉਸ ਦੀ ਪਵਿੱਤਰ ਡਿਊਟੀ ਸੀ। ਜਿਸਦੇ ਬਾਅਦ ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਸ ਦੇ ਪਰਿਵਾਰ ਨੂੰ ਕੋਹਲੂ ਵਿੱਚ ਪਿਸਵਾ ਦੇਣ ਦੀ ਸਜ਼ਾ ਸੁਣਾਈ ਗਈ ਸੀ ।

Intro:ਸ੍ਰੀ ਫਤਹਿਗੜ੍ਹ ਸਾਹਿਬ ਨੇ ਆਪਣੇ ਆਪ ਵਿੱਚ ਬਹੁਤ ਇਤਿਹਾਸ ਸੰਜੋਏ ਹੋਏ ਹਨ ਇਸ ਧਰਤੀ ਨੂੰ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜਾਣਿਆ ਜਾਂਦਾ ਹੈ, ਉੱਥੇ ਹੀ ਇਸ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਦੇ ਬਾਅਦ ਬਾਬਾ ਮੋਤੀ ਰਾਮ ਮਹਿਰਾ ਦਾ ਨਾਂ ਵੀ ਆਉਂਦਾ ਹੈ। ਲਸਾਨੀ ਕੁਰਬਾਨੀ ਵਿੱਚ ਬਾਬਾ ਮੋਤੀ ਰਾਮ ਮਹਿਰਾ ਨੇ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਕੇ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਨੂੰ ਦੁੱਧ ਪਿਲਾਉਣ ਦੀ ਸੇਵਾ ਨਿਭਾਈ ਸੀ ਜਿਸ ਦੇ ਬਾਅਦ ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਹਲੂ ਵਿੱਚ ਪਿਸਵਾਉਣ ਦੀ ਸਜ਼ਾ ਸੁਣਾਈ ਗਈ ਸੀ।

Body:ਇਤਿਹਾਸਿਕ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਜਿੱਥੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦ ਜੋੜ ਮੇਲ ਹਰ ਸਾਲ ਲੱਗਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਨਤਮਸਤਕ ਹੋਣ ਪੁੱਜਦੇ ਹਨ ਅਤੇ ਇੱਥੇ ਪਹੁੰਚ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸ ਨਾਲ ਰੂਬਰੂ ਹੁੰਦੇ ਹਨ। ਇਸ ਇਤਿਹਾਸ ਵਿੱਚ ਕੁਝ ਨਾਂ ਅਜਿਹੇ ਵੀ ਹਨ ਜਿਨ੍ਹਾਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਚਾਹੇ ਉਹ ਮਾਲੇਰਕੋਟਲੇ ਦੇ ਨਵਾਬ ਹੋਣ ਜਾਂ ਫਿਰ ਦੀਵਾਨ ਟੋਡਰ ਮੱਲ ਇਸ ਦੇ ਇਲਾਵਾ ਇਸ ਕਥਾ ਵਿੱਚ ਬਾਬਾ ਮੋਤੀ ਰਾਮ ਮਹਿਰਾ ਨੂੰ ਭੁਲਾਇਆ ਨਹੀਂ ਜਾ ਸਕਦਾ ਜਿਨ੍ਹਾਂ ਦਾ ਨਾਂ ਵੀ ਸੁਨੇਹਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ। ਬਾਬਾ ਮੋਤੀ ਰਾਮ ਮਹਿਰਾ ਜਿਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜ਼ਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਤੱਕ ਦੁੱਧ ਪਿਲਾਉਣ ਦੀ ਸੇਵਾ ਨਿਭਾਈ ਸੀ। ਬਾਬਾ ਮੋਤੀ ਰਾਮ ਮਹਿਰਾ ਇੱਕ ਛੋਟਾ ਅਤੇ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ ਜਿਨ੍ਹਾਂ ਦੀ ਡਿਊਟੀ ਨਵਾਬ ਵਜ਼ੀਰ ਖ਼ਾਨ ਦੇ ਕੈਦੀਆਂ ਨੂੰ ਭੋਜਨ ਖਵਾਉਣ ਦੀ ਲਗਾਈ ਗਈ ਸੀ। 27 ਦਸੰਬਰ 1704 ਨੂੰ ਦੋਨਾਂ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਨੁੰ ਸ਼ਹੀਦ ਕੀਤਾ ਗਿਆ ਸੀ ਅਤੇ ਮਾਤਾ ਗੁਜਰੀ ਨੇ ਇਸ ਵਿਯੋਗ ਵਿੱਚ ਆਪਣੇ ਪ੍ਰਾਣ ਤਿਆਗ ਦਿੱਤੇ ਸਨ। ਇਸ ਦੇ ਬਾਅਦ ਕਿਸੇ ਤਰ੍ਹਾਂ ਨਵਾਬਾਂ ਨੂੰ ਪਤਾ ਲੱਗਿਆ ਕਿ ਬਾਬਾ ਮੋਤੀ ਰਾਮ ਮਹਿਰਾ ਨੇ ਕੈਦੀਆਂ ਦੀ ਦੁੱਧ ਅਤੇ ਪਾਣੀ ਦੇ ਨਾਲ ਸੇਵਾ ਕੀਤੀ ਸੀ। ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਸ ਦੀ ਮਾਤਾ, ਪਤਨੀ ਅਤੇ ਇੱਕ ਛੋਟੇ ਪੁੱਤਰ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਗਿਆ। ਬਾਬਾ ਮੋਤੀ ਰਾਮ ਮਹਿਰਾ ਨੇ ਆਪਣੇ ਕਿੱਤੇ ਨੂੰ ਲੁਕਾਉਣ ਦਾ ਯਤਨ ਨਹੀਂ ਕੀਤਾ ਅਤੇ ਦੇਰੀ ਦੇ ਨਾਲ ਕਿਹਾ ਕਿ ਕੈਦੀ ਬੱਚਿਆਂ ਤੇ ਉਨ੍ਹਾਂ ਦੀ ਦਾਦੀ ਦੀ ਸੇਵਾ ਕਰਨਾ ਉਸ ਦੀ ਪਵਿੱਤਰ ਡਿਊਟੀ ਸੀ। ਜਿਸਦੇ ਬਾਅਦ ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਸ ਦੇ ਪਰਿਵਾਰ ਨੂੰ ਕੋਹਲੂ ਵਿੱਚ ਪਿਸਵਾ ਦੇਣ ਦੀ ਸਜ਼ਾ ਸੁਣਾਈ ਗਈ ਸੀ ।

byte - ਭਾਈ ਹਰਪਾਲ ਸਿੰਘ ( ਹੈਡ ਗ੍ਰੰਥੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ )

ਉਨ੍ਹਾਂ ਦੀ ਯਾਦ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਬਸੀ ਪਠਾਣਾ ਰੋਡ ਉੱਤੇ ਸਥਿਤ ਹੈ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ। ਜਿਨ੍ਹਾਂ ਨੇ ਸੂਬਾ ਸਰਹਿੰਦ ਦੇ ਕੈਦ ਵਿੱਚ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਤਿੰਨ ਦਿਨ ਤੱਕ ਦੁੱਧ ਪਲਾ ਕੇ ਸੇਵਾ ਕੀਤੀ। ਮੋਤੀ ਰਾਮ ਮਹਿਰਾ ਜੀ ਠੰਡਾ ਬੁਰਜ ਵਿੱਚ ਦੁੱਧ ਲੈ ਜਾਣ ਲਈ ਪਹਿਰੇਦਾਰਾ ਨੂੰ ਕੁੱਝ ਨਾ ਕੁੱਝ ਦਿੰਦੇ ਰਹਿੰਦੇ ਸਨ ਤਦ ਜਾ ਕੇ ਉਹ ਛੋਟੇ ਸਾਹਿਬਜ਼ਾਦਿਆਂ ਲਈ ਦੁੱਧ ਲੈ ਜਾ ਪਾਉਂਦੇ ਸਨ। ਇਸ ਦੇ ਲਈ ਬਾਬਾ ਮੋਤੀ ਰਾਮ ਮਹਿਰਾ ਨੇ ਆਪਣਾ ਸਭ ਕੁਝ ਨਿਸ਼ਾਵਰ ਕਰ ਦੱਤਾ ਸੀ ਅਤੇ ਜਦੋਂ ਇਸ ਦੀ ਖਬਰ ਸੂਬਾ ਸਰਹੰਦ ਨੂੰ ਲੱਗੀ ਤਾਂ ਬਾਬਾ ਮੋਤੀ ਰਾਮ ਮਹਿਰਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਹਲੂ ਵਿੱਚ ਪਿਸਵਾ ਦਿੱਤਾ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਸਥਿਤ ਹੈ ਇਸ ਸਥਾਨ ਉੱਤੇ ਉਹ ਗਲਾਸ ਵੀ ਮੌਜੂਦ ਹਨ ਜਿਨ੍ਹਾਂ ਵਿੱਚ ਮੋਤੀ ਰਾਮ ਮਹਿਰਾ ਛੋਟੇ ਸਾਹਿਬਜ਼ਾਦਿਆਂ ਨੂੰ ਦੁੱਧ ਪਿਲਾਇਆ ਕਰਦੇ ਸਨ ।

byte - vowpop ( ਸ਼ਰਧਾਲੂ )

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.