ETV Bharat / state

ਬੇਲੋੜੀਆਂ ਗੱਲਾਂ ਕਰਨ ਵਾਲੇ, ਸਿਮਰਜੀਤ ਬੈਂਸ ਵਿਧਾਇਕੀ ਅਹੁਦੇ ਤੋਂ ਦੇਣ ਅਸਤੀਫ਼ਾ : ਕੁਲਵਿੰਦਰ ਡੇਰਾ - ਸਿਮਰਜੀਤ ਸਿੰਘ ਬੈਂਸ

ਕੁਲਵਿੰਦਰ ਸਿੰਘ ਡੇਰਾ ਨੇ ਕਿਹਾ ਕਿ ਬੇਲੋੜੀਆਂ ਗੱਲਾਂ ਕਰਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।

ਫ਼ੋਟੋ
author img

By

Published : Oct 26, 2019, 6:21 PM IST

ਸ੍ਰੀ ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਆਪਣੇ ਘਰੇ ਬੈਠੇ ਹਨ ਤੇ ਉਹ ਇਹ ਸੀਟ ਹਰ ਹਾਲਤ ਵਿੱਚ ਕਾਂਗਰਸ ਨੂੰ ਹੀ ਜਿਤਾਉਣਗੇ। ਡੇਰਾ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਦਾਖਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਚੋਣ ਜਿਤਾਉਣ ਦੇ ਲਗਾਏ ਦੋਸ਼ਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਮਰਜੀਤ ਸਿੰਘ ਬੈਂਸ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੇ ਹਨ।

ਵੇਖੋ ਵੀਡੀਓ

ਡੇਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਾਖ਼ਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਹੋਈ ਜਿੱਤ ਨੇ ਸਿਮਰਜੀਤ ਸਿੰਘ ਬੈਂਸ ਦੀ ਮਾੜੀ ਸੋਚ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ । ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਬੇਲੋੜੀਆਂ ਗੱਲਾਂ ਕਰਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣ।

ਇਹ ਵੀ ਵੇਖੋ: ਦਿੱਲੀ ਵਿੱਚ ਕੇਜਰੀਵਾਲ ਨੇ 104 ਬੱਸਾਂ ਨੂੰ ਵਿਖਾਈ ਹਰੀ ਝੰਡੀ

Intro:Download link
https://wetransfer.com/downloads/206b281d1fc4dea814b033159e2e25d220191026073537/88f2b939f9bdebcd5d2a9e96d0be028420191026073537/344fl

ਬੇਲੋੜੀਆਂ ਗੱਲਾਂ ਕਰਨ ਵਾਲੇ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਪਦ ਤੋਂ ਦੇਣ ਅਸਤੀਫ਼ਾ : ਕੁਲਵਿੰਦਰ ਡੇਰਾ
FATEHGARH SAHIB : JAGDEV SINGH
DATE 26 OCT
slug sad on bains

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਦਾਖਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਚੋਣ ਜਿਤਾਉਣ ਦੇ ਲਾਏ ਦੋਸ਼ਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਿਮਰਜੀਤ ਸਿੰਘ ਬੈਂਸ ਆਪਣਾ ਮਾਨਸਿਕ ਸੰਤੁਲਨ ਖੋਹ ਬੈਠੇ ਹਨ । ਇਹ ਵਿਚਾਰ ਕੁਲਵਿੰਦਰ ਸਿੰਘ ਡੇਰਾ ਜ਼ਿਲ੍ਹਾ ਖਚਾਨਚੀ ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਆਪਣੇ ਘਰੇ ਬੈਠੇ ਹਨ ਤੇ ਉਹ ਇਹ ਸੀਟ ਹਰ ਹਾਲਤ ਵਿੱਚ ਕਾਂਗਰਸ ਨੂੰ ਹੀ ਜਿਤਾਉਣਗੇ ।
ਸ. ਡੇਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਦਾਖਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਜਿੱਤ ਨੇ ਸਿਮਰਜੀਤ ਸਿੰਘ ਬੈਂਸ ਦੀ ਮਾੜੀ ਸੋਚ ਨੂੰ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ । ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਬੇਲੋੜੀਆਂ ਗੱਲਾਂ ਕਰਨ ਵਾਲੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਵਿਧਾਇਕੀ ਪਦ ਤੋਂ ਤੁਰੰਤ ਅਸਤੀਫ਼ਾ ਦੇਣ ।
ਬਾਈਟ : ਕੁਲਵਿੰਦਰ ਸਿੰਘ ਡੇਰਾ, ਜ਼ਿਲ੍ਹਾ ਖਜਾਨਚੀ ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ Body:Download link

ਬਾਈਟ : ਕੁਲਵਿੰਦਰ ਸਿੰਘ ਡੇਰਾ, ਜ਼ਿਲ੍ਹਾ ਖਜਾਨਚੀ ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ Conclusion:Download link

ਬਾਈਟ : ਕੁਲਵਿੰਦਰ ਸਿੰਘ ਡੇਰਾ, ਜ਼ਿਲ੍ਹਾ ਖਜਾਨਚੀ ਸ਼੍ਰੋਮਣੀ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ
ETV Bharat Logo

Copyright © 2025 Ushodaya Enterprises Pvt. Ltd., All Rights Reserved.