ETV Bharat / state

ਸਰਹਿੰਦ ਮੰਡੀ ਵਿੱਚੋਂ ਕਿਸਾਨ ਬਿਮਾਰੀਆਂ ਹੀ ਲੈ ਕੇ ਜਾਵੇਗਾ: ਬਲਜੀਤ ਸਿੰਘ ਭੁੱਟਾ - ਦਾਣਾ ਮੰਡੀ ਸਰਹਿੰਦ

ਪ੍ਰਸ਼ਾਸਨ ਵੱਲੋਂ ਮੰਡੀ ਵਿੱਚ ਕੀਤੇ ਦਾਅਵੇ ਖੋਖਲੇ ਆਏ, ਕਿਉਂਕਿ ਇਥੇ ਨਾ ਕੋਈ ਸੜਕਾਂ ਦਾ ਪ੍ਰਬੰਧ ਹੈ ਤੇ ਨਾ ਹੀ ਕਿਸਾਨਾਂ ਦੇ ਸੌਣ ਦੇ ਲਈ ਕੋਈ ਆਰਾਮ ਘਰ ਬਣਿਆ ਹੈ। ਇਹ ਕਹਿਣਾ ਸੀ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਦਾ। ਪੜ੍ਹੋ ਪੂਰਾ ਮਾਮਲਾ ...

ਫ਼ੋਟੋ
author img

By

Published : Oct 8, 2019, 2:47 PM IST

ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਮੰਡੀ ਵਿੱਚ ਪੁਖ਼ਤਾ ਪ੍ਰਬੰਧਾਂ ਦੀ ਗੱਲ ਆਖ ਰਿਹਾ ਹੈ। ਇੱਥੋ ਦੇ ਦਾਣਾ ਮੰਡੀ ਸਰਹਿੰਦ ਵਿਖੇ ਜ਼ਿਲ੍ਹਾ ਪ੍ਰੀਸ਼ਦ ਬਲਜੀਤ ਸਿੰਘ ਭੁੱਟਾ ਦਾਣਾ ਮੰਡੀ ਵਿੱਚ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਗਏ। ਉਨ੍ਹਾਂ ਕਿਹਾ ਕਿ ਇੱਥੇ ਕੋਈ ਪੁਖ਼ਤਾ ਪ੍ਰਬੰਧ ਵੇਖਣ ਨੂੰ ਨਹੀਂ ਮਿਲੇ।

ਮੰਡੀ ਦੀਆਂ ਇਹ ਤਸਵੀਰਾਂ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਨੂੰ ਖੋਖਲਾ ਸਾਬਤ ਕਰ ਰਹੀ ਹੈ ਕਿਉਂਕਿ ਮੰਡੀ ਵਿੱਚ ਥਾਂ-ਥਾਂ ਪਾਣੀ ਖੜ੍ਹਾ ਹੈ ਤੇ ਸੜਕਾਂ ਟੁੱਟੀਆਂ ਹਨ। ਇਨ੍ਹਾਂ ਹੀ ਨਹੀਂ, ਗੰਦਗੀ ਦੇ ਢੇਰ ਵੀ ਥਾਂ-ਥਾਂ ਲੱਗੇ ਹੋਏ ਹਨ। ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਪਹੁੰਚੇ।

ਇਸ ਮੌਕੇ ਭੁੱਟਾਂ ਨੇ ਈਟੀਵੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਮੰਡੀ ਦੇ ਪੁਖ਼ਤਾ ਪ੍ਰਬੰਧਾਂ ਦੀ ਗੱਲ ਕਰ ਰਿਹਾ ਹੈ, ਪਰ ਵੇਖਣ ਦੇ ਵਿੱਚ ਪਤਾ ਚੱਲਦਾ ਹੈ ਕਿ ਇੱਥੇ ਕੋਈ ਪ੍ਰਬੰਧ ਨਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੈ। ਸਰਹਿੰਦ ਦੀ ਦਾਣਾ ਮੰਡੀ ਦੇ ਵਿੱਚ ਕਣਕ ਸਟੋਰ ਕੀਤੀ ਗਈ ਸੀ, ਜੋ ਮੀਂਹ ਪੈਣ ਦੇ ਨਾਲ ਖ਼ਰਾਬ ਹੋ ਚੁੱਕੀ ਹੈ। ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ।

ਵੇਖੋ ਵੀਡੀਓ

ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇੱਥੇ ਕਿਸਾਨਾਂ ਦੇ ਰਹਿਣ ਲਈ ਕੋਈ ਆਰਾਮ ਘਰ ਨਹੀਂ ਬਣਿਆ ਹੋਇਆ ਹੈ, ਕਿਸਾਨ ਰਾਤ ਮੱਛਰਾਂ ਵਿੱਚ ਪਏ ਰਹਿੰਦੇ ਹਨ ਅਤੇ ਨਾ ਹੀ ਕੋਈ ਚੌਂਕੀਦਾਰ ਉੱਥੇ ਮੌਜੂਦ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਦੇ ਪ੍ਰਬੰਧਾਂ ਨੂੰ ਸਹੀ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: ਭਾਰਤੀ ਸਰਹੱਦ 'ਚ ਉਡਦਾ ਵੇਖਿਆ ਗਿਆ ਪਾਕਿਸਤਾਨੀ ਡਰੋਨ, ਅਲਰਟ ਜਾਰੀ

ਇਸ ਮੌਕੇ ਤੇ ਹੋਰ ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਕਾਰਨ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਜਲਦ ਚੰਗੇ ਪ੍ਰਬੰਧਕ ਕੀਤੇ ਜਾਣ।

Intro:Anchor - ਪ੍ਰਸ਼ਾਸਨ ਵੱਲੋਂ ਮੰਡੀ ਵਿੱਚ ਕੀਤੇ ਦਾਅਵੇ ਖੋਖਲੇ ਹਨ ਕਿਉਂਕਿ ਇਥੇ ਨਾ ਕੋਈ ਸੜਕਾਂ ਦਾ ਪ੍ਰਬੰਧ ਹੈ ਤੇ ਨਾ ਹੀ ਕਿਸਾਨਾਂ ਦੇ ਸੋਣ ਦੇ ਲਈ ਕੋਈ ਆਰਾਮ ਘਰ ਬਣਿਆ ਹੈ । ਇਹ ਕਹਿਣਾ ਸੀ ਜ਼ਿਲਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਲਜੀਤ ਸਿੰਘ ਭੁੱਟਾ ਦਾ , ਉਹ ਦਾਣਾ ਮੰਡੀ ਸਰਹਿੰਦ ਵਿਖੇ ਜਾਇਜ਼ਾ ਲੈਣ ਦੇ ਲਈ ਆਏ ਸਨ ਕਿ ਕਿਸ ਤਰ੍ਹਾਂ ਦੇ ਪ੍ਰਬੰਧ ਦਾਣਾ ਮੰਡੀ ਦੇ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ।

Body:ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਮੰਡੀ ਵਿੱਚ ਪੁਖਤਾ ਪ੍ਰਬੰਧਾਂ ਦੀ ਗੱਲ ਆਖ ਰਿਹਾ ਹੈ। ਪ੍ਰੰਤੂ ਮੰਡੀ ਦੀਆਂ ਇਹ ਤਸਵੀਰਾਂ ਸਰਕਾਰ ਦੇ ਪੁਖਤਾ ਪ੍ਰਬੰਧ ਖੋਖਲਾ ਸਾਬਤ ਕਰ ਰਹੀ ਹੈ ਕਿਉਂਕਿ ਮੰਡੀ ਦੇ ਵਿੱਚ ਜਗ੍ਹਾ ਜਗ੍ਹਾ ਪਾਣੀ ਖੜ੍ਹਾ ਹੈ ਸੜਕਾਂ ਟੁੱਟੀਆਂ ਹਨ ਅਤੇ ਗੰਦਗੀ ਦੇ ਢੇਰ ਥਾਂ ਥਾਂ ਲੱਗੇ ਹੋਏ ਹਨ। ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਪਹੁੰਚੇ। ਇਸ ਮੌਕੇ ਦੇ ਪੁੱਟਾਂ ਨੇ ਟੀਵੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਮੰਡੀ ਦੇ ਪੁਖਤਾ ਪ੍ਰਬੰਧਾਂ ਦੀ ਗੱਲ ਕਰ ਰਿਹਾ ਹੈ ਪਰ ਦੇਖਣ ਦੇ ਵਿੱਚ ਪਤਾ ਚਲਦਾ ਹੈ ਕਿ ਇੱਥੇ ਕੋਈ ਪ੍ਰਬੰਧ ਨਹੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੈ। ਸਰਹਿੰਦ ਦੀ ਦਾਣਾ ਮੰਡੀ ਦੇ ਵਿੱਚ ਕਣਕ ਸਟੋਰ ਕੀਤੀ ਗਈ ਸੀ ਜੋ ਮੀਂਹ ਪੈਣ ਦੇ ਨਾਲ ਖਰਾਬ ਹੋ ਚੁੱਕੀ ਹੈ ਜਿਸ ਦੇ ਵਿੱਚੋਂ ਬਹੁਤ ਸਾਰੇ ਦੂਰੀ ਅਤੇ ਬਿਮਾਰੀ ਫੈਲਣ ਫੈਲਣ ਦਾ ਖਦਸਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਕਿਸਾਨ ਹੋਰ ਕੁਝ ਨਹੀਂ ਲੈ ਕੇ ਜਾਵੇਗਾ ਸਵਾਏ ਬੀਮਾਰੀਆਂ ਦੇ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇੱਥੇ ਕਿਸਾਨਾਂ ਦੇ ਰਹਿਣ ਲਈ ਕੋਈ ਆਰਾਮ ਘਰ ਨਹੀਂ ਬਣਿਆ ਹੋਇਆ ਹੈ, ਕਿਸਾਨ ਰਾਤ ਨਹਾਉਂਦੇ ਹਨ ਤੇ ਮੱਛਰਾਂ ਦੇ ਵਿੱਚ ਪਏ ਰਹਿੰਦੇ ਹਨ ਅਤੇ ਨਾ ਹੀ ਕੋਈ ਚੌਕੀਦਾਰ ਹੈ । ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੰਡੀ ਦੇ ਪ੍ਰਬੰਧਾਂ ਨੂੰ ਸਹੀ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

byte - ਬਲਜੀਤ ਸਿੰਘ ਭੁੱਟਾ ( ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ )

ਇਸ ਮੌਕੇ ਤੇ ਹੋਰ ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਦੇ ਵਿੱਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਜਗ੍ਹਾ ਜਗ੍ਹਾ ਸੜਕਾਂ ਟੁੱਟੀਆਂ ਪਈਆਂ ਹਨ ਜਿਨ੍ਹਾਂ ਦੇ ਟੋਇਆਂ ਵਿੱਚ ਪਾਣੀ ਜਮ੍ਹਾਂ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੰਡੀ ਦੇ ਵਿੱਚ ਕਣਕ ਸਟੋਰ ਕੀਤੀ ਗਈ ਸੀ ਜਿਸਦੇ ਵਿੱਚ ਵਧਾ ਰਹੀ ਹੈ ਤੇ ਉਹ ਖ਼ਰਾਬ ਹੋ ਗਈ ਹੈ ਕਣਕ ਇਨਸਾਨ ਦੇ ਤਾਂ ਕੀ ਪਸ਼ੂਆਂ ਦੇ ਖਾਣ ਦੇ ਲਾਇਕ ਵੀ ਨਹੀਂ ਰਹੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰਾਤ ਨੂੰ ਆਰਾਮ ਕਰਨ ਦੇ ਲਈ ਕੋਈ ਵੀ ਆਰਾਮ ਕਰ ਨਹੀਂ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਜਲਦ ਚਗੇ ਪ੍ਰਬੰਧਕ ਕੀਤੇ ਜਾਣ।

byte - ਸਥਾਨਕ ਲੋਕ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.