ETV Bharat / state

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਹੋਵੇਗਾ ਭਰਵਾਂ ਸਵਾਗਤ, ਵੇਖੋ ਕੀ ਹੋਣਗੀਆਂ ਤਿਆਰੀਆਂ

author img

By

Published : Oct 16, 2019, 10:56 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 23 ਅਕਤੂਬਰ ਨੂੰ ਪਹੁੰਚਣ 'ਤੇ ਭਰਵਾਂ ਤੇ ਨਿੱਘਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ, ਰਾਗੀਆਂ, ਢਾਡੀ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਫ਼ੋਟੋ

ਸ੍ਰੀ ਫ਼ਤਿਹਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਮੀਟਿੰਗ ਦੀ ਅਗੁਵਾਈ ਕਰਦਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 23 ਅਕਤੂਬਰ ਨੂੰ ਪਹੁੰਚਣ 'ਤੇ ਭਰਵਾਂ ਤੇ ਨਿੱਘਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ, ਰਾਗੀਆਂ, ਢਾਡੀ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

ਵੇਖੋ ਵੀਡੀਓ

ਮੀਟਿੰਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਨਗਰ ਕੀਰਤਨ ਦੇ ਸਵਾਗਤ ਨੂੰ ਮੁੱਖ ਰੱਖਦਿਆਂ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਸੰਗਤਾਂ ਨੂੰ ਨਗਰ ਕੀਰਤਨ ਦੇ 23 ਅਕਤੂਬਰ ਨੂੰ ਸਵਾਗਤ 'ਤੇ 24 ਅਕਤੂਬਰ ਨੂੰ ਰਵਾਨਗੀ ਸਮੇਂ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਅਪੀਲ ਕੀਤੀ ਜਾਵੇ।

ਆਗੂਆਂ ਨੇ ਕਿਹਾ ਕਿ 23 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਪਟਿਆਲਾ ਤੋਂ ਆਰੰਭ ਹੋ ਕੇ ਇਹ ਵਿਸ਼ਾਲ ਨਗਰ ਕੀਰਤਨ ਪਿੰਡ ਬਾਰਨ, ਹਰਦਾਸਪੁਰਾ, ਫੱਗਣ ਮਾਜਰਾ, ਨੰਦਪੁਰ ਕੇਸ਼ੋ, ਗੁਣੀਆ ਮਾਜਰਾ, ਜਖ਼ਵਾਲੀ, ਨੌਲੱਖਾ, ਰੁੜਕੀ, ਖਰੋੜਾ, ਆਦਮਪੁਰ, ਮਾਧੋਪੁਰ, ਜੀ.ਟੀ ਰੋਡ, ਬਾੜਾ ਤੋਂ ਨਵਾਂ ਬੱਸ ਸਟੈਂਡ, ਰੇਲਵੇ ਪੁਲ, ਚੁੰਗੀ ਨੰਬਰ 4, ਜੋਤੀ ਸਰੂਪ ਮੋੜ ਤੋਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪਹੁੰਚੇਗਾ। ਇੱਥੇ ਰਾਤੀ ਵਿਸ਼ਰਾਮ ਕਰਨ ਉਪਰੰਤ ਆਪਣੇ ਅਗਲੇ ਪੜਾਅ ਲਈ ਸਵੇਰ ਨੂੰ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੇੜਲੇ ਪਿੰਡਾਂ ਤੋਂ ਸੰਗਤ ਨੂੰ ਨਗਰ ਕੀਰਤਨ ਦੇ ਦਰਸ਼ਨ ਕਰਵਾਉਣ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਸਾਂ ਦਾ ਵੀ ਖ਼ਾਸ ਤੌਰ 'ਤੇ ਇੰਤਜ਼ਾਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਹੋ ਜਾਓ ਤਿਆਰ ਆ ਗਏ ਕਰਤਾਰਪੁਰ ਜਾਣ ਲਈ ਫ਼ਾਰਮ

ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਰਾਤੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋਵੇਗਾ ਤੇ ਤਲਾਣੀਆਂ, ਬਹਾਦਰਗੜ੍ਹ, ਬੱਸੀ ਪਠਾਣਾ, ਧੁੰਦਾ ਤੇ ਹਾਜ਼ੀਪੁਰ, ਲੁਹਾਰੀ ਕਲਾਂ, ਲੁਹਾਰ ਮਾਜਰਾ ਖ਼ੁਰਦ, ਸੰਘੋਲ, ਰਾਣਵਾ, ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ, ਖਮਾਣੋਂ, ਮੰਡੇਰਾ, ਲਖਣਪੁਰ ਗੇਟ ਤੇ ਜਟਾਣਾ ਤੋਂ ਹੁੰਦਾ ਹੋਇਆ, ਅਗਲੇ ਪੜਾਅ ਲਈ ਗੁਜ਼ਰੇਗਾ। ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਧ ਤੋਂ ਵੱਧ ਸੰਗਤਾਂ ਨੂੰ 3 ਹਜ਼ਾਰ ਦੇ ਲਗਭਗ ਕਾਰਡ ਵੱਖ ਵੱਖ ਸਮਾਜਿਕ ਰਾਜਸੀ ਅਤੇ ਧਾਰਮਿਕ ਸੰਸਥਾਵਾਂ ਨੂੰ ਸੱਦੇ ਲਈ ਪੱਤਰ ਭੇਜੇ ਗਏ ਹਨ ਅਤੇ ਪਿੰਡਾਂ ਵਿੱਚ ਖ਼ਾਸ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ ਤਾਂ ਜੋ ਸੰਗਤਾਂ ਤੱਕ ਇਸ ਸੰਦੇਸ਼ ਨੂੰ ਪਹੁੰਚਾਇਆ ਜਾ ਸਕੇ।

Intro:ਅੰਤਰਰਾਸਟਰੀ ਨਗਰ ਕੀਰਤਨ ਦਾ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਪਹੁੰਚਣ 'ਤੇ ਭਰਵਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਲਗਾਈਆਂ ਪ੍ਰਚਾਰਕਾਂ, ਰਾਗੀਆਂ ਤੇ ਢਾਡੀ ਸਿੰਘਾਂ ਦੀਆਂ ਡਿਊਟੀਆਂ
ਤਿਆਰੀਆਂ ਨੂੰ ਲੈ ਕੇ ਕੀਤੀ ਵਿਸ਼ੇਸ਼ ਮੀਟਿੰਗ
FATEHGARS SAHIB JAGDEV SINGH
DATE :- OCT 16
SLUG :- SGPC NAGER PREPEATION MEETING
FEED IN : (FOLDER IN FATEHGARH SAHIB JAGDEV)
File :- 2
ਐਂਕਰ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪੰਜਾਹ ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਜਾਏ ਜਾ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਸ਼੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ 23 ਅਕਤੂਬਰ ਨੂੰ ਪਹੁੰਚਣ ਤੇ ਭਰਵਾ ਤੇ ਨਿੱਘਾ ਸਵਾਗਤ ਕਰਨ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ, ਰਾਗੀਆਂ, ਢਾਡੀ ਸਿੰਘਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਮੀਟਿੰਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਨੂੰ ਸੰਬੋਧਨ ਕਰਅਿਦਾਂ ਕਿਹਾ ਕਿ ਇਸ ਨਗਰ ਕੀਰਤਨ ਦੇ ਸਵਾਗਤ ਨੂੰ ਮੁੱਖ ਰਖਦਿਆਂ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿਕਤ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਪਿੰਡ ਪਿੰਡ ਜਾ ਕੇ ਸੰਗਤਾਂ ਨੂੰ ਨਗਰ ਕੀਰਤਨ ਦੇ 23 ਅਕਤੂਬਰ ਨੂੰ ਸਵਾਗਤ ਤੇ 24 ਅਕਤੂਬਰ ਨੂੰ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸ਼ਿਰਕਤ ਕਰਨ ਲਈ ਅਪੀਲ ਕੀਤੀ ਜਾਵੇ।
ਬਾਈਟ : ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ।
ਸਮਾਗਮ ਦਾ ਵੇਰਵਾ :- ਆਗੂਆਂ ਨੇ ਕਿਹਾ ਕਿ 23 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ ਸਵੇਰੇ 9 ਵਜੇ ਆਰੰਭ ਹੋ ਕੇ ਇਹ ਵਿਸ਼ਾਲ ਨਗਰ ਕੀਰਤਨ ਪਿੰਡ ਬਾਰਨ, ਹਰਦਾਸਪੁਰਾ, ਫੱਗਣ ਮਾਜਰਾ, ਨੰਦਪੁਰ ਕੇਸ਼ੋ, ਗੁਣੀਆ ਮਾਜਰਾ, ਜਖ਼ਵਾਲੀ, ਨੌਲੱਖਾ, ਰੁੜਕੀ, ਖਰੋੜਾ, ਖਰੋੜੀ, ਆਦਮਪੁਰ, ਮਾਧੋਪੁਰ ਜੀ.ਟੀ ਰੋਡ ਬਾੜਾ ਤੋਂ ਨਵਾਂ ਬੱਸ ਸਟੈਂਡ, ਰੇਲਵੇ ਪੁਲ, ਚੁੰਗੀ ਨੰਬਰ 4, ਜੋਤੀ ਸਰੂਪ ਮੋੜ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ઠ ਸ਼ਾਮ 5 ਵਜੇ ਦੇ ਲੱਗਭੱਗ ਪਹੁੰਚੇਗਾ, ਜਿੱਥੇ ਰਾਤੀਂ ਵਿਸ਼ਰਾਮ ਕਰਨ ਉਪਰੰਤ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ । ਉਨ੍ਹਾਂ ਕਿਹਾ ਕਿ ਲਾਗਲੇ ਪਿੰਡਾਂ ਤੋਂ ਸੰਗਤ ਨੂੰ ਨਗਰ ਕੀਰਤਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਸਾਂ ਦਾ ਵੀ ਸਪੈਸ਼ਲ ਤੌਰ ਤੇ ਇੰਤਜ਼ਾਮ ਕੀਤਾ ਜਾਵੇਗਾ, ਤਾਂ ਜੋ ਆਉਣ ਜਾਣ ਵਿੱਚ ਕਿਸੇ ਪ੍ਰਕਾਰ ਦੀ ਸੰਗਤ ਨੂੰ ਦਿੱਕਤ ਪ੍ਰੇਸ਼ਾਨੀ ਪੇਸ਼ ਨਾ ਆਵੇ ।ઠ ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਰਾਤੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ਰਾਮ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਵੇਰੇ 9 ਵਜੇ ਆਰੰਭ ਹੋਵੇਗਾ ਤੇ ਤਲਾਣੀਆਂ, ਬਹਾਦਰਗੜ੍ਹ, ਬੱਸੀ ਪਠਾਣਾ, ਧੁੰਦਾ ਤੇ ਹਾਜ਼ੀਪੁਰ, ਲੁਹਾਰੀ ਕਲਾਂ, ਲੁਹਾਰ ਮਾਜਰਾ ਖ਼ੁਰਦ, ਸੰਘੋਲ, ਰਾਣਵਾ, ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ, ਖਮਾਣੋਂ, ਮੰਡੇਰਾ, ਲਖਣਪੁਰ ਗੇਟ ਤੇ ਜਟਾਣਾ ਤੋਂ ਹੁੰਦਾ ਹੋਇਆ ਅਗਲੇ ਪੜਾਅ ਲਈ ਗੁਜ਼ਰੇਗਾ । ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਵਿੱਚ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੰਨ ਹਜ਼ਾਰ ਦੇ ਲਗਭਗ ਕਾਰਡ ਵੱਖ ਵੱਖ ਸਮਾਜਿਕ ਰਾਜਸੀ ਅਤੇ ਧਾਰਮਿਕ ਸੰਸਥਾਵਾਂ ਨੂੰ ਸੱਦੇ ਲਈ ਪੱਤਰ ਭੇਜੇ ਗਏ ਹਨ ਅਤੇ ਪਿੰਡਾਂ ਵਿੱਚ ਸਪੈਸ਼ਲ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ ਤਾਂ ਜੋ ਸੰਗਤਾਂ ਤੱਕ ਇਸ ਸੰਦੇਸ਼ ਨੂੰ ਪਹੁੰਚਾਇਆ ਜਾ ਸਕੇ । ઠ
Body:ਅੰਤਰਰਾਸਟਰੀ ਨਗਰ ਕੀਰਤਨ ਦਾ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਪਹੁੰਚਣ 'ਤੇ ਭਰਵਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਲਗਾਈਆਂ ਪ੍ਰਚਾਰਕਾਂ, ਰਾਗੀਆਂ ਤੇ ਢਾਡੀ ਸਿੰਘਾਂ ਦੀਆਂ ਡਿਊਟੀਆਂ

Conclusion:ਅੰਤਰਰਾਸਟਰੀ ਨਗਰ ਕੀਰਤਨ ਦਾ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਪਹੁੰਚਣ 'ਤੇ ਭਰਵਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਲਗਾਈਆਂ ਪ੍ਰਚਾਰਕਾਂ, ਰਾਗੀਆਂ ਤੇ ਢਾਡੀ ਸਿੰਘਾਂ ਦੀਆਂ ਡਿਊਟੀਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.